ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕੌਮ ਨੇ ਸਖ਼ਤ ਕਾਰਵਾਈ ਕੀਤੀ ਹੈ। ਪਾਵਰਕੌਮ ਦੀਆਂ ਟੀਮਾਂ ਨੇ ਵੱਖ-ਵੱਖ ਡਿਵੀਜ਼ਨਾਂ ਦੇ ਅਧੀਨ ਆਉਂਦੇ 1280 ਘਰਾਂ ’ਚ ਛਾਪੇ ਮਾਰੇ। ਈਸਟ ਡਿਵੀਜ਼ਨ ਨੇ 295, ਕੈਂਟ ਦੇ 197, ਮਾਡਲ ਟਾਊਨ ਦੇ 328, ਵੈਸਟ ਦੇ 221 ਅਤੇ...
Advertisement
ਦੋਆਬਾ
ਟਰੈਫਿਕ ਪੁਲੀਸ ਨੇ ਸ਼ੋਭਾ ਯਾਤਰਾ ਲਈ 12 ਰਸਤੇ ਬਦਲੇ; ਅੱਜ ਦੁਪਹਿਰ 2 ਵਜੇ ਯਾਤਰਾ ਸ਼ੁਰੂ ਹੋਵੇਗੀ
ਕਾਂਗਰਸ ਪਾਰਟੀ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਅਸ਼ਵਨ ਭੱਲਾ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਡੋਰ ਟੂ ਡੋਰ ਜਾ ਕੇ ‘ਵੋਟ ਚੋਰ, ਗੱਦੀ ਛੋੜ’ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਅਤੇ ਵੋਟਰਾਂ ਨੂੰ ਜਾਗਰੂਕ ਕੀਤਾ ਕਿ ਭਾਜਪਾ ਨੇ ਕਿਵੇਂ ਜਾਅਲੀ ਵੋਟਾਂ ਬਣਾ ਕੇ ਲੋਕਤੰਤਰ...
ਮੀਂਹ ਦੇ ਮੱਦੇਨਜ਼ਰ ਕਿਸਾਨਾਂ ਦੀ ਮੰਡੀਆਂ ਵਿੱਚ ਆਈ ਫ਼ਸਲ ਦੀ ਰਾਖੀ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ ਸਣੇ ਹੋਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ...
ਹਡ਼੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ
Advertisement
ਕੈਬਨਿਟ ਮੰਤਰੀ ਵੱਲੋਂ ਕਮਿਊਨਿਟੀ ਹਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਐਲਾਨੀ 31 ਮੈਂਬਰੀ ਵਰਕਿੰਗ ਕਮੇਟੀ ਵਿੱਚ ਜਰਨੈਲ ਸਿੰਘ ਗੜ੍ਹਦੀਵਾਲਾ ਨੂੰ ਮੈਂਬਰ ਲੈਏ ਜਾਣ ’ਤੇ ਹਲਕਾ ਆਦਮਪੁਰ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ...
ਮਿਊਂਸਿਪਲ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਤਨਾਮ ਸਿੰਘ ਸ਼ਾਹਕੋਟ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਨੇ ਮੀਟਿੰਗ ਕਰਕੇ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ। ਇਸ ਨੇਕ ਕਾਰਜ ਲਈ ਉਨ੍ਹਾਂ ਵੱਲੋਂ ਕੁਝ ਫੰਡ ਇਕੱਠਾ ਵੀ...
ਕੁੱਤੇ ਨੂੰ ਪਾਰਕ ’ਚੋਂ ਭਜਾ ਦੇਣ ਦੇ ਮਾਮਲੇ ਨੂੰ ਲੈ ਕੇ ਹੋਏ ਤਕਰਾਰ ਕਾਰਨ ਮਹਿਲਾ ਦੀ ਕੁੱਟਮਾਰ ਕਰਨ ਦੇ ਸਬੰਧ ’ਚ ਸਦਰ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਫੂਲਾਮਤੀ ਪਤਨੀ ਮੇਵਾ ਲਾਲ ਵਾਸੀ ਬਰਨਾ ਨੇ...
ਵਿਦੇਸ਼ੀ ਤਰਜ ’ਤੇ ਬਣੇ ਫਰਨੀਚਰ ਨੇ ਕਾਰੀਗਰ ਕੱਖੋਂ ਹੌਲੇ ਕੀਤੇ
ਕੇਂਦਰੀ ਰਾਜ ਮੰਤਰੀ ਵੱਲੋਂ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਬਲਾਕ ਭੋਗਪੁਰ ਦੇ ਪਿੰਡ ਚਮਿਆਰੀ ਵਿੱਚ ਪਿੰਡ ਵਾਸੀਆਂ ਵਲੋਂ ਕੌਮਾਂਤਰੀ ਵਾਲੀਵਾਲ ਖਿਡਾਰੀ ਤੇ ਸਰਕਾਰੀ ਸੇਵਾਮੁਕਤ ਬੀਡੀਪੀਓ ਰਾਮ ਲੁਭਾਇਆ ਦੀ ਰਹਿਨੁਮਾਈ ਹੇਠ ਵਾਲੀਵਾਲ ਟੂਰਨਾਮੈਂਟ 5 ਅਕਤੂਬਰ ਤੋਂ ਸ਼ੁਰੂ ਕਰਾਇਆ ਜਾ ਰਿਹਾ ਹੈ। ਪਿੰਡ ਦੇ ਸਾਬਕਾ ਸਰਪੰਚ ਜਤਿੰਦਰ ਸਿੰਘ ਨੇ ਦੱਸਿਆ ਕਿ...
ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਇਕ ਰੋਜ਼ਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ। ਮੁੱਖ ਪ੍ਰਬੰਧਕ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੀ ਅਗਵਾਈ ਵਿੱਚ ਲਾਏ ਕੈਂਪ ਦਾ ਉਦਘਾਟਨ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਨੇ ਕੀਤਾ। ਕੈਂਪ ਵਿੱਚ...
ਸਿਟੀ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਚਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੇ ਚੈਕਿੰਗ ਦੌਰਾਨ ਅੰਚਿਤ ਕੁਮਾਰ ਪੁੱਤਰ ਦਿਨੇਸ਼ ਸ਼ਰਮਾ ਵਾਸੀ ਭਗਤਪੁਰਾ ਨੂੰ ਕਾਬੂ...
ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਭੋਗਪੁਰ ਦੇ ਪ੍ਰਧਾਨ ਦੀ ਚੋਂਣ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਹੋਈ। ਸਰਬਸੰਮਤੀ ਨਾਲ ਬਾਬਾ ਸੁਰਜੀਤ ਸਿੰਘ ਨੂੰ ਮੁੜ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਅਹੁਦੇਦਾਰਾਂ ਨੂੰ ਚੁਣਨ ਦੇ ਅਧਿਕਾਰੀ ਦਿੱਤੇ ਗਏ। ਬਾਬਾ ਸੁਰਜੀਤ ਸਿੰਘ ਨੇ ਮੈਂਬਰਾਂ...
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸਬੰਧੀ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ 6 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਮਿਉਂਸਿਪਲ ਕਾਰਪੋਰੇਸ਼ਨ ਦੀ...
ਸਥਾਨਕ ਪੁਲੀਸ ਨੇ ਵਟਸਐਪ ਮੈਸੇਜ ਰਾਹੀਂ ਸ਼ਹਿਰ ਦੇ ਦੋ ਦੁਕਾਨਦਾਰਾਂ ਤੋਂ ਪੰਜ ਲੱਖ ਰੁਪਏ ਦੀ ਫ਼ਿਰੌਤੀ ਮੰਗਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਕਾਦੀਆਂ ਵਿੱਚ ਐੱਫਆਈਆਰ ਦਰਜ ਕੀਤਪ ਹੈ। ਸ਼ਰਨਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਲੀਲ੍ਹ ਕਲਾਂ ਤੇ ਲਵਿਸ਼...
ਥਾਣਾ ਮਹਿਤਾ ਦੀ ਪੁਲੀਸ ਟੀਮ ਨੇ ਬਲਵਿੰਦਰ ਸਿੰਘ ਦੀ ਅਗਵਾਈ ’ਚ ਦੋ ਨਸ਼ਾ ਤਸਕਰਾਂ ਨੂੰ 1.596 ਕਿਲੋ ਹੈਰੋਇਨ, ਇਲੈਕਟਰੋਨਿਕ ਕੰਡਾ ਤੇ ਇੱਕ ਮੋਟਰਸਾਈਕਲ ਸਣੇ ਕਾਬੂ ਕੀਤਾ। ਡੀਐੱਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਦੱਸਿਆ ਕਿ ਸੂਹ ਮਿਲੀ ਸੀ ਕਿ ਦੋ ਨਸ਼ਾ...
ਸਥਾਨਕ ਗਲੀ ਗੁੱਜਰਾਂ ਵਾਲੀ ਵਿੱਚ ਬੀਤੀ ਰਾਤ ਇੱਕ ਘਰ ’ਚ ਭੱਗ ਲੱਗ ਗਈ, ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਪਰਿਵਾਰਿਕ ਮੈਂਬਰਾਂ ਤੇ ਗੁਆਂਢੀਆਂ ਨੇ ਦੱਸਿਆ ਕਿ ਰਾਤ ਕਰੀਬ 8:30 ਵਜੇ...
ਗੁਰਦੁਆਰਾ ਨਾਨਕ ਝੀਰਾ ਸਾਹਿਬ ਵਿਖੇ ਗੁਰਮਤਿ ਸਮਾਗਮ
ਡੀਸੀ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ; ਦਰਿਆਵਾਂ ਦੇ ਕੰਢੇ ਨਾ ਜਾਣ ਦੀ ਹਦਾਇਤ
ਮੁਸਲਿਮ ਆਗੂਆਂ ਵੱਲੋਂ ਸ਼ਿਕਾਇਤਕਰਤਾ ਖ਼ਿਲਾਫ਼ ਕਾਰਵਾਈ ਦੀ ਮੰਗ
ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਗੁਬਾਰੇ ਛੱਡ ਕੇ ਖੇਡਾਂ ਦੀ ਰਸਮੀ ਸ਼ੁਰੂਆਤ
ਇੱਥੋਂ ਦੇ ਭਾਸ਼ਾ ਵਿਭਾਗ ਵੱਲੋਂ ਹਰਪਾਲ ਸਿੰਘ ਦਾ ਪਲੇਠਾ ਅੰਗਰੇਜ਼ੀ ਨਾਵਲ ‘ਇਨ ਦਾ ਸਪੇਸ ਬਿਟਵੀਨ’ ਦਾ ਲੋਕ ਅਰਪਣ ਕੀਤਾ ਗਿਆ। ਇਸ ਸਬੰਧੀ ਇੱਕ ਸਾਦਾ ਸਮਾਗਮ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ...
ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ
ਹਡ਼੍ਹਾਂ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ
Advertisement