ਪੀੜਤਾਂ ਨੂੰ ਰਾਹਤ ਸਮਗਰੀ ਵੰਡੀ; ਰਾਹਤ ਕਾਰਜਾਂ ਲਈ ਅਖਤਿਆਰੀ ਕੋਟੇ ਵਿੱਚੋਂ ਯੋਗਦਾਨ ਪਾਉਣ ਦਾ ਐਲਾਨ
ਪੀੜਤਾਂ ਨੂੰ ਰਾਹਤ ਸਮਗਰੀ ਵੰਡੀ; ਰਾਹਤ ਕਾਰਜਾਂ ਲਈ ਅਖਤਿਆਰੀ ਕੋਟੇ ਵਿੱਚੋਂ ਯੋਗਦਾਨ ਪਾਉਣ ਦਾ ਐਲਾਨ
ਮੁਰਗੇ ਸੁੱਟਣ ਵਾਲੇ ਦਾ ਪਤਾ ਲਗਾ ਕੇ ਕੀਤੀ ਜਾਵੇਗੀ ਕਾਰਵਾੲੀ: ਡਿਪਟੀ ਡਾਇਰੈਕਟਰ
ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰਪੀ ਸ਼ਰਮਾ (63) ਦਾ ਅੱਜ ਇੱਥੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਸਿਆਸਤ, ਸਮਾਜਿਕ ਅਤੇ ਧਾਰਮਿਕ ਖੇਤਰ ਨਾਲ ਜੁੜੀਆਂ ਅਹਿਮ ਸਖਸ਼ੀਅਤਾਂ, ਸਨੇਹੀਆਂ, ਰਿਸ਼ਤੇਦਾਰਾਂ ਅਤੇ ਸ਼ਹਿਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੰਡਿਆਲਾ ਮੰਜਕੀ ਦੇ ਸਾਬਕਾ ਸਰਪੰਚ ਤੇ ਇਤਿਹਾਸਕ ਦੇਹੁਰਾ ਬਾਬਾ ਸੈਣ ਭਗਤ ਪ੍ਰਤਾਬਪੁਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਖਣ ਲਾਲ ਪੱਲ੍ਹਣ ਨੂੰ ਸੈਣ ਸਮਾਜ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਸ਼ੁਕਰਾਨਾ ਸਮਾਗਮ ਕਰਵਾਇਆ...
ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਛੋਟੇ ਸ਼ਹਿਰਾਂ ਵਿੱਚ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ (ਪੁਰਸ਼ਾਂ) ਲਈ ਨਹਿਰਾਂ ਦੇ ਕੰਢੇ, ਚੋਆਂ ਦੇ ਬੰਨ੍ਹ, ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਦੇ ਖ਼ਤਰਨਾਕ ਪੁਆਇੰਟਾਂ ’ਤੇ ਹੜ੍ਹਾਂ ਨਾਲ ਬੰਨ੍ਹ ਨੂੰ...
ਸ਼ਹੀਦੀ ਯਾਦਗਾਰ ਸਪੋਰਟਸ ਕਲੱਬ ਮੂਲੇਵਾਲ ਖਹਿਰਾ ਅਤੇ ਬ੍ਰਾਹਮਣਾਂ ਵੱਲੋਂ 1947 ਦੇ ਸ਼ਹੀਦਾਂ ਦੀ ਯਾਦ ’ਚ ਕਬੱਡੀ ਟੂਰਮਨਾਮੈਂਟ 2 ਅਤੇ 3 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਕਬੱਡੀ ਕੋਚ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਅੱਜ ਪ੍ਰਬੰਧਕਾਂ ਵੱਲੋਂ ਟੂਰਨਾਮੈਂਟ ਦਾ ਪੋਸਟਰ...
ਪੌਂਗ ਡੈਮ ਤੋਂ ਢਾਈ ਲੱਖ ਕਿਊਸਿਕ ਪਾਣੀ ਛੱਡਿਆ; ਧੁੱਸੀ ਬੰਨ੍ਹ ਟੁੱਟੇ
ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸੰਸਥਾ ਰੈੱਡ ਕਰਾਸ ਅੰਮ੍ਰਿਤਸਰ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਹੈ। ਰੈੱਡ ਕਰਾਸ ਦੇ ਚੇਅਰਪਰਸਨ-ਕਮ-ਡੀਸੀ ਸਾਕਸ਼ੀ ਸਾਹਨੀ ਨੂੰ ਚੈੱਕ ਸੌਂਪਦੇ ਹੋਏ ਸ੍ਰੀ ਧਾਲੀਵਾਲ ਨੇ ਕਿਹਾ ਕਿ ਰੈਡ ਕਰਾਸ...
ਨਿੱਜੀ ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ ਡੇਰਾ ਬਾਬਾ ਨਾਨਕ/ ਗੁਰਦਾਸਪੁਰ, 28 ਅਗਸਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਡਰੋਨ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਹੈ। ਅੱਜ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਕੰਮਾਂ ਲਈ ਵਰਤੇ ਜਾਂਦੇ ਡਰੋਨ ਨੂੰ ਵਰਤਿਆ ਗਿਆ ਹੈ।...
ਪਿੰਡ ਰਹੀਮਾਬਾਦ ਕੋਲ ਪਾਣੀ ਦੀ ਸੇਵਾ ਕਰ ਰਿਹਾ ਨੌਜਵਾਨ ਵਿਨੇ ਵਰਧਨ (20) ਅਚਾਨਕ ਪੈਰ੍ਹ ਤਿਲਕਣ ਕਾਰਨ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਉਸ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗਿਆ ਹੈ। ਨੌਜਵਾਨ ਨੂੰ ਲੱਭਣ ਲਈ ਕਾਫ਼ੀ ਮੁਸ਼ੱਕਤ ਕੀਤੀ ਜਾ...
ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਊਪੁਰ ਤੇ ਹੋਰਨਾਂ ਨੇੜਲੇ ਪਿੰਡਾਂ ਦਾ ਦੌਰਾ ਕਰ ਕੇ ਰਾਹਤ ਕਾਰਜਾ ਦਾ ਜਾਇਜ਼ਾ ਲਿਆ। ਉਨ੍ਹਾਂ ਟਰੈਕਟਰ ਰਾਹੀਂ ਜਾ ਕੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨਾਲ...
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਤਹਿਤ ਮਸ਼ਾਲ (ਟਾਰਚ ਰਿਲੇਅ) ਅੱਜ ਖੇਡਾਂ ਦੀ ਰਾਜਧਾਨੀ ਜਲੰਧਰ ਪਹੁੰਚੀ। ਕਪੂਰਥਲਾ ਤੋਂ ਆਈ ਇਸ ਮਸ਼ਾਲ ਨੂੰ ਅੱਜ ਸਵੇਰੇ 8.30 ਵਜੇ ਦੇ...
ਪੁਲੀਸ ਨੇ ਦੋ ਥਾਵਾਂ ਤੋਂ ਦੋ ਜਣਿਆਂ ਨੂੰ ਨਸ਼ੀਲੇ ਪਦਾਰਥ ਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਸਦਰ ਪੁਲੀਸ ਨੇ ਗਸ਼ਤ ਦੌਰਾਨ ਸ਼ੇਰਗੜ੍ਹ ਸੜਕ ’ਤੇ ਇਕ ਸ਼ੱਕੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 22 ਗ੍ਰਾਮ ਨਸ਼ੀਲਾ ਪਦਾਰਥ ਬਾਰਮਦ...
ਜ਼ੋਨ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਪ੍ਰੇਰਨਾ ਤੇ ਕੋਚ ਹਰਨਾਮ ਸਿੰਘ ਦੀ ਦੇਖ-ਰੇਖ ਹੇਠ ਕੁਸ਼ਤੀ ਖਿਡਾਰੀਆਂ ਨੇ ਸੋਨ ਤਗ਼ਮਾ ਜਿੱਤਿਆ ਹੈ। ਉਨ੍ਹਾਂ...
ਮੁੱਖ ਮੰਤਰੀ ਤੇ ਡੀਸੀ ਨੂੰ ਕੀਤੀ ਤਹਿਸੀਲਦਾਰ ਦੀ ਸ਼ਿਕਾਇਤ
ਥਾਣਾ ਮੁਖੀ ਨੂੰ ਮੰਗ ਪੱਤਰ ਦਿੱਤਾ; ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ
ਕੇਂਦਰ ਸਰਕਾਰ ਨੂੰ ਚੋਣਾਂ ਮੌਕੇ ਕੀਤੇ ਵਾਅਦੇ ਮੁਤਾਬਕ 15-15 ਲੱਖ ਲੋਕਾਂ ਦੇ ਖਾਤਿਆਂ ’ਚ ਪਾਉਣ ਦੀ ਅਪੀਲ
ਬਿਆਸ-ਸਤੁਲਜ ਦਰਿਆ ਦੇ ਸੰਗਮ ਵਾਲੇ ਥਾਂ ਹਰੀਕੇ ਹੈੱਡ ਵਰਕਸ ਨੇੜੇ ਅੱਜ ਅਚਾਨਕ ਸਤਲੁਜ ਦਰਿਆ ਵਿੱਚ ਸਾਲ ਪਹਿਲਾਂ ਮੋਟੇ ਪੱਥਰਾਂ ਨੂੰ ਲੋਹੇ ਦੀਆਂ ਤਾਰਾਂ ਨਾਲ ਬੰਨ੍ਹ ਕੇ ਕਿਨਾਰਾ ਮਜ਼ਬੂਤ ਕਰਨ ਲਈ ਲਾਈ ਰੋਕ ਨੂੰ ਦਰਿਆ ਦੇ ਪਾਣੀ ਨੇ ਢਾਹ ਲਾਈ। ਇਸ...
ਬਿਮਾਰ ਔਰਤ ਨੂੰ ਹਸਪਤਾਲ ਦਾਖ਼ਲ ਕਰਵਾਇਆ
ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਸਥਾਨਕ ਮੁਹੱਲਾ ਧਰਮਪੁਰਾ ਵਿੱਚ ਸਥਿਤ ਸਰਕਾਰੀ ਸਕੂਲ ’ਚ 19.10 ਲੱਖ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਉਦਘਾਟਨ ਸਮਾਗਮ ਦੌਰਾਨ ਵਿਧਾਇਕ ਘੁੰਮਣ ਨੇ ਕਿਹਾ ਕਿ ‘ਆਪ’ ਦੀ ਸਰਕਾਰ ਦਾ ਮੁੱਖ ਮਕਸਦ ਸੂਬੇ...
ਅਖ਼ਿਲ ਭਾਰਤੀਆ ਵੀਰ ਗੁੱਰਜਰ (ਗੁੱਜਰ) ਮਹਾਂ ਸਭਾ ਵੱਲੋਂ ਗਰਲਜ਼ ਕਾਲਜ ਰੱਤੇਵਾਲ ਵਿੱਚ ਚੱਕਰਵਰਤੀ ਗੁੱਰਜ਼ਰ (ਗੁੱਜਰ) ਸਮਰਾਟ ਮੇਹਰ ਭੋਜ ਮਹਾਨ ਦੀ ਜੈਯੰਤੀ ਅਤੇ ਕੌਮਾਂਤਰੀ ਗੁੱਰਜਰ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਅਖਿਲ ਭਾਰਤੀਆ ਵੀਰ ਗੁੱਰਜਰ ਮਹਾਂ ਸਭਾ ਦੇ ਕੌਮੀ ਕਾਰਜਕਾਰਨੀ ਮੈਂਬਰ ਪ੍ਰੋ....
ਹਡ਼੍ਹ ਦੇ ਪਾਣੀ ’ਚੋਂ ਮਿਲੀ ਨੌਂ ਸਾਲਾ ਗੁੱਜਰ ਬੱਚੀ ਦੀ ਲਾਸ਼; ਪਰਿਵਾਰ ਦੇ ਤਿੰਨ ਜੀਅ ਹਾਲੇ ਵੀ ਲਾਪਤਾ
ਜੰਮੂ, ਮਾਮੂਨ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਸੈਕਟਰ ਵਿੱਚ ਬਚਾਅ ਅਤੇ ਰਾਹਤ ਕਾਰਜ ਜਾਰੀ; 1211 ਜਣਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
ਪਰਿਵਾਰ ਨੇ ਸਰਕਾਰ ਤੋਂ ਮੁਆਵਜ਼ਾ ਮੰਗਿਆ
ਪੁਲੀਸ ਪ੍ਰਸ਼ਾਸਨ ਨੇ ਪੱਤਰਕਾਰਾਂ ਨੂੰ ਮੁੱਖ ਮੰਤਰੀ ਦੇ ਨੇਡ਼ੇ ਜਾਣ ਤੋਂ ਰੋਕਿਆ
ਧੁੱਸੀ ਬੰਨ੍ਹ ਦੇ ਅੰਦਰ ਖੇਤਾਂ ਵਿਚਲੀ ਫ਼ਸਲ ਡੁੱਬੀ
ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਪਿੰਡ ਰਾਮਪੁਰ ਲਲੀਆਂ ਵਿੱਚ ਕਥਿਤ ਗਲਤ ਦਸਤਾਵੇਜ਼ ਦੇ ਆਧਾਰ ਤੇ ਜਾਤੀ ਸਰਟੀਫਿਕੇਟ ਬਣਾਉਣ ਲਈ ਦਿੱਤੀ ਦਰਖਾਸਤ ਤੇ ਸਰਪੰਚ ਅਤੇ ਪਟਵਾਰੀ ਵੱਲੋਂ ਇਤਰਾਜ ਲਗਾਉਣ ਦੇ ਬਾਵਜੂਦ ਤਹਿਸੀਲਦਾਰ ਨੇ ਸਰਟੀਫਿਕੇਟ ਜਾਰੀ ਕਰ ਦਿੱਤਾ। ਇਸ ਸਬੰਧੀ ਉਨ੍ਹਾਂ...
ਸਥਾਨਕ ਲੋਕ ਘਰ ਬਾਹਰ ਛੱਡਣ ਲਈ ਮਜਬੂਰ ਹੋਏ; ਬਿਆਸ ਦਰਿਆ ਵਿਚ ਪਾਣੀ 2.30 ਲੱਖ ਕਿਊਸਿਕ ਤੱਕ ਵਧਿਆ
ਆਹਲੀ ਕਲਾਂ, ਆਹਲੀ ਖੁਰਦ, ਬਾਊਪੁਰ ਤੇ ਸਾਂਗਰਾ ਦਾ ਦੌਰਾ; ਪ੍ਰਭਾਵਿਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ