ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਅੱਜ ਇੱਥੇ ਕੇਂਦਰ ਸਰਕਾਰ ਵੱਲੋਂ ਛੱਤੀਸਗੜ੍ਹ ਵਿੱਚ ਕਬਾਇਲੀਆਂ ਦੇ ਉਜਾੜੇ ਅਤੇ ਕਮਿਊਨਿਸਟ ਇਨਕਲਾਬੀਆਂ ਤੇ ਕਬਾਇਲੀਆਂ ਦੇ ਕਤਲਾਂ ਦੇ ਵਿਰੋਧ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ...
Advertisement
ਦੋਆਬਾ
ਪਿੰਡ ਭੁੱਲਾਰਾਈ ਵਿੱਚ ਦੋ ਧੜਿਆਂ ਦੀ ਹੋਈ ਲੜਾਈ ਦੌਰਾਨ ਬਲਾਕ ਸਮਿਤੀ ਦੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਦੀ ਦਸਤਾਰ ਦੀ ਹੋਈ ਕਥਿਤ ਬੇਅਦਬੀ ਦੇ ਮਾਮਲੇ ’ਚ ਜਦੋਂ ਅੱਜ ਸਿੱਖ ਜਥੇਬੰਦੀਆਂ ਦੇ ਆਗੂ ਐੱਸ ਪੀ ਦਫ਼ਤਰ ਅੱਗੇ ਧਰਨਾ ਲਗਾਉਣ ਲਈ ਇਕੱਠੇ...
ਇੱਥੇ ਰੇਲਵੇ ਲਾਈਨਾਂ ’ਤੇ ਸਪਰੋੜ ਲਾਗੇ ਅੱਜ ਇੱਕ ਵਿਅਕਤੀ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਰੇਲਵੇ ਚੌਕੀ ਦੇ ਥਾਣੇਦਾਰ ਤਫ਼ੈਲ ਮੁਹੰਮਦ ਨੇ ਦੱਸਿਆ ਕਿ ਮਾਲ ਗੱਡੀ ਦੇ ਡਰਾਈਵਰ ਨੇ ਸੂਚਨਾ ਦਿੱਤੀ ਸੀ ਕਿ ਲਾਈਨਾਂ ’ਤੇ ਲਾਸ਼...
ਐੱਸ ਡੀ ਐੱਮ ਨੂੰ ਵਿਸਥਾਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼
Advertisement
ਲੈਕਚਰਾਰ ਬਲਜੀਤ ਸਿੰਘ ਨੇ ਸਕੂਲ ਪ੍ਰਿੰਸੀਪਲ ਖਿਲਾਫ ਮੋਰਚਾ ਖੋਲ੍ਹਿਆ
ਫ਼ੇਟ ਮਾਰਨ ਕਾਰਨ ਹੋਈ ਮੌਤ ਸਬੰਧੀ ਸਦਰ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਲਖਵਿੰਦਰ ਸਿੰਘ ਪੁੱਤਰ ਜਵਾਲਾ ਸਿੰਘ ਵਾਸੀ ਦੀਨਾਪੁਰ ਨੇ ਪੁਲੀਸ ਨੂੰ ਦਿੱਤੀ ਸਿਕਾਇਤ ’ਚ ਦੱਸਿਆ ਕਿ ਉਹ ਭੇਡਾਂ ਬੱਕਰੀਆਂ ਚਾਰਨ ਦਾ ਕੰਮ ਕਰਦੇ ਹਨ...
ਬੇਹੜੀਆਂ ਬੁਜ਼ਰਗ ਨੇੜੇ ਨਾਜਾਇਜ਼ ਖਣਨ ਜਾਰੀ; ਮਾਫ਼ੀਆ ਨੇ ਨਾਜਾਇਜ਼ ਰਸਤੇ ਬਣਾੲੇ
4400 ਅਮਰੀਕੀ ਡਾਲਰ ਅਤੇ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਰੋਹਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੌਰਾਨ ਸ਼ਰਾਬ ਦੇ ਠੇਕੇ, ਮੀਟ ਦੀਆਂ ਦੁਕਾਨਾਂ ਅਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹੋਏ ਪਰ ਅੱਜ...
ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ ’ਤੇ ਫੇਲ੍ਹ ਕਰਾਰ
ਹਰਪ੍ਰੀਤ ਸਿੰਘ ਪ੍ਰਧਾਨ ਅਤੇ ਦਲਜੀਤ ਸਿੰਘ ਸਿੱਧਵਾਂ ਸਕੱਤਰ ਬਣੇ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸੰਯੁਕਤ ਰਾਸ਼ਟਰ ਨੂੰ ਪ੍ਰਸਤਾਵ ਭੇਜਿਆ
ਅਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੀ ਸੂਬਾ ਕਮੇਟੀ ਨੇ ਐਡਵੋਕੇਟ ਅਮਨਦੀਪ ਕੌਰ ਨੂੰ ਅਣਪਛਾਤੇ ਵਿਅਕਤੀ ਵੱਲੋਂ ਫ਼ੋਨ ਕਰਕੇ ਧਮਕੀਆਂ ਦੇਣ, ਆਰ ਐੱਸ ਐੱਸ ਵਿਰੁੱਧ ਨਾ ਬੋਲਣ, ਪਾਕਿਸਤਾਨ ਦੀ ਏਜੰਟ ਕਹਿਣ ਅਤੇ ਦੇਸ਼ ਛੱਡ ਜਾਣ ਦੀ ਧਮਕੀ ਦੇਣ ਦੀ ਨਿਖੇਧੀ...
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿੱਚ ਜ਼ਿਲ੍ਹਾ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਸ੍ਰੀ ਮਠੋਲਾ ਨੇ ਕਿਸਾਨਾਂ ਨੂੰ ਦੱਸਿਆ ਕਿ ਹੜ੍ਹ ਪ੍ਰਭਾਵਿਤ ਅਤੇ ਲੋੜਵੰਦ ਕਿਸਾਨਾਂ ਨੂੰ ਮੁਫ਼ਤ ਯੂਰੀਆ ਵੰਡੀ...
ਇੱਥੋਂ ਦੇ ਬਾਬਾ ਗਧੀਆ ’ਚ ਆਟੋ ਰਿਕਸ਼ਾ ਚਾਲਕ ਦੇ ਹੋਏ ਕਤਲ ਦੀ ਗੁੱਥੀ ਸੁਲਝਾਉਂਦਿਆ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ ਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਕੁਲਦੀਪ ਧਨਵਾਰ ਵਾਸੀ ਸੂਖਚੈਨ ਨਗਰ ਈ-ਰਿਕਸ਼ਾ ਚਲਾਉਂਦਾ ਸੀ ਅਤੇ 27...
ਦੁਕਾਨਦਾਰਾਂ ਨੇ ਅਪੀਲ ਨੂੰ ਭਰਵਾਂ ਸਮਰਥਨ ਦਿੱਤਾ
ਪਿੰਡ ਭੁੱਲਾਰਾਈ ਵਿੱਚ ਬਲਾਕ ਸਮਿਤੀ ਦੇ ਸਾਬਕਾ ਚੇਅਰਮੈਨ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸਦਰ ਪੁਲੀਸ ਨੇ ਪਿੰਡ ਦੇ ਸਰਪੰਚ ਸਮੇਤ 10 ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਿਨ੍ਹਾਂ ਵਿਅਕਤੀਆਂ ਖਿਲਾਫ਼ ਕੇਸ...
ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਸਨੌਰਾ -ਭੋਗਪੁਰ ( ਜਲੰਧਰ) ਨੇ ਸਾਲਾਨਾ ਸਪੋਰਟਸ ਮੀਟ ਕਰਵਾਈ। ਭਗਤ ਹਾਊਸ, ਸੁਖਦੇਵ ਹਾਊਸ, ਰਾਜਗੁਰੂ ਹਾਊਸ ਅਤੇ ਆਜ਼ਾਦ ਹਾਊਸ ਨੇ ਮਾਰਚ ਫਾਸਟ ਤੋਂ ਬਾਅਦ ਸ਼ਾਟਪੁੱਟ, ਬ੍ਰਿਸਕ ਦੌੜ, ਬੂਟ-ਜੁਰਾਬਾਂ ਦੌੜ, ਬਿਸਕੁਟ ਦੌੜ, ਬਲੂਨ ਦੌੜ, ਰੱਸੀ ਟੱਪਾ,...
ਦਫ਼ਤਰ ਲਈ ਕਮਰਾ ਅਲਾਟ ਕਰਾਉਣ ਦਾ ਵਾਅਦਾ ਕੀਤਾ
29 ਲਾਭਪਾਤਰੀਆਂ ਨੂੰ ਕੱਚੇ ਮਕਾਨ ਬਣਾਉਣ ਲਈ ਚੈੱਕ ਸੌਂਪੇ
ਸੰਤੂਰ ਇੰਟਰਨੈਸ਼ਨਲ ਪਬਲਿਕ ਸਕੂਲ ਮਾਧੋਪੁਰ ਵਿੱਚ ਹੋਏ ਸਹੋਦਿਆ ਇੰਟਰ-ਸਕੂਲ ਸਲੋਗਨ ਲਿਖਣ ਮੁਕਾਬਲੇ ਵਿੱਚ ਐੱਸ ਟੀ ਐੱਸ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਅਧਿਆਪਕ ਦਵਿੰਦਰ ਦੀ ਅਗਵਾਈ ’ਚ ਰਾਜਦੀਪ ਨੇ ਸੋਚ-ਵਿਚਾਰ ਵਾਲੇ ਸਲੋਗਨ ’ਚ ਤੀਜਾ ਸਥਾਨ ਹਾਸਲ ਕੀਤਾ। ਜਾਨਵੀ ਰਾਮ...
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਐੱਸ ਡੀ ਐੱਮ ਨੂੰ ਮੰਗ ਪੱਤਰ ਸੌਂਪਿਆ
ਸ਼ਹਿਰ ਬੰਦ; ਪੁਲੀਸ ਅਧਿਕਾਰੀਆਂ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ
Advertisement

