ਪੰਜ ਨਾਜਾਇਜ਼ ਪਿਸਤੌਲ, 10 ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ
Advertisement
ਦੋਆਬਾ
ਇੱਥੋਂ ਦੇ ਪਿੰਡ ਪੰਡੋਰੀ ਵਿੱਚ ਇੱਕ ਵਿਅਕਤੀ ਨੂੰ ਕੁੱਝ ਵਿਅਕਤੀਆਂ ਨੇ ਤੇਜ਼ ਹਥਿਆਰਾਂ ਨਾਲ ਜ਼ਖ਼ਮੀ ਕਰ ਦਿੱਤਾ ਜਿਸਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ’ਚ ਇਲਾਜ ਲਈ ਲਿਆਂਦਾ ਗਿਆ ਪਰ ਉੱਥੇ ਵੀ ਇਲਾਜ ਦੌਰਾਨ ਹਮਲਾਵਰਾਂ ਨੇ ਪੁੱਜ ਕੇ ਐਮਰਜੈਂਸੀ (ਓਟੀ) ’ਚ...
ਇੱਥੋਂ ਦੇ ਚਾਹਲ ਨਗਰ ਵਿੱਚ ਇੱਕ ਘਰ ’ਚ ਦਾਖ਼ਲ ਹੋ ਕੇ ਕੁੱਝ ਵਿਅਕਤੀਆਂ ਨੇ ਇੱਕ ਮਹਿਲਾ ’ਤੇ ਹਥਿਆਰਾਂ ਨਾਲ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖ਼ਮੀ ਮਹਿਲਾ ਦੀ ਪਛਾਣ ਸ਼ੰਪਾ ਦੇਵੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਕਤ ਮਹਿਲਾ...
ਸੈਂਕੜੇ ਮਜ਼ਦੂਰ ਮਰਦ-ਔਰਤਾਂ 4 ਅਗਸਤ ਨੂੰ ਧਰਨੇ ’ਚ ਹੋਣਗੇ ਸ਼ਾਮਲ
ਇੱਥੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ-ਡੈਮੋਕਰੇਸੀ ਵੱਲੋਂ ਪਿੰਡ ਚੱਕ ਮਾਈਦਾਸ ਵਿੱਚ ਬਾਬਾ ਬੂਝਾ ਸਿੰਘ ਦੀ 55ਵੀਂ ਬਰਸੀ ਮੌਕੇ ਉਨ੍ਹਾਂ ਦੀ ਯਾਦਗਾਰ ਉੱਤੇ ਝੰਡਾ ਲਹਿਰਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਝੰਡਾ ਲਹਿਰਾਉਣ ਦੀ ਰਸਮ ਪਾਰਟੀ ਦੇ ਆਗੂ ਅਵਤਾਰ ਸਿੰਘ...
Advertisement
ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਕਾਰਗਿਲ ਵਿਜੈ ਦਿਵਸ ਦੀ 26ਵੀਂ ਵਰ੍ਹੇਗੰਢ ਸਕੂਲ ਆਡੀਟੋਰੀਅਮ ’ਚ ਮਨਾਈ ਗਈ ਜਿਸ ’ਚ ਕਾਰਗਿਲ ਯੁੱਧ ਦੇ ਬਹਾਦਰ ਨਾਇਕਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਕਰਨਲ...
ਸਕੇਪ ਸਾਹਿਤਕ ਸੰਸਥਾ ਵੱਲੋਂ ਸਾਵਣ ਕਵੀ ਦਰਬਾਰ ਬਲੱਡ ਸੈਂਟਰ ਗੁਰੂ ਹਰਿਗੋਬਿੰਦ ਨਗਰ ਵਿੱਚ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ’ਚ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ, ਜਰਨੈਲ ਸਿੰਘ ਸਾਖੀ, ਐੱਸ.ਐੱਲ. ਵਿਰਦੀ ਐਡਵੋਕੇਟ, ਬਲਦੇਵ ਰਾਜ ਕੋਮਲ ਅਤੇ ਸੰਸਥਾ ਦੇ ਪ੍ਰਧਾਨ ਰਵਿੰਦਰ ਚੋਟ ਸ਼ਾਮਲ ਹੋਏ। ਉਨ੍ਹਾਂ...
ਹਲਕੇ ਵਿੱਚ ਪਏ ਭਾਰੀ ਮੀਂਹ ਕਾਰਨ ਪਿੰਡ ਰੈਲਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਸਬੰਧੀ ਸੈਂਟਰ ਹੈੱਡ ਟੀਚਰ ਰੇਨੂੰ ਰਾਣੀ ਨੇ ਦੱਸਿਆ ਕਿ ਅੱਜ ਭਾਰੀ ਬਾਰਿਸ਼ ਹੋਣ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਦੀ ਲਗਭਗ 150 ਮੀਟਰ ਚਾਰਦੀਵਾਰੀ...
ਡੀਸੀ ਨੇ ਸੌਂਪਿਆ ਨਿਯੁਕਤੀ ਪੱਤਰ
ਇਹ ਨਿੱਜੀ ਜਿੱਤ ਨਹੀਂ ਸਗੋਂ ਰਾਸ਼ਟਰੀ ਪ੍ਰੇਰਨਾ ਹੈ:ਚਾਂਸਲਰ
ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਬਲਾਕ ਸ਼ਾਹਕੋਟ ਅਤੇ ਲੋਹੀਆਂ ਖਾਸ ਦੇ 24 ਪਿੰਡਾਂ ਦੇ 2 ਸਰਪੰਚਾਂ ਅਤੇ 40 ਪੰਚਾਂ ਦੀਆਂ ਖਾਲੀ ਸੀਟਾਂ ਨੂੰ ਭਰਨ ਲਈ 27 ਜੁਲਾਈ ਨੂੰ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬਲਾਕ ਸ਼ਾਹਕੋਟ ਦੇ ਪਿੰਡ...
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਵਿੰਦਰ ਸਰਪੰਚ ਪਰਾਗਪੁਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਪਿੰਡ ਮਹਾਲੋਂ ਦੀ 363 ਏਕੜ ਸਣੇ...
ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਪਿੰਡ ਖੇੜਾ ਕੋਟਲੀ ਨੇੜੇ ਸਥਿਤ ਅਟੋਮੇਟਿਡ ਡਰਾਈਵਿੰਗ ਟੈਸਟਿੰਗ ਟਰੈਕ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਘੁੰਮਣ ਨੇ ਡਰਾਈਵਿੰਗ ਟੈਸਟਿੰਗ ਟਰੈਕ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਤਕਨੀਕੀ ਕਾਰਨਾਂ ਕਰਕੇ ਇਹ ਟਰੈਕ...
ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਵੱਖ-ਵੱਖ ਅੰਤਰ-ਹਾਊਸ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਯੂ.ਕੇ.ਜੀ ਤੋਂ ਦੂਜੀ ਜਮਾਤ ਦੇ...
ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ 2.0 ਤਹਿਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਇਥੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਦੀ ਅਗਵਾਈ ਵਿੱਚ ਕਿਊਰੋ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਨੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋ 85 ਗ੍ਰਾਮ ਹੈਰੋਇਨ, 180 ਨਸ਼ੀਲੇ ਕੈਪਸੂਲ ਅਤੇ 39 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ...
ਕਿਸਾਨੀ ਮਸਲਿਆਂ ਅਤੇ ਲੈਂਡ ਪੂਲਿੰਗ ਮਾਮਲੇ ਵਿੱਚ ਸੰਘਰਸ਼ ਵਿਢਣ ਹਿੱਤ ਕਿਸਾਨ ਮਜਦੂਰ ਹਿੱਤਕਾਰੀ ਸਭਾ ਦੀ ਮੀਟਿੰਗ ਭੰਗਾਲਾ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜਥੇਬੰਦੀ ਦੇ ਸੀਨੀਅਰ ਆਗੂ ਬਾਪੂ ਗੁਰਬਚਨ ਸਿੰਘ, ਸੂਬਾ ਪ੍ਰਧਾਨ ਬਲਕਾਰ ਸਿੰਘ ਮੱਲੀ, ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ...
ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਰੋਸ ਮਾਰਚ ਕੀਤਾ; ਇੰਪਰੂਵਮੈਂਟ ਟਰੱਸਟ ਜਲੰਧਰ ਦੀ ਚੇਅਰਮੈਨ ਨੂੰ ਮੰਗ ਪੱਤਰ ਸੌਂਪਿਆ
ਕਿਸਾਨਾਂ ਵੱਲੋਂ ਛੇ ਪਿੰਡਾਂ ਦੀਆਂ ਜ਼ਮੀਨਾਂ ਨਾ ਦੇਣ ਦਾ ਐਲਾਨ
ਤਾਹਰਪੁਰ ਅਤੇ ਮਾਣਕ ’ਚ ਕੋਈ ਉਮੀਦਵਾਰ ਨਹੀਂ; ਚੋਣਾਂ ਦੇ ਪ੍ਰਬੰਧ ਮੁਕੰਮਲ: ਚੋਣ ਅਧਿਕਾਰੀ
ਦਸੂਹਾ-ਹਾਜੀਪੁਰ ਰੋਡ ’ਤੇ ਕਸਬਾ ਘੋਗਰਾ ਦੇ ਅੱਡਾ ਬੱਡਲਾ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਰਾਜਧਾਨੀ ਬੱਸ ਦੇ ਡਰਾਈਵਰ ਅਤੇ ਸਵਾਰੀਆਂ ਦੀ ਕੁੱਟਮਾਰ ਕੀਤੀ। ਜਾਣਕਾਰੀ ਮੁਤਾਬਕ ਨਿੱਜੀ ਕੰਪਨੀ ਦੀ ਰਾਜਧਾਨੀ ਬੱਸ ਦਸੂਹਾ ਤੋਂ ਹਾਜੀਪੁਰ ਜਾ ਰਹੀ ਸੀ, ਜਿਸ ਨੂੰ ਬਲਵਿੰਦਰ ਸਿੰਘ ਉਰਫ...
ਸਮਾਜ ਸੇਵੀ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਹਰਵੇਲ ਸਿੰਘ ਸੈਣੀ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਪੱਦੀ ਸੂਰਾ ਸਿੰਘ ਵਿੱਚ ਮੁੱਖ ਅਧਿਆਪਕ ਜਸਬੀਰ ਸਿੰਘ ਅਤੇ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਲਗਭਗ ਦੋ ਦਰਜਨ ਤੋਂ ਵੱਧ ਵਿਰਾਸਤੀ ਤ੍ਰਿਵੈਣੀ (ਬੋਹੜ, ਪਿੱਪਲ...
ਇੱਥੋਂ ਦੀ ਪੁਲੀਸ ਨੇ ਨਾਮੀ ਗੈਂਗਸਟਰ ਨੂੰ ਕਾਬੂ ਕਰਕੇ ਉਸ ਕੋਲੋਂ ਅਸਲਾ ਤੇ ਹੈਰੋਇਨ ਬਰਾਮਦ ਕੀਤੀ ਹੈ। ਐੱਸਪੀ ਡੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਲੱਲਾ ਪੁੱਤਰ ਜਗੀਰ ਸਿੰਘ ਵਾਸੀ ਮੱਟੀ ਮਲਕੋ ਸੁਲਤਾਨਵਿੰਡ ਅੰਮ੍ਰਿਤਸਰ,...
ਪੀਣ ਵਾਲੇ ਪਾਣੀ ਵਿੱਚ ਗੰਦਗੀ ਆਉਣ ਦਾ ਦੋਸ਼ ਲਾਇਆ; ਨਿਗਮ ਦਫ਼ਤਰ ਅੱਗੇ ਲਾਇਆ ਧਰਨਾ
ਇਥੇ ਦੇਰ ਰਾਤ ਪਿੰਡ ਬਡਲਾ ਨੇੜੇ ਕਰੀਬ ਦੋ ਦਰਜਨ ਅਣਪਛਾਤੇ ਹਥਿਆਰਬੰਦ ਅਨਸਰਾਂ ਨੇ ਸਵਾਰੀਆਂ ਨਾਲ ਭਰੀ ਇੱਕ ਬੱਸ ’ਤੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਹਥਿਆਰਬੰਦ ਬਦਮਾਸ਼ਾਂ ਨੇ ਮੋਟਰਸਾਈਕਲਾਂ ਤੇ ਬੱਸ ਦਾ ਪਿੱਛਾ ਕਰਦਿਆਂ ਬੱਸ ਨੂੰ ਰੋਕ ਲਿਆ ਜਿਸ ਮਗਰੋਂ...
31 ਤੱਕ ਜੁਰਮਾਨਾ ਤੇ ਵਿਆਜ ਰਹਿਤ ਭੁਗਤਾਨ ਦੀ ਅਪੀਲ
ਨਸ਼ਾ ਛੁਡਾਊ ਕੇਂਦਰਾਂ ’ਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਤਹਿਤ ਮਾਰਿਆ ਸੀ ਛਾਪਾ
ਹੁਸ਼ਿਆਰਪੁਰ ਜਲੰਧਰ ਸੜਕ ’ਤੇ ਅੱਜ ਸ਼ਾਮ ਪਿੱਪਲਾਂਵਾਲਾ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਸੱਤ ਸਾਲਾ ਬੱਚੀ ਦੀ ਟਰਾਲੇ ਥੱਲੇ ਆਉਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੱਲਲਾਂਵਾਲਾ ਵਾਸੀ ਸੰਦੀਪ ਕੌਰ ਐਕਟਿਵਾ ’ਤੇ ਆਪਣੀ ਲੜਕੀ ਗੁਰਕੀਰਤ ਨੂੰ ਟਿਊਸ਼ਨ ਲਈ ਛੱਡਣ ਜਾ...
Advertisement