ਹੁਸ਼ਿਆਰਪੁਰ ਜਲੰਧਰ ਸੜਕ ’ਤੇ ਅੱਜ ਸ਼ਾਮ ਪਿੱਪਲਾਂਵਾਲਾ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਸੱਤ ਸਾਲਾ ਬੱਚੀ ਦੀ ਟਰਾਲੇ ਥੱਲੇ ਆਉਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੱਲਲਾਂਵਾਲਾ ਵਾਸੀ ਸੰਦੀਪ ਕੌਰ ਐਕਟਿਵਾ ’ਤੇ ਆਪਣੀ ਲੜਕੀ ਗੁਰਕੀਰਤ ਨੂੰ ਟਿਊਸ਼ਨ ਲਈ ਛੱਡਣ ਜਾ...
Advertisement
ਦੋਆਬਾ
ਪਾਵਰਕੌਮ ਅਤੇ ਸਰਕਾਰ ’ਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਦੋਸ਼
ਕਿਸਾਨ ਨੇਤਾ ਅਖਵਾਉਣ ਵਾਲੇ ਕੰਗ ਦੇ ਦਰਸ਼ਨ ਹੋਏ ਦੁਰਲਭ: ਆਦੋਆਣਾ
ਨਗਰ ਨਿਗਮ ਜਲੰਧਰ ਦੇ ਦਫ਼ਤਰ ਦੀ ਛੱਤ ਦਾ ਇੱਕ ਹਿੱਸਾ ਵੀਰਵਾਰ ਸਵੇਰੇ ਡਿੱਗ ਗਿਆ। ਇਹ ਘਟਨਾ ਨਗਰ ਨਿਗਮ ਦੇ ਸੁਵਿਧਾ ਕੇਂਦਰ ਵਿੱਚ ਵਾਪਰੀ। ਰਿਪੋਰਟਾਂ ਅਨੁਸਾਰ, ਕੇਂਦਰ ਵਿੱਚ ਕੰਮ ਕਰਨ ਵਾਲੀ ਇੱਕ ਮਹਿਲਾ ਕਰਮਚਾਰੀ ਦੇ ਸਿਰ ਵਿੱਚ ਸੱਟਾਂ ਲੱਗੀਆਂ ਜਦੋਂ ਛੱਤ...
ਲੁਢਿਆਣੀ ਤੇ ਖੁਣ-ਖੁਣ ਖੁਰਦ ਪਿੰਡਾਂ ਨੂੰ ਦੋ-ਦੋ ਲੱਖ ਦੀ ਗ੍ਰਾਂਟ ਦੇ ਚੈਕ ਸੌਂਪੇ
Advertisement
ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਲਾਇਜ਼ਜ ਕਲੱਬ ਮੁਕੰਦਪੁਰ ਨੇ ਅੱਜ ਪਿੰਡ ਖਾਨਖਾਨਾ ਵਿੱਚ ਛਾਂਦਾਰ ਅਤੇ ਫਲਦਾਰ ਬੂਟੇ ਲਾਏ। ਇਹ ਕਾਰਜ ਕਲੱਬ ਦੇ ਪ੍ਰਧਾਨ ਲਾਇਨ ਸਤਪਾਲ ਮੰਡੇਰ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਕਾਰਜ ਦੀ ਆਰੰਭਤਾ ਕਰਨ ਕੈਬਨਿਟ ਮੰਤਰੀ ਦਾ ਰੈਂਕ...
ਪਾਰਟੀ ਦੀ ਭਰਤੀ ਮੁਹਿੰਮ ਨੂੰ ਭਾਰੀ ਸਮਰਥਨ: ਵਡਾਲਾ
ਪਿਛਲੇ ਨੌਂ ਦਿਨਾਂ ਤੋਂ ਲਾਪਤਾ ਹੋਏ ਥਾਣਾ ਲੋਹੀਆਂ ਖਾਸ ਅਧੀਨ ਆਉਂਦੇ ਪਿੰਡ ਮੱਖੀ ਦੇ ਵਿਦਿਆਰਥੀ ਦੀ ਅਜੇ ਤੱਕ ਕੋਈ ਉੱਘ-ਸੁੱਘ ਨਹੀਂ ਮਿਲੀ। ਗੁੰਮ ਹੋਏ ਵਿਦਿਆਰਥੀ ਅਭੀਜੋਤ ਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੱਖੀ ਦੇ ਮਾਪਿਆਂ ਨੇ ਥਾਣਾ ਲੋਹੀਆਂ ਖਾਸ ਵਿਚ...
ਜ਼ਮੀਨਾਂ ਨੂੰ ਬਚਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਧਰਨਾ ਲਗਾਈ ਬੈਠੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਜਾਹਲਾ ਦੇ ਕਿਸਾਨਾਂ ਉੱਪਰ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ...
ਮਹਿਤਪੁਰ ਪੁਲੀਸ ਨੇ ਤਿੰਨ ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ 21,500 ਰੁਪਏ ਦੀ ਡਰੱਗ ਮਨੀ ਸਣੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਮਹਿਤਪੁਰ ਦੇ ਮੁਖੀ ਬਲਬੀਰ ਸਿੰਘ ਦੀ ਅਗਵਾਈ ਵਿੱਚ ਚਲਾਏ...
ਹਰੇਕ ਪਿੰਡ ਨੂੰ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ: ਰੋਡ਼ੀ
ਅਮਰੀਕਾ ਦੀ ਸਮਾਜ ਸੇਵੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਬੀਰ ਸਿੰਘ ਬਰਾੜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਥਾਪਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ...
ਬੁਲੰਦਪੁਰ ਦੀ ਘਟਨਾ ਵੀਡੀਓ ਵਾਇਰਲ ਹੋਣ ਪਿੱਛੋਂ ਆੲੀ ਸਾਹਮਣੇ
ਪੁਲੀਸ ਨੇ ਦੱਸਿਆ ਕਿ ਵੀਰਵਾਰ ਨੂੰ ਚੱਬੇਵਾਲ ਬੱਸ ਸਟੈਂਡ ਨੇੜੇ ਇੱਕ ਨਿੱਜੀ ਬੱਸ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਇੱਕ ਵਾਹਨ ਨਾਲ ਟਕਰਾ ਗਈ, ਜਿਸ ਕਾਰਨ ਇੱਕ ਵਿਦਿਆਰਥੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ 30 ਵਿਦਿਆਰਥੀਆਂ...
ਸਿਹਤ ਵਿਭਾਗ ਨੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਇੱਥੇ ਸੀਨੀਅਰ ਮੈਡੀਕਲ ਅਫਸਰ ਡਾ. ਦੀਪਕ ਚੰਦਰ ਦੀ ਅਗਵਾਈ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ। ਕੈਂਪ ’ਚ ਗਰਭਵਤੀ ਮਹਿਲਾਵਾਂ ਦੇ ਟੈਸਟ ਕੀਤੇ ਗਏ ਅਤੇ ਮਾਂ ਅਤੇ ਬੱਚੇ ਦੀ ਸਿਹਤ...
ਹਾਜੀਪੁਰ ਪੁਲੀਸ ਨੇ ਫ਼ੌਜ ਵਿੱਚ ਭਰਤੀ ਕਰਵਾਉਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਹੇਠ ਮਾਂ-ਪੁੱਤ ਸਣੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਲਕਸ਼ਮੀ ਦੇਵੀ ਪਤਨੀ ਸੁਖਵਿੰਦਰ ਸਿੰਘ ਵਾਸੀ ਹਾਜੀਪੁਰ ਦੇ ਬਿਆਨਾਂ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤਾ ਜਾਗਰੂਕ
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਲਸ਼ਕਰੀ ਨੰਗਲ ਵਿੱਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਸਾਬਕਾ ਸਰਪੰਚ ਜਸਬੀਰ ਕੌਰ ਦੇ ਘਰ ਕੀਤੀ ਗਈ, ਜਿਸ ਵਿੱਚ ਸਰਬਸੰਮਤੀ ਨਾਲ...
ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਵੱਲੋਂ ਸ੍ਰੀ ਵਿਸ਼ਵਕਰਮਾ ਮੰਦਿਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਰਾਮਗੜ੍ਹੀਆਂ ਐਜੂਕੇਸ਼ਨ ਕੌਂਸਲ ਦੀ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਤੇ ਚੈਰੀਟੇਬਲ ਹਸਪਤਾਲ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸਾਂਝੇ ਤੌਰ ’ਤੇ...
ਨਾਲਿਆਂ ਦੀ ਸਫਾਈ ਲਈ 9.87 ਲੱਖ ਰੁਪਏ ਮਨਜ਼ੂਰ ਕੀਤੇ
ਤੇਜ਼ ਰਫਤਾਰ ਫਾਰਚੂਨਰ ਨੇ ਮੋਟਰਸਾਇਕਲ ਸਵਾਰਾਂ ਨੂੰ ਦਰੜਿਆ; ਕਾਰ ਸਵਾਰ ਮੌਕੇ ਤੋਂ ਫਰਾਰ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਮੀਟਿੰਗ ਮਨੋਹਰ ਲਾਲ ਟਕਾਰਲਾ ਦੀ ਪ੍ਰਧਾਨਗੀ ਹੇਠ ਹੋਈ। ਗਿਆਨ ਸਿੰਘ ਜਨਰਲ ਸਕੱਤਰ ਨੇ ਪਿਛਲੇ ਮਹੀਨੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸੂਬੇ ਦੇ ਉਪ ਪ੍ਰਧਾਨ ਦਿਲਦਾਰ ਸਿੰਘ ਚਾਹਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਬਲਾਕ ਪ੍ਰਧਾਨ ਤਜਿੰਦਰ...
ਡੀਐੱਸਪੀ ਵੱਲੋਂ ਪੀਡ਼ਤ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ
ਸਿਟੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲਾ ਪਾਊਡਰ ਤੇ ਹੈਰੋਇਨ ਬਰਾਮਦ ਕਰਕੇ ਦੋ ਜਣਿਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰ ਕੀਤਾ ਹੈ। ਐੱਸਐੱਚਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੇ ਚੈਕਿੰਗ ਦੌਰਾਨ ਦੋ ਨੌਜਵਾਨਾਂ ਨੂੰ...
ਰਿਹਾਣਾ ਜੱਟਾਂ ਵਿਖੇ ਇੱਕ ਮਹਿਲਾ ਦੀ ਕੁੱਟਮਾਰ ਕਰਨ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਨੌਜਵਾਨ ਖ਼ਿਲਾਫ਼ ਧਾਰਾ 74, 115(2) 3(5) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਬਲਜੀਤ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਰਿਹਾਣਾ ਜੱਟਾਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ...
Advertisement