ਇਥੇ ਹੁੁਸ਼ਿਆਰਪੁਰ ਜਲੰਧਰ ਰੋਡ ’ਤੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਭਿਆਨਕ ਟੈਂਕਰ ਹਾਦਸੇ ਵਿਚ ਝੁਲਸਣ ਵਾਲੇ ਚਾਰ ਹੋਰ ਵਿਅਕਤੀਆਂ ਦੇ ਦਮ ਤੋੜਨ ਨਾਲ ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਸੱਤ ਹੋ ਗਈ ਹੈ। ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਆਸ਼ਿਕਾ...
ਇਥੇ ਹੁੁਸ਼ਿਆਰਪੁਰ ਜਲੰਧਰ ਰੋਡ ’ਤੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਭਿਆਨਕ ਟੈਂਕਰ ਹਾਦਸੇ ਵਿਚ ਝੁਲਸਣ ਵਾਲੇ ਚਾਰ ਹੋਰ ਵਿਅਕਤੀਆਂ ਦੇ ਦਮ ਤੋੜਨ ਨਾਲ ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਸੱਤ ਹੋ ਗਈ ਹੈ। ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਆਸ਼ਿਕਾ...
ਬਲਾਕ ਲੋਹੀਆਂ ਖਾਸ ਅਧੀਨ ਆਉਂਦੇ ਪਿੰਡ ਮੁੰਡੀ ਕਾਲੂ ਨੇੜੇ ਦਰਿਆ ਸਤਲੁਜ ਦੇ ਅੰਦਰ ਲਗਾਏ ਐਡਵਾਂਸ ਬੰਨ੍ਹ ਨੂੰ ਮਜ਼ਬੂਤ ਕਰਨ ਸਬੰਧੀ ਦੋ ਧੜਿਆਂ ਵਿੱਚ ਹੋਏ ਝਗੜੇ ਸਬੰਧੀ ਲੋਹੀਆਂ ਖਾਸ ਦੀ ਪੁਲੀਸ ਨੇ ਬੰਨ੍ਹ ਨੂੰ ਮਜ਼ਬੂਤ ਨਾ ਕਰਨ ਦੇਣ ਵਾਲੀ ਧਿਰ ਦੇ...
ਇਥੇ ਪਿੰਡ ਖਜ਼ੂਰਲਾ ਵਿੱਚ ਇੱਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਸਦਰ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਆਰੀਅਨ ਪੁੱਤਰ ਵਾਸੀ ਖਜ਼ੂਰਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦੇ...
ਸੰਸਦ ਮੈਂਬਰ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵੱਲਾ ਨੇੜੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰਾਜੈਕਟ ਅਧੀਨ ਬਣਾਏ ਜਾ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਵਿਸ਼ਵ ਬੈਂਕ ਅਤੇ ਏਸ਼ੀਅਨ ਇਨਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ ਦੇ ਸਹਿਯੋਗ ਨਾਲ ਪੰਜਾਬ...
ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਬੀਡੀਪੀਓ ਬਲਾਕ ਦੇ 31 ਪਿੰਡ ਬਲਾਕ ਕਰਤਾਰਪੁਰ ਵਿੱਚ ਅਤੇ 52 ਪਿੰਡ ਬਲਾਕ ਆਦਮਪੁਰ ਨਾਲ ਜੋੜ ਕੇ ਬਲਾਕ ਸੰਮਤੀ ਦੀ ਚੋਣ ਵਿੱਚ ਬਲਾਕ ਭੋਗਪੁਰ ਦਾ ਨਾਮੋ ਨਿਸ਼ਾਨ ਮਿਟਾ ਕੇ 1962 ਵਿੱਚ ਬਣੇ ਬੀਡੀਪੀਓ ਬਲਾਕ...
ਖੇਤੀਬਾੜੀ ਦੀ ਥਾਂ ਵਪਾਰਕ ਕੰਮ ਲਈ ਯੂਰੀਆ ਖਾਦ ਦੀ ਵਰਤੋਂ ਕਰਨ ਦੇ ਸਬੰਧ ’ਚ ਸਦਰ ਪੁਲੀਸ ਨੇ ਫੈਕਟਰੀ ਦੇ ਮਾਲਕ ਸਣੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਸਦਰ ਦੇ ਜਾਂਚ ਅਧਿਕਾਰੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਹ ਕੇਸ...
ਬਰਸਾਤੀ ਪਾਣੀ ਨਾਲ ਭਰੇ ਟੋਏ ਵਾਹਨ ਚਾਲਕਾਂ ਲਈ ਬਣੇ ਮੁਸੀਬਤ; ਸਡ਼ਕ ਦੀ ਮੁਰੰਮਤ ਦੀ ਮੰਗ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਆਲ ਇੰਡੀਆ ਫੈੱਡਰੇਸ਼ਨ ਦੇ ਸੱਦੇ ’ਤੇ ਜਲੰਧਰ ਵਿੱਚ ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ ਦੀ ਅਗਵਾਈ ਵਿੱਚ ਆਪਣੇ ਅਤੇ ਆਪਣੇ ਲਾਭਪਾਤਰੀਆਂ ਦੇ ਹੱਕਾਂ ਦੀ ਰਾਖੀ ਲਈ ਪ੍ਰਦਰਸ਼ਨ ਕੀਤਾ ਗਿਆ। ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਕਿਹਾ ਕਿ...
ਪਿੰਡ ਖਜ਼ੂਰਲਾ ਵਿੱਚ ਇੱਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ। ਉਸ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਪਛਾਣਾ ਆਰਿਅਨ ਵਜੋਂ ਹੋਈ ਹੈ। ਨੌਜਵਾਨ ਦਾ ਕਹਿਣਾ ਹੈ ਕਿ ਕੁੱਝ ਲੋਕਾਂ ਨੇ ਉਸ ਨੂੰ ਫੋਨ ਕਰ...
ਬਿਆਸ ਦਰਿਆ ’ਚ ਆਏ ਹਡ਼੍ਹ ਕਾਰਨ ਵੱਡੇ ਰਕਬੇ ਵਿੱਚ ਫ਼ਸਲਾਂ ਅਤੇ ਘਰਾਂ ਨੂੰ ਨੁਕਸਾਨ ਪੁੱਜਿਆ
ਪਿੰਡ ਪੰਜਢੇਰਾਂ ਕਲਾਂ ’ਚ ਇਕੱਤਰਤਾ ਦੌਰਾਨ ਹਰ ਪਿੰਡ ਵਿੱਚ ਕਿਸਾਨ ਕਮੇਟੀਆਂ ਬਣਾਉਣ ਦਾ ਐਲਾਨ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਰੁੜਕਾ ਕਲਾਂ ਵੱਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ. ਅਸ਼ਿਵੰਦਰ ਕੁਮਾਰ ਦੀ ਅਗਵਾਈ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਸਹਿਕਾਰੀ ਖੇਤੀਬਾੜੀ ਮਲਟੀਪਰਪਜ ਸੇਵਾ ਸੁਸਾਇਟੀ ਪਿੰਡ ਸਰਹਾਲੀ ਵਿੱਚ ਲਗਾਇਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ...
ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪੰਜਾਬ ’ਚ ਲੋਕਾਂ ਤੱਕ ਪਹੁੰਚਾਉਣ ਲਈ ਲਾਏ ਜਾ ਰਹੇ ਕੈਂਪਾਂ ਨੂੰ ਪੁਲੀਸ ਵੱਲੋਂ ਹਟਾਉਣ ਦੇ ਵਿਰੋਧ ’ਚ ਅੱਜ ਇੱਥੇ ਭਾਜਪਾ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਪੁਤਲਾ...
ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਮਾਲੇਵਾਲ ਕੋਹਲੀ ਵਿੱਚ ਮੁਫਤ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਦਾ ਉਦਘਾਟਨ ਸਰਪੰਚ ਰਵਿੰਦਰ ਖਟਾਣਾ ਅਤੇ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਸਰਬਜੀਤ ਕੌਰ ਵੱਲੋਂ ਕੀਤਾ ਗਿਆ। ਕੈਂਪ ਵਿੱਚ ਆਯੁਰਵੈਦਿਕ ਨੋਡਲ ਅਫ਼ਸਰ ਡਾ. ਰਮਿੰਦਰ ਕੌਰ, ਡਾ....
ਇੱਥੇ ਕਾਂਗਰਸ ਵੱਲੋਂ 23 ਅਗਸਤ ਨੂੰ ਕੀਤੀ ਜਾ ਰਹੀ ਰੈਲੀ ਹਲਕੇ ’ਚ ਕਾਂਗਰਸ ਦਾ ਭਵਿੱਖ ਅਤੇ ਹਲਕੇ ਦਾ ਨਾਇਕ ਤੈਅ ਕਰੇਗੀ। ਇਹ ਰੈਲੀ ਮੁੱਖ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ’ਚੋਂ ਕਾਂਗਰਸ ਵਿੱਚ ਸ਼ਾਮਲ ਹੋਏ ਸਰਬਜੋਤ ਸਿੰਘ ਸਾਬੀ ਵੱਲੋਂ ਸਾਰੀਆਂ ਧਿਰਾਂ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧਲੇਤਾ ਵਿੱਚ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਗੁਰੂ ਰਵਿਦਾਸ ਮਹਾਰਾਜ ਗੁਰਦੁਆਰੇ ਦੀ ਜ਼ਮੀਨ ’ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐੱਸਐੱਸਪੀ ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ...
ਲੋਹੀਆਂ ਪੁਲੀਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ
ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਜੋ ਕਿ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਪੰਜਾਬ ਦੇ ਐੱਨਆਰਆਈ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਵਾਸੀ ਭਾਰਤੀਆਂ ਲਈ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ...
ਕੁੱਟਮਾਰ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸਪੀ ਗੁਰਮੀਤ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਕਨੱਈਆ ਕੁਮਾਰ ਯਾਦਵ ਵਾਸੀ ਨੰਗਲ ਖੇੜਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਦੀ...
ਪਿੰਡ ਹਰਗੜ੍ਹ ਦੇ ਨਜ਼ਦੀਕ ਚੋਅ ਵਿੱਚ ਬੁੱਧਵਾਰ ਸ਼ਾਮ ਰੁੜ੍ਹ ਗਏ ਫ਼ਤਿਹਗੜ੍ਹ ਥਿਆੜਾ ਦੇ 35 ਸਾਲਾ ਨੌਜਵਾਨ ਬਲਜਿੰਦਰ ਸਿੰਘ ਦੀ ਲਾਸ਼ ਵੀਰਵਾਰ ਸਵੇਰੇ ਹਾਦਸੇ ਵਾਲੀ ਥਾਂ ਤੋਂ ਕੁਝ ਕਿਲੋਮੀਟਰ ਦੂਰ ਚੋਅ ਦੇ ਕੰਢੇ ਦਰੱਖਤ ਵਿੱਚ ਫ਼ਸੀ ਮਿਲੀ। ਸੂਚਨਾ ਮਿਲਣ ’ਤੇ ਪਿੰਡ...
ਜੇਕਰ ਡਾਕਟਰ ਸੁਰੱਖਿਅਤ ਨਹੀਂ ਹਨ ਤਾਂ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ: ਪਰਗਟ ਸਿੰਘ
ਏਐੱਸਆਈ ਬਲਵੀਰ ਰਾਣਾ ਨੇ ਲਿਖੀ ਹੈ ਕਿਤਾਬ
ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਮੁਲਾਕਾਤ ਕੀਤੀ। ਖੰਨਾ ਨੇ ਰੇਲ ਮੰਤਰੀ ਨੂੰ ਦੱਸਿਆ ਕਿ ਜੈਜੋਂ ਵਪਾਰ ਅਤੇ ਇਤਿਹਾਸਕ ਪੱਖੋਂ ਪ੍ਰਸਿੱਧ ਕਸਬਾ ਹੈ ਜਿੱਥੇ ਜ਼ਿਆਦਾਤਰ ਲੋਕ ਕਾਰੋਬਾਰ ’ਤੇ ਨਿਰਭਰ ਹਨ। ਇੱਥੇ ਅੰਗਰੇਜ਼ਾਂ...
ਦਸਮੇਸ਼ ਗਰਲਜ਼ ਕਾਲਜ ਵਿੱਚ ਵਿਰਾਸਤੀ ਪ੍ਰਦਰਸ਼ਨੀ ਵੀ ਲੱਗੀ
ਪੁਲੀਸ ਨੇ ਗ੍ਰਿਫ਼ਤਾਰੀ ਮੌਕੇ ਕੀਤੀ ਧੱਕਾ ਮੁੱਕੀ; ਭਾਜਪਾ ਵਰਕਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਪੰਜਾਬੀ (ਸਮੈਸਟਰ ਦੂਜਾ) ਦੇ ਐਲਾਨੇ ਨਤੀਜਿਆਂ ਵਿੱਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ ’ਵਰਸਿਟੀ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਰਾਜਵਿੰਦਰ ਕੌਰ ਨੇ 81 ਫੀਸਦੀ...