ਵਿਧਾਨ ਸਭਾ ਹਲਕਾ 21-ਤਰਨ ਤਾਰਨ ਦੀ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ’ਚ ਪੈਣ ਵਾਲੀਆਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਜ਼ਿਲ੍ਹਾ ਤਰਨ ਤਾਰਨ ਵਿਖੇ ਹੋਵੇਗੀ। ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਮਗਰੋਂ ਵੋਟਿੰਗ...
Advertisement
ਦੋਆਬਾ
ਪਿੰਡ ਅੱਟੀ ਦੇ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਖਿਡਾਰੀਆਂ ਨੇ ਜਲੰਧਰ ਦੇ ਜ਼ਿਲ੍ਹਾ ਪੱਧਰੀ ਸਕੂੁਲ ਖੇਡਾਂ ’ਚ ਆਪਣੀ ਚੜ੍ਹਤ ਬਰਕਰਾਰ ਰੱਖੀ। ਗੁਰਾਇਆ ਬਲਾਕ ਦੋ ਅਤੇ ਜ਼ੋਨ 10 ਅਧੀਨ ਪੈਂਦੇ ਸਕੂਲ ਦੇ ਖਿਡਾਰੀਆਂ ਨੇ ਖੇਡ ਅਧਿਕਾਰੀ ਸੁਖਦੀਪ ਸਿੰਘ ਦੀ...
ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੈਥ ਔਰੀਗਾਮੀ ਮੁਕਾਬਲੇ ’ਚ ਸਟੇਟ ਪਬਲਿਕ ਸਕੂਲ ਸ਼ਾਹਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ ਨਰੋਤਮ...
ਗੁਰਦੁਆਰਾ ਸ਼ਹੀਦ ਅਸਥਾਨ ਨਵਾਂ ਕਿਲਾ ’ਚ ਅੱਖਾਂਂ ਦੇ ਮੁਫਤ ਕੈਂਪ ’ਚ 205 ਮਰੀਜ਼ਾਂ ਦੀਆਂ ਅੱਖਾਂਂ ਦੀ ਜਾਂਚ ਕੀਤੀ ਗਈ। ਕੈਂਪ ਦਾ ਉਦਘਾਟਨ ਭਾਈ ਸਤਨਾਮ ਸਿੰਘ ਸਿਦਕੀ ਨੇ ਕੀਤਾ। ਅੱਖਾਂਂ ਦੇ ਮਾਹਿਰ ਡਾਕਟਰ ਨਿਤਿਨ ਪੁਰੀ ਦੀ ਟੀਮ ਨੇ 205 ਮਰੀਜ਼ਾਂ ਦੀਆਂ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਦਾ ਗੁਰਦੁਆਰਾ ਬਾਬਾ ਸੁਖਚੈਨ ਦਾਸ ਵਿਖੇ ਬਾਬਾ ਸ੍ਰੀ ਚੰਦ ਟੈਰੀਟੇਬਲ ਟਰੱਸਟ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਦਾਸੀਨ ਸੰਪਰਦਾਇ ਦੇ ਬਾਬਾ ਸੁਖਦੇਵ ਸਿੰਘ ਨੇ ਕਿਹਾ ਕਿ...
Advertisement
ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਬਲਾਕ ਬਲਾਚੌਰ ਤੇ ਸੜੋਆ ਅਧੀਨ ਆਉਂਦੇ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ (ਵੀ ਡੀ ਸੀ) ਲਈ ਵਿਸ਼ੇਸ ਸਿਖਲਾਈ ਕੈਂਪ ਲਾਇਆ ਗਿਆ, ਜਿੱਥੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਪਹੁੰਚੇ। ਕੈਂਪ ਦੌਰਾਨ...
ਦਸੂਹਾ ਪੁਲੀਸ ਨੇ ਪੰਜ ਸਾਲਾਂ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਡੀ ਐੱਸ ਪੀ ਦਸੂਹਾ ਬਲਵਿੰਦਰ ਸਿੰਘ ਜੋੜਾ ਨੇ ਦੱਸਿਆ ਕਿ 6 ਨਵੰਬਰ ਨੂੰ ਇਸ ਸਬੰਧ ਵਿੱਚ ਸ਼ਿਕਾਇਤ ਮਿਲੀ ਸੀ। ਜਿਸ ਮਗਰੋਂ ਪੀੜਤ ਬੱਚੇ...
ਸਿਹਤ ਵਿਭਾਗ ਦੇ ਮੀਡੀਆ ਵਿੰਗ ਵੱਲੋਂ ਸਿਵਲ ਸਰਜਨ ਡਾ. ਬਲਵੀਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਜ਼ਿਲ੍ਹਾ ਡੈਂਟਲ ਸਿਹਤ ਅਧਿਕਾਰੀ ਡਾ. ਕਪਿਲ ਡੋਗਰਾ, ਗਾਇਨਕੋਲੋਜੀ ਵਿਭਾਗ ਤੋਂ ਡਾ. ਪਰਵਾਜ,...
ਰਾਜਪਾਲ ਵਲੋਂ ਸੇਵਾ ’ਚ ਹਿੱਸਾ ਲੈਣ ਦੀ ਅਪੀਲ; ਸਪੀਕਰ ਤੇ ਕੈਬਨਿਟ ਮੰਤਰੀ ਨਤਮਸਤਕ
ਐੱਸ ਟੀ ਐੱਸ ਵਰਲਡ ਸਕੂਲ ’ਚ ਵਿਸ਼ਵ ਇੰਟਰਨੈੱਟ ਡੇਅ ਮਨਾਉਣ ਸਬੰਧੀ ਗਿਆਨਵਾਨ ਵਿਸ਼ੇਸ਼ ਅਸੈਂਬਲੀ ਸ੍ਰੀਮਤੀ ਅਮਨਦੀਪ ਦੀ ਅਗਵਾਈ ਹੇਠ ਕਰਵਾਈ ਗਈ। ਸਮਾਗਮ ਦੀ ਸ਼ੁਰੂਆਤ ਗੁਰਜੋਤ ਸਿੰਘ ਨੇ ਦਿਨ ਦੇ ਵਿਚਾਰ ਸਾਂਝੇ ਕੀਤੇ, ਇੰਟਰਨੈੱਟ ਨੂੰ ਬੁੱਧੀ ਤੇ ਜ਼ਿੰਮੇਵਾਰੀ ਨਾਲ ਵਰਤਣ ਦੀ...
ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਬਲਾਕ ਹੁਸ਼ਿਆਰਪੁਰ-2 ਦੇ ਕਿਸਾਨਾਂ ਲਈ ਖੇਤੀ ਭਵਨ ਹੁਸ਼ਿਆਰਪੁਰ ਵਿੱਚ ਕੁਦਰਤੀ ਖੇਤੀ ਬਾਬਤ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ...
ਸਥਾਨਕ ਕਸਬੇ ਵਿਚ ਇਸ ਸਮੇਂ ਟ੍ਰੈਫਿਕ ਬਹੁਤ ਵੱਡੀ ਗੰਭੀਰ ਸਮੱਸਿਆ ਬਣ ਚੁੱਕੀ ਹੈ। ਇਸ ਨੂੰ ਵਧਾਉਣ ਵਿਚ ਇੱਥੋਂ ਦੇ ਦੁਕਾਨਦਾਰ ਦੀ ਵੀ ਕਥਿਤ ਅਹਿਮ ਭੂਮਿਕਾ ਹੈ। ਨਗਰ ਪੰਚਾਇਤ ਪ੍ਰਧਾਨ ਨੇ ਸਮੱਸਿਆ ਦੇ ਹੱਲ ਲਈ ਦੁਕਾਨਦਾਰਾਂ ਤੋਂ ਸਹਿਯੋਗ ਮੰਗਿਆ। ਦੱਸਣਯੋਗ ਹੈ...
ਸ਼੍ਰੋਮਣੀ ਭਗਤ ਨਾਮਦੇਵ ਦਾ 755ਵਾਂ ਪ੍ਰਕਾਸ਼ ਉਤਸਵ ਸੰਤ ਨਾਮਦੇਵ ਭਵਨ ਵਿਖੇ ਮਨਾਇਆ ਗਿਆ। ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸਵਾਮੀ ਸ਼ਾਂਤਾਨੰਦ ਨੇ ਸ਼ਿਰਕਤ ਕੀਤੀ ਤੇ ਭਗਤ ਨਾਮਦੇਵ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਰੌਸ਼ਨੀ ਪਾਈ। ਸਵਾਮੀ ਸ਼ਾਂਤਾਨੰਦ ਨੇ ਕਿਹਾ...
ਦਿ ਲੈਂਡਮਾਰਕ ਸਕੂਲ ਭੋਗਪੁਰ (ਜਲੰਧਰ) ਦੇ ਵਿਦਿਆਰਥੀਆਂ ਨੇ ਮਲੇਸ਼ੀਆ ਵਿੱਚ ਹੋਈ ਦਸਵੀਂ ਕੇ ਐੱਲ ਮੇਅਰਜ਼ ਇੰਟਰਨੈਸ਼ਨਲ ਓਪਨ ਕਰਾਟੇ ਚੈਂਪੀਅਨਸ਼ਿਪ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਕਰਾਟੇ ਚੈਂਪੀਅਨਸ਼ਿਪ ਵਿੱਚ ਕਈ ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ, ਜਿਸ ’ਚ ਲੈਂਡਮਾਰਕ ਸਕੂਲ...
ਵਿਵਾਦਤ ਟਿੱਪਣੀਆਂ ਕਾਰਨ ਕਾਂਗਰਸ ਪ੍ਰਧਾਨ ਖਿਲਾਫ਼ ਕੀਤਾ ਪ੍ਰਦਰਸ਼ਨ
ਦੋਆਬਾ ਕਬੱਡੀ ਲੀਗ ਸੀਜ਼ਨ-10 ਸ਼ਾਨੋਂ/ਸ਼ੌਕਤ ਨਾਲ ਸਮਾਪਤ ਹੋ ਗਈ। ਆਖਰੀ ਦਿਨ ਕਬੱਡੀ ਕੋਚ ਪਰਮਜੀਤ ਸਿੰਘ ਪੰਮਾ ਨਿਮਾਜ਼ੀਪੁਰ ਨੇ ਮਹਿਮਾਨਾਂ ਨੂੰ ਜੀ ਆਇਆ ਕਿਹਾ। ਲੀਗ ਦੌਰਾਨ 10 ਪਿੰਡਾਂ ਵਿਚ ਕਬੱਡੀ ਦੇ ਮੈਚ ਕਰਵਾਏ ਗਏ। ਸਮਾਗਮ ’ਚ ਮੁੱਖ ਮਹਿਮਾਨ ਕਬੱਡੀ ਖਿਡਾਰੀ ਕਿੰਦਾ...
ਦਿ ਲੈਂਡਮਾਰਕ ਸਕੂਲ ਭੋਗਪੁਰ (ਜਲੰਧਰ) ਦੇ ਵਿਦਿਆਰਥੀਆਂ ਨੇ ਮਲੇਸ਼ੀਆ ਵਿੱਚ ਹੋਈ ਦਸਵੀਂ ਕੇ ਐੱਲ ਮੇਅਰਜ਼ ਇੰਟਰਨੈਸ਼ਨਲ ਓਪਨ ਕਰਾਟੇ ਚੈਂਪੀਅਨਸ਼ਿਪ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਕਰਾਟੇ ਚੈਂਪੀਅਨਸ਼ਿਪ ਵਿੱਚ ਕਈ ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ, ਜਿਸ ’ਚ ਲੈਂਡਮਾਰਕ ਸਕੂਲ...
ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇ ਸਥਿਤ ਲੰਮਾ ਪਿੰਡ ਚੌਕ ਨੇੜੇ ਅੱਜ ਪੇਂਟ ਨਾਲ ਲੱਦਿਆ ਟਰੱਕ ਪਲਟ ਗਿਆ। ਟਰੱਕ ਪਲਟਣ ਤੋਂ ਬਾਅਦ ਹਾਈਵੇਅ ਅੱਧੇ ਘੰਟੇ ਲਈ ਜਾਮ ਰਿਹਾ, ਜਿਸ ਨੂੰ ਮੌਕੇ ’ਤੇ ਪਹੁੰਚੀ ਟ੍ਰੈਫਿਕ ਪੁਲੀਸ ਨੇ ਰਸਤਾ ਖੁੱਲ੍ਹਵਾਇਆ। ਲੋਕਾਂ ਨੇ ਦੱਸਿਆ ਕਿ ਰੋਡਵੇਜ਼...
ਇਥੋਂ ਦੇ ਸਰਜੀਕਲ ਕੰਪਲੈਕਸ ਵਿੱਚ ਇੱਕ ਆਟੋਰਿਕਸ਼ਾ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ (35) ਵਜੋਂ ਹੋਈ ਹੈ, ਜੋ ਕਿ ਰਾਜਪੁਰਾ ਦਾ ਰਹਿਣ...
ਕਾਂਗਰਸੀ ਆਗੂ ਦੀ ਪ੍ਰਧਾਨਗੀ ਤੋਂ ਬਰਖ਼ਾਸਤਗੀ ਮੰਗੀ; ਬੂਟਾ ਸਿੰਘ ਖ਼ਿਲਾਫ਼ ਟਿੱਪਣੀ ’ਤੇ ਰੋਸ ਜਤਾਇਆ
ਐਂਟੀ ਗੈਂਗਸਟਰ ਟਾਸਕ ਫੋਰਸ ਤੇ ਹੁਸ਼ਿਆਰਪੁਰ ਪੁਲੀਸ ਨੇ ਸਾਂਝੇ ਅਪਰੇਸ਼ਨ ਦੌਰਾਨ ਕਾਰਵਾਈ ਨੂੰ ਅੰਜਾਮ ਦਿੱਤਾ
ਯੂਨੀਅਨ ਅਤੇ ਅਧਿਕਾਰੀਆਂ ਵਿਚਕਾਰ ਮੀਟਿੰਗ ਬੇਸਿੱਟਾ ਰਹੀ
ਸੱਤ ਅੱਠ ਮਹੀਨਿਆਂ ਤੋਂ ਟੁੱਟਿਆ ਹੋਇਅਾ ਸੀ ਪਰਿਵਾਰ ਨਾਲ ਸੰਪਰਕ
ਬ੍ਰਾਂਡੇਡ ਕੰਪਨੀ ਦਾ ਨਿਸ਼ਾਨ ਲਗਾ ਕੇ ਵੇਚ ਰਹੇ ਸਨ ਮੁਲਜ਼ਮ; ਵੱਡਾ ਸਟਾਕ ਬਰਾਮਦ
ਫਿਲੌਰ ਰੇਲਵੇ ਸਟੇਸ਼ਨ ’ਤੇ ਵੀਰਵਾਰ ਸਵੇਰੇ ਯਾਤਰੀਆਂ ਅਤੇ ਰੇਲਵੇ ਸਟਾਫ ਵਿੱਚ ਉਦੋਂ ਅਫ਼ਰਾ ਤਫ਼ਰੀ ਮਚ ਗਈ ਜਦੋਂ ਅੱਧਖੜ ਉਮਰ ਦਾ ਅਣਪਛਾਤਾ ਵਿਅਕਤੀ ਸੁਲਤਾਨਪੁਰ ਲੋਧੀ ਤੋਂ ਆਈ ਡੀਐੱਮਯੂ (ਡੀਜ਼ਲ ਮਲਟੀਪਲ ਯੂਨਿਟ) ਟਰੇਨ ਦੀ ਛੱਤ ’ਤੇ ਚੜ੍ਹ ਗਿਆ। ਇਹ ਘਟਨਾ ਸਵੇਰੇ ਕਰੀਬ...
ਖੇਤਾਂ ’ਚੋਂ ਅਣਪਛਾਤੇ ਪਰਵਾਸੀ ਮਜ਼ਦੂਰ ਦੀ ਲਾਸ਼ ਮਿਲੀ। ਕਿਸਾਨ ਜਸਪਾਲ ਸਿੰਘ ਵਾਸੀ ਮੁਹੱਲਾ ਬਾਗ ਵਾਲਾ ਸ਼ਾਹਕੋਟ ਦੇ ਅਨੁਸਾਰ ਜਦੋਂ ਉਹ ਆਪਣੇ ਮੋਗਾ ਰੋਡ ਵਾਲੇ ਖੇਤਾਂ ਵਿੱਚ ਗਿਆ ਤਾਂ ਉਸ ਨੇ ਖੇਤ ਵਿੱਚ ਲਾਸ਼ ਪਈ ਦੇਖੀ। ਇਸ ਸਬੰਧੀ ਉਨ੍ਹਾਂ ਤੁਰੰਤ ਸ਼ਾਹਕੋਟ...
Advertisement

