ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ’ਚ ਸੁਤੰਤਰਤਾ ਦਿਵਸ ਮੌਕੇ ਅਕੈਡਮੀ ਦੇ ਡਾਇਰੈਕਟਰ ਕਮ ਡੀਜੀਪੀ ਅਨੀਤਾ ਪੁੰਜ ਨੇ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਕੁਬਾਨੀਆਂ ਨਾਲ ਪ੍ਰਾਪਤ ਹੋਈ ਹੈ, ਜਿਸ ਕਾਰਨ ਸਾਨੂੰ ਦੇਸ਼...
ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ’ਚ ਸੁਤੰਤਰਤਾ ਦਿਵਸ ਮੌਕੇ ਅਕੈਡਮੀ ਦੇ ਡਾਇਰੈਕਟਰ ਕਮ ਡੀਜੀਪੀ ਅਨੀਤਾ ਪੁੰਜ ਨੇ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਕੁਬਾਨੀਆਂ ਨਾਲ ਪ੍ਰਾਪਤ ਹੋਈ ਹੈ, ਜਿਸ ਕਾਰਨ ਸਾਨੂੰ ਦੇਸ਼...
ਦਰਿਆ ਬਿਆਸ ’ਚ ਪਾਣੀ ਵਧਣ ਕਾਰਨ ਪਿੰਡ ਭੈਣੀ ਕਾਦਰ ਤੋਂ ਟੁੱਟੇ ਆਰਜ਼ੀ ਬੰਨ੍ਹ ਨਾਲ ਮੰਡ ਖੇਤਰ ਦੀ ਸਥਿਤੀ ਹੋਰ ਗੰਭੀਰ ਹੋ ਗਈ ਹੈ ਜਿਸ ਨਾਲ ਲੋਕ ਕਾਫ਼ੀ ਚਿੰਤਤ ਹਨ ਤੇ ਕਈ ਲੋਕ ਹੁਣ ਘਰਾਂ ਤੋਂ ਬਾਹਰ ਆਉਣ ਨੂੰ ਤਿਆਰ ਨਹੀਂ...
ਜ਼ਮੀਨ ਦਾ ਬਿਆਨਾ ਕਰਕੇ ਵੇਚਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਤਨਾਮਪੁਰਾ ਪੁਲੀਸ ਨੇ ਦੋ ਮੈਂਬਰਾਂ ਖ਼ਿਲਾਫ਼ ਧਾਰਾ 420 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹਰਨੇਕ ਸਿੰਘ ਵਾਸੀ ਆਦਰਸ਼ ਨਗਰ ਨੇ ਪੁਲੀਸ ਨੂੰ...
ਇਲਾਕੇ ਵਿੱਚ ਅੱਜ ਤੜਕਸਾਰ ਤੋਂ ਸ਼ੁਰੂ ਹੋਏ ਮੀਂਹ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਜਲ ਥਲ ਕਰ ਦਿੱਤਾ ਹੈ। ਸ਼ਹਿਰ ਦੇ ਸਾਰੇ ਇਲਾਕੇ ਪਾਣੀ ਨਾਲ ਭਰ ਗਏ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਦੂਸਰੇ ਪਾਸੇ ਨਗਰ ਨਿਗਮ...
ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਇੱਕ ਅਧਿਆਪਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਮੁਤਾਬਕ ਪਿੰਡ ਕਿਸ਼ਨਗੜ੍ਹ ਤਹਿਸੀਲ ਨਿਹਾਲ ਸਿੰਘ ਵਾਲਾ (ਮੋਗਾ) ਦਾ ਨਿਰਮਲ ਸਿੰਘ ਸਰਕਾਰੀ ਹਾਈ ਸਕੂਲ ਲਸੂੜੀ ਬਲਾਕ ਸ਼ਾਹਕੋਟ ਇਕ (ਜਲੰਧਰ) ’ਚ ਪੰਜਾਬੀ ਅਧਿਆਪਕ ਵਜੋਂ ਤਾਇਨਾਤ ਹੈ। ਸਕੂਲ ਤੋਂ...
ਇਥੋਂ ਦੇ ਆਰਸੀਐੱਫ ਵਿੱਚ ਰਿਹਾਇਸ਼ੀ ਕੁਆਰਟਰਾਂ ਦੇ ਪਿਛਲੇ ਪਾਸੇ ਜੰਗਲ ’ਚ ਭੇਤਭਰੇ ਹਾਲਾਤ ’ਚ ਇੱਕ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ। ਭੁਲੱਥ ਚੌਂਕੀ ਇੰਚਾਰਜ ਦਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਦੇਰ ਰਾਤ ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮੌਕੇ ’ਤੇ ਪੁੱਜੇ...
ਜਲੰਧਰ ’ਚ 15 ਅਗਸਤ ਨੂੰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਅੰਮ੍ਰਿਤਸਰ ’ਚ ਡਾ. ਬਲਬੀਰ ਸਿੰਘ ਲਹਿਰਾਉਣਗੇ ਤਿਰੰਗਾ
ਡੀਟੀਐੱਫ ਆਗੂਆਂ ਨੇ ਅਧੂਰਾ ਨੋਟੀਫਿਕੇਸ਼ਨ ਮੰਤਰੀ ਦੀ ਪਤਨੀ ਨੂੰ ਵਾਪਿਸ ਕੀਤਾ
ਸ਼ਾਹਕੋਟ ਪੁਲੀਸ ਨੇ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਲੁੱਟ ਦੇ 50 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ 12 ਅਗਸਤ ਨੂੰ 2 ਸਕੂਟਰੀ ਸਵਾਰਾਂ ਨੇ ਪਿੰਡ ਬਾਜਵਾ ਕਲਾਂ ਦੇ...
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ- ਲੈਨਿਨਵਾਦੀ) ਨਿਊ ਡੈਮੋਕਰੇਸੀ ਦੇ ਬੁਲਾਰੇ ਕਾਮਰੇਡ ਦਰਸ਼ਨ ਸਿੰਘ ਖਟਕੜ ਨੇ ਦੱਸਿਆ ਕਿ ਦੋ ਕਮਿਊਨਿਸਟ ਇਨਕਲਾਬੀ ਪਾਰਟੀਆਂ ਅਸਥਾਈ ਕੇਂਦਰੀ ਕਮੇਟੀ, ਸੀਪੀਆਈ (ਐਮਐਲ) ਅਤੇ ਕੇਂਦਰੀ ਕਮੇਟੀ ਸੀਪੀਆਈ (ਐਮਐਲ) ਨਿਊ ਡੈਮੋਕਰੇਸੀ ਨੇ ਇੱਕਜੁਟ ਹੋਣ ਦਾ ਐਲਾਨ ਕੀਤਾ ਹੈ। ਕਮਿਊਨਿਸਟ...
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲੀਸ ਵੱਲੋਂ ਪੂਰੇ ਸ਼ਹਿਰ ’ਚ ਪੁਲੀਸ ਅਧਿਕਾਰੀ ਤਾਇਨਾਤ ਕਰਦੇ ਹੋਏ ਇਕ ਵਿਆਪਕ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਹੈ ਤੇ ਗਰਾਊਂਡ ਰਿਪੋਰਟਾਂ ਦੀ...
ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਵਿਖੇ ਨਵੇਂ ਦਫਤਰ ਦਾ ਉਦਘਾਟਨ ਕੀਤਾ ਗਿਆ। ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਤੇ ਬਾਬਾ ਚਰਨ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਵੱਲੋਂ ਸੰਗਤ ਦੇ ਸਹਿਯੋਗ ਸਦਕਾ ਆਧੁਨਿਕ ਸਹੂਲਤਾਂ ਨਾਲ ਲੈਸ ਉਸਾਰੇ...
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਰਿਹਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਭਗਤ ਯਾਦਗਾਰ ਕਮੇਟੀ ਦੀ...
ਆਜ਼ਾਦੀ ਦਿਹਾੜੇ ਦੇ ਸਬੰਧ ’ਚ ਅੱਜ ਪੁਲੀਸ ਵਲੋਂ ਸ਼ਹਿਰ ’ਚ ਫ਼ਲੈਗ ਮਾਰਚ ਐਸ.ਪੀ. ਗੁਰਮੀਤ ਕੌਰ ਦੀ ਅਗਵਾਈ ’ਚ ਕੱਢਿਆ ਗਿਆ। ਇਹ ਮਾਰਚ ਐਸ.ਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਜੀ.ਟੀ.ਰੋਡ, ਸਿਨੇਮਾ ਰੋਡ, ਗਊਸ਼ਾਲਾ ਮਾਰਕੀਟ, ਸੁਭਾਸ਼ ਨਗਰ, ਹਰਗੋਬਿੰਦ ਨਗਰ, ਸੀਆਰਪੀ ਕਾਲੋਨੀ, ਛੱਜ...
ਜੁਆਇੰਟ ਫੋਰਮ ਤੇ ਮੁਲਾਜ਼ਮ ਏਕਤਾ ਮੰਚ ਵਲੋਂ ਹਾਜੀਪੁਰ ’ਚ ਰੈਲੀ
ਆਗੂਆਂ ਤੇ ਅਧਿਕਾਰੀਆਂ ਦੀਆਂ ਮਨਮਾਨੀਆਂ ਤੋਂ ਨਾਰਾਜ਼ ਹਨ ਕੌਂਸਲਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਥਿਤ ਪੁਲੀਸ ਜ਼ਿਆਦਤੀਆਂ ਖ਼ਿਲਾਫ਼ ਅੱਜ ਬੁੱਧਵਾਰ ਨੂੰ ਡੀਐੱਸਪੀ ਦਫਤਰ ਸ਼ਾਹਕੋਟ ਅੱਗੇ ਦਿਤਾ ਜਾਣ ਵਾਲਾ ਧਰਨਾ ਡੀਐੱਸਪੀ ਵੱਲੋਂ ਗੱਲਬਾਤ ਦਾ ਸੱਦਾ ਦਿੱਤੇ ਜਾਣ ਮਗਰੋਂ ਮੁਲਤਵੀ ਕਰ ਦਿੱਤਾ ਗਿਆ। ਇਨ੍ਹਾਂ ਮੁੱਦਿਆ ਮੁੜ ਗੱਲਬਾਤ ਕਰਨ ਲਈ 21 ਅਗਸਤ...
ਅਕਾਦਮਿਕ ਸੰਸਥਾ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਲੱਗਣਾ (ਦਸੂਹਾ) ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਰਾਜੇਸ਼ ਗੁਪਤਾ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਵਿੱਚ ਸਮਾਜ ਸੇਵੀ ਪ੍ਰਿੰ. ਜਸਪਾਲ ਕੌਰ ਚੌਹਾਨ, ਡਾ. ਸੁਭਪਿੰਦਰ ਕੌਰ ਤੇ ਰੇਨੂ ਬਾਲਾ ਬਤੌਰ ਮੁੱਖ ਮਹਿਮਾਨ...
ਸਮੂਹ ਕਿਸਾਨ ਯੂਨੀਅਨਾਂ, ਸੰਤ ਮਹਾਂਪੁਰਸ਼ਾਂ ਅਤੇ ਮਲਿਕ ਪਰਿਵਾਰ ਵਲੋਂ ਕਿਸਾਨ ਆਗੂ ਗੁਰਦੀਪ ਸਿੰਘ ਚੱਕ ਝੱਡੂ ਅਤੇ ਹਰਸਲਿੰਦਰ ਸਿੰਘ ਦੀ ਅਗਵਾਈ ਹੇਠ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੀ ਯਾਦ ਵਿੱਚ ਅਤਿੰਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 14 ਅਗਸਤ ਨੂੰ ਗੁਰਦੁਆਰਾ ਸ਼ਹੀਦਾਂ ਪਿੰਡ ਸਮਸਤੀਪੁਰ...
ਬੀਡੀਪੀਓ ਭੋਗਪੁਰ ਦਾ ਦਫਤਰ ਤੇ ਸਬ ਤਹਿਸੀਲ ਖਤਮ ਕਰਨ ਦੀ ਕਵਾਇਦ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
ਮੋਦੀ ਸਰਕਾਰ ਨੂੰ ਸਾਮਰਾਜੀਆਂ ਤੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਅਪੀਲ
ਹਿਮਾਚਲ ਵਿਚ ਲਗਾਤਾਰ ਮੀਂਹ ਪੈਣ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੰਜਾਬ ’ਚ ਹਡ਼੍ਹਾਂ ਦਾ ਖ਼ਤਰਾ ਵਧਿਆ; ਨੀਵੇਂ ਖੇਤਰਾਂ ’ਚ ਹਾਲਾਤ ਨਾਜ਼ੁਕ ਬਣਨ ਲੱਗੇ
ਫਿਲੌਰ ਰੇਲਵੇ ਸਟੇਸ਼ਨ ’ਤੇ ਛੇ ਰੇਲਗੱਡੀਆਂ ਜਲਦੀ ਠਹਿਰਾਅ ਹੋਵੇਗਾ। 1947 ਤੋਂ ਮਦਰਾਸ ਤੋਂ ਜੰਮੂ, ਕੰਨਿਆਕੁਮਾਰੀ ਤੋਂ ਜੰਮੂ ਤਵੀ ਅਤੇ ਮੰਗੋਲਪੁਰ ਤੋਂ ਜੰਮੂ ਤਵੀ ਜਾਣ ਵਾਲੀਆਂ ਹੀ ਰੇਲਗੱਡੀਆਂ ਫਿਲੌਰ ਰੇਲਵੇ ਸਟੇਸ਼ਨ ’ਤੇ ਰੁਕਦੀਆਂ ਸਨ। 2021 ਵਿੱਚ, ਜਦੋਂ ਕਰੋਨਾ ਮਗਰੋਂ ਆਵਾਜਾਈ ਦੁਬਾਰਾ...
ਇੱਥੇ ਅੱਜ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਵਿੱਚ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਦੇਸ਼ ਅੰਦਰ ਵਧ ਰਹੇ ਫਾਸ਼ੀ ਹੱਲਿਆਂ ਅਤੇ ਪੰਜਾਬ ’ਚ ਵਧ ਰਹੇ ਪੁਲੀਸ ਜਬਰ ਖ਼ਿਲਾਫ਼ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੀ ਪ੍ਰਧਾਨਗੀ ਕਾਮਰੇਡ ਨਰੰਜਣ ਦਾਸ, ਕਾਮਰੇਡ ਹਰਪਾਲ ਸਿੰਘ ਜਗਤ...
ਵਕੀਲਾਂ ਵੱਲੋਂ ਮੰਗਲਵਾਰ ਨੂੰ ਸਹਾਇਕ ਲੇਬਰ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ। ਵਕੀਲਾਂ ਨੇ ਦੋਸ਼ ਲਗਾਇਆ ਕਿ ਲੇਬਰ ਕਮਿਸ਼ਨਰ ਦਾ ਵਤੀਰਾ ਉਨ੍ਹਾਂ ਪ੍ਰਤੀ ਅਪਮਾਨਜਨਕ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬੀਐੱਸ ਘੁੰਮਣ ਨੇ ਦੋਸ਼ ਲਗਾਇਆ ਕਿ ਅਸਿਸਟੈਂਟ ਲੇਬਰ ਕਮਿਸ਼ਨਰ...
ਪੁਰਹੀਰਾਂ ਪੁਲੀਸ ਚੌਕੀ ਅਧੀਨ ਆਉਂਦੇ ਮੁਹੱਲਾ ਭੀਮ ਨਗਰ ਦੇ ਕੁਝ ਘਰਾਂ ਵਿੱਚ ਕਥਿਤ ਤੌਰ ’ਤੇ ਗਾਂ ਦਾ ਮਾਸ ਮਿਲਣ ਦੀ ਸ਼ੰਕਾ ਹੋਣ ’ਤੇ ਹਿੰਦੂ ਸੰਗਠਨਾਂ ਦੇ ਕਾਰਕੁਨ ਮੌਕੇ ’ਤੇ ਪਹੁੰਚ ਗਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮਾਸ ਨੂੰ ਕਬਜ਼ੇ...
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਫਿਲੌਰ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹਿਰ ਅੰਦਰ ਬੁੱਤ ਲਵਾਉਣ ਦੀ ਮੰਗ ਨੂੰ ਲੈ ਕੇ ਨਗਰ ਕੌਂਸਲ ਫਿਲੌਰ ਦੇ ਈਓ ਜਗਤਾਰ ਸਿੰਘ ਨੂੰ ਯਾਦ ਪੱਤਰ ਦਿੱਤਾ ਗਿਆ। ਇਸ ਮੌਕੇ ਨੌਜਵਾਨਾਂ ਦੀ...
ਲੜਕੇ-ਲੜਕੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਅੰਬੇਦਕਰ ਭਵਨ ਵਿੱਚ ਨਿਵੇਕਲੀ ਪਹਿਲ ‘ਚੇਤਨਾ-ਤਿਆਰੀ ਜਿੱਤ ਦੀ’ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੋਚਿੰਗ ਕਲਾਸਾਂ ਦਾ ਆਗਾਜ਼ ਕਰਨ...
ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਸੀ ਵਾਪਸ ਲੈਣ ’ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸੂਬੇ ਦੇ ਸਾਰੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਤਰ੍ਹਾਂ ਦੇ ਫ਼ੈਸਲੇ ਕਰਨ ਤੋਂ ਪਹਿਲਾਂ ਸਬੰਧਿਤ...
ਸਥਾਨਕ ਭਾਖੜਾ ਬਿਆਸ ਐਂਪਲਾਈਜ਼ ਯੂਨੀਅਨ ਏਟਕ-ਏਫੀ ਨੇ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਕਰਮਚਾਰੀਆਂ ਦੀ ਤਿੰਨ ਰੋਜ਼ਾ ਹੜਤਾਲ ਦਾ ਸਮਰਥਨ ਕੀਤਾ ਹੈ। ਏਟਕ-ਏਫੀ ਦੀ ਸਥਾਨਕ ਇਕਾਈ ਨੇ ਸਕੱਤਰ ਸ਼ਿਵ ਕੁਮਾਰ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਦੇ ਹੱਕ ’ਚ ਗੇਟ ਰੈਲੀ...