ਦੇਵੀ ਤਲਾਬ ਮੰਦਰ ’ਚ ਨਤਮਸਤਕ ਹੋਏ ਪਰਗਟ ਸਿੰਘ
ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਪਰਗਟ ਸਿੰਘ ਐਤਵਾਰ ਨੂੰ ਸ੍ਰੀ ਦੇਵੀ ਤਲਾਬ ਮੰਦਰ ਵਿੱਚ ਨਤਮਸਤਕ ਹੋਏ। ਉਨ੍ਹਾਂ ਮਾਤਾ ਰਾਣੀ ਅੱਗੇ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਤੇ ਪ੍ਰਾਰਥਨਾ ਕੀਤੀ। ਮੰਦਰ ਪ੍ਰਬੰਧਕ ਕਮੇਟੀ ਦੇ ਜਨਰਲ...
Advertisement
ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਪਰਗਟ ਸਿੰਘ ਐਤਵਾਰ ਨੂੰ ਸ੍ਰੀ ਦੇਵੀ ਤਲਾਬ ਮੰਦਰ ਵਿੱਚ ਨਤਮਸਤਕ ਹੋਏ। ਉਨ੍ਹਾਂ ਮਾਤਾ ਰਾਣੀ ਅੱਗੇ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਤੇ ਪ੍ਰਾਰਥਨਾ ਕੀਤੀ। ਮੰਦਰ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਾਜੇਸ਼ ਵਿਜ ਨੇ ਕਮੇਟੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ। ਪਰਗਟ ਸਿੰਘ ਨੇ ਕਿਹਾ ਕਿ ਅਜਿਹੇ ਪਵਿੱਤਰ ਤੀਰਥ ਸਥਾਨਾਂ ਦੀ ਯਾਤਰਾ ਕਰਨਾ ਉਨ੍ਹਾਂ ਲਈ ਇੱਕ ਸ਼ਾਨਦਾਰ ਅਨੁਭਵ ਹੈ।
Advertisement
Advertisement
×