ਪੈਨਸ਼ਨਰਾਂ ਨੇ ਮੰਗ ਪੱਤਰ ਸੌਂਪਿਆ
ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਲੋਕ ਵਿਰੋਧੀ ਬਿਜਲੀ ਬਿੱਲ, ਨਵੇਂ ਕਿਰਤ ਕਾਨੂੰਨ, ਬੀਜ ਬਿੱਲ ਅਤੇ ਜੀ ਰਾਮ ਜੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਕੇ ਕੇਂਦਰ ਨੂੰ...
Advertisement
ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਸਬੰਧੀ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਲੋਕ ਵਿਰੋਧੀ ਬਿਜਲੀ ਬਿੱਲ, ਨਵੇਂ ਕਿਰਤ ਕਾਨੂੰਨ, ਬੀਜ ਬਿੱਲ ਅਤੇ ਜੀ ਰਾਮ ਜੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਕੇ ਕੇਂਦਰ ਨੂੰ ਭੇਜਣ ਲਈ ਕਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਵੇਚਣ ਦੇ ਫ਼ੈਸਲੇ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਇਹ ਇਸ ਮੌਕੇ ਸਰਕਲ ਆਗੂ ਪ੍ਰੇਮ ਲਾਲ ਥੋੜੂਰਾਮ, ਜੋਗਿੰਦਰ ਪਾਲ ਬਾਲ ਕਿਸ਼ਨ ਆਦਿ ਮੌਜੂਦ ਸਨ।
Advertisement
Advertisement
×

