ਫਗਵਾੜਾ: 67 ਸਾਲਾ ਬਜ਼ੁਰਗ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: 67 ਸਾਲਾ ਬਜ਼ੁਰਗ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਜਸਬੀਰ ਸਿੰਘ ਚਾਨਾ

ਫਗਵਾੜਾ, 23 ਅਕਤੂਬਰ

ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਪਿੰਡ ਖੁਰਮਪੁਰ ਵਿਖੇ 67 ਸਾਲਾ ਵਿਅਕਤੀ ਨੇ ਪਿੱਲਰ ਨਾਲ ਲਟਕ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਰਵਨ ਸਿੰਘ ਪੁੱਤਰ ਰਤਨ ਸਿੰਘ ਵਜੋਂ ਹੋਈ ਹੈ। ਐੱਸਐੱਚਓ ਸਦਰ ਗਗਨਦੀਪ ਸਿੰਘ ਘੁੰਮਣ ਨ ਦੱਸਿਆ ਕਿ ਖ਼ੁਦਕੁਸ਼ੀ ਬਾਰੇ ਕੋਈ ਕਾਰਨ ਨਹੀਂ ਪਤਾ ਲੱਗਿਆ। ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

* ਸੋਮਵਾਰ ਨੂੰ ਸੰਸਦ ’ਚ ਰੱਖਾਂਗਾ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ

ਸ਼ਹਿਰ

View All