ਜ਼ਹਿਰੀਲੀ ਸ਼ਰਾਬ: ਸ਼ੋਮਣੀ ਅਕਾਲੀ ਦਲ ਨੇ ਕਾਂਗਰਸੀ ਵਿਧਾਇਕਾਂ ’ਤੇ 302 ਦੇ ਪਰਚੇ ਦਰਜ ਕਰਨ ਲਈ ਲਗਾਏ ਧਰਨੇ

ਜ਼ਹਿਰੀਲੀ ਸ਼ਰਾਬ: ਸ਼ੋਮਣੀ ਅਕਾਲੀ ਦਲ ਨੇ ਕਾਂਗਰਸੀ ਵਿਧਾਇਕਾਂ ’ਤੇ 302 ਦੇ ਪਰਚੇ ਦਰਜ ਕਰਨ ਲਈ ਲਗਾਏ ਧਰਨੇ

ਪਾਲ ਸਿੰਘ ਨੌਲੀ
ਜਲੰਧਰ, 4 ਅਗਸਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਧਰਨਿਆਂ ਦੇ ਦਿੱਤੇ ਸੱਦੇ ਦੌਰਾਨ ਪਿੰਡ ਸਿੰਘਪੁਰ ਦੋਨਾ ਤੇ ਸਹਿਮ ਪਿੰਡਾਂ ਦੇ ਲੋਕਾਂ ਨੇ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਵੱਡੇ ਦੁਖਾਂਤ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕਾਂ ’ਤੇ 302 ਦੇ ਪਰਚੇ ਦਰਜ ਕਰਨ ਦੀ ਮੰਗ ਲਈ ਧਰਨਾ ਦਿੱਤਾ। ਧਰਨੇ ਦੀ ਅਗਵਾਈ ਕਰਦਿਆ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਸ਼ਰਾਬ ਮਾਫੀਆਂ ਦਾ ਰਾਜ ਚੱਲ ਰਿਹਾ ਹੈ। ਇਹ ਧਰਨਾ ਸਵੇਰੇ 10 ਵਜੇ ਤੋਂ ਲੈਕੇ 11 ਵਜੇ ਤੱਕ ਦਿੱਤੇ ਗਏ ਤੇ ਕਿਹਾ ਮਾਫੀਏ ਦੀ ਸਰਪ੍ਰਸਤੀ ਕਾਂਗਰਸੀ ਵਿਧਾਇਕ ਤੇ ਕਾਂਗਰਸੀ ਹਲਕਾ ਇੰਚਾਰਜ ਕਰ ਰਹੇ ਹਨ। ਇਸ ਮੌਕੇ ਇੰਦਰਜੀਤ ਸਿੰਘ ਸਹਿਮ, ਸੁਖਜੀਵਨ ਸਿੰਘ, ਹਰਪਾਲ ਸਿੰਘ ਸਹਿਮ, ਹੁਸਨ ਲਾਲ ਸਾਬਕਾ ਸਰਪੰਚ ਤੇ ਸੁਰਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All