DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ 'ਤੇ ਰੋਸ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਸਥਾਨਕ ਤਹਿਸੀਲ ਦੇ ਪਿੰਡ ਨੂਰਪੁਰ ਜੱਟਾਂ ਦੇ ਬਾਹਰਵਾਰ ਖੇਤਾਂ ਵਿੱਚ ਲੱਗੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਲੰਘੀ ਰਾਤ ਕੁਝ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ ਜਿਸ ਨਾਲ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ...

  • fb
  • twitter
  • whatsapp
  • whatsapp
Advertisement

ਸਥਾਨਕ ਤਹਿਸੀਲ ਦੇ ਪਿੰਡ ਨੂਰਪੁਰ ਜੱਟਾਂ ਦੇ ਬਾਹਰਵਾਰ ਖੇਤਾਂ ਵਿੱਚ ਲੱਗੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਲੰਘੀ ਰਾਤ ਕੁਝ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ ਜਿਸ ਨਾਲ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੁਲੀਸ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਿੰਡ ਦਾ ਦੌਰਾ ਕੀਤਾ ਜਿੱਥੇ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਸਰਕਾਰ ਉੱਤੇ ਡਾ. ਅੰਬੇਡਕਰ ਦੇ ਬੁੱਤ ਦੀ ਰਾਖੀ ਕਰਨ ਵਿੱਚ ਵੀ ਅਸਫਲ ਰਹਿਣ ਦਾ ਦੋਸ਼ ਲਾਇਆ।

Advertisement

ਇਸ ਤੋਂ ਪਹਿਲਾਂ ਸਵੇਰ ਤੋਂ ਸੋਸ਼ਲ ਮੀਡਿਆ 'ਤੇ ਚੱਲਦੀ ਵੀਡੀਓ ਵਿਚ ਉਕਤ ਬੁੱਤ ਦੀ ਭੰਨਤੋੜ ਸਬੰਧੀ ਸਿੱਖਸ ਫਾਰ ਜਸਟਿਸ ਜਥੇਬੰਦੀ ਦੇ ਅਮਰੀਕਾ ਰਹਿੰਦੇ ਆਗੂ ਗੁਰਪਤਵੰਤ ਪਨੂੰ ਵਲੋਂ ਜ਼ਿੰਮੇਵਾਰੀ ਲਈ ਗਈ ਹੈ।

Advertisement

Advertisement
×