ਪੰਜਾਬ ’ਚ ਮੀਂਹ ਦੀ ਪੇਸ਼ੀਨਗੋਈ; ਕਣਕ ਦਾ ਝਾੜ ਘਟਣ ਦਾ ਖ਼ਦਸ਼ਾ, ਕਿਸਾਨ ਚਿੰਤਤ
ਪਿਛਲੇ ਸਾਲ ਝੋਨੇ ਦੀ ਫ਼ਸਲ ਨੂੰ ਬਰਬਾਦ ਕਰਨ ਵਾਲੇ ਹੜ੍ਹਾਂ ਦੀ ਮਾਰ ਝੱਲਣ ਤੋਂ ਬਾਅਦ ਪੰਜਾਬ ਦੇ ਕਿਸਾਨ ਹੁਣ ਮੁੜ ਸਹਿਮੇ ਹੋਏ ਹਨ ਕਿਉਂਕਿ ਇਸ ਹਫ਼ਤੇ ਉੱਤਰੀ ਭਾਰਤ ਵਿੱਚ ਲਗਾਤਾਰ ਦੋ ਪੱਛਮੀ ਗੜਬੜੀਆਂ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ...
ਅੰਮ੍ਰਿਤਸਰ ਨੇੜਲੇ ਇਲਾਕੇ ਵਿੱਚ ਐਤਵਾਰ ਨੂੰ ਹਨੇਰੀ ਕਾਰਨ ਖੇਤਾਂ ਵਿੱਚ ਵਿਛੀ ਕਣਕ ਦੀ ਫਸਲ ਦੇਖ ਕੇ ਝੂਰਦੇ ਹੋਏ ਕਿਸਾਨ। -ਫੋਟੋ: ਪੀਟੀਆਈ
Advertisement
Advertisement
×

