ਅਣਪਛਾਤੇ ਹਮਲਾਵਰਾਂ ਵੱਲੋਂ ਰਾਜਧਾਨੀ ਬੱਸ ਦੇ ਡਰਾਈਵਰ ਦੀ ਕੁੱਟਮਾਰ
ਦਸੂਹਾ-ਹਾਜੀਪੁਰ ਰੋਡ ’ਤੇ ਕਸਬਾ ਘੋਗਰਾ ਦੇ ਅੱਡਾ ਬੱਡਲਾ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਰਾਜਧਾਨੀ ਬੱਸ ਦੇ ਡਰਾਈਵਰ ਅਤੇ ਸਵਾਰੀਆਂ ਦੀ ਕੁੱਟਮਾਰ ਕੀਤੀ। ਜਾਣਕਾਰੀ ਮੁਤਾਬਕ ਨਿੱਜੀ ਕੰਪਨੀ ਦੀ ਰਾਜਧਾਨੀ ਬੱਸ ਦਸੂਹਾ ਤੋਂ ਹਾਜੀਪੁਰ ਜਾ ਰਹੀ ਸੀ, ਜਿਸ ਨੂੰ ਬਲਵਿੰਦਰ ਸਿੰਘ ਉਰਫ...
Advertisement
Advertisement
×