ਰਣਜੀਤ ਸਿੰਘ ‘ਆਪ’ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ
ਆਮ ਆਦਮੀ ਪਾਰਟੀ ਵਲੋਂ ਰਣਜੀਤ ਸਿੰਘ ਫਤਹਿ ਨੂੰ ਯੂਥ ਵਿੰਗ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਦਿਆਂਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ‘ਆਪ’ ਸੁਪਰੀਮੋ...
Advertisement
ਆਮ ਆਦਮੀ ਪਾਰਟੀ ਵਲੋਂ ਰਣਜੀਤ ਸਿੰਘ ਫਤਹਿ ਨੂੰ ਯੂਥ ਵਿੰਗ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਦਿਆਂਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰੇ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਦੋਆਬਾ ਇੰਚਾਰਜ ਰੌਬੀ ਕੰਗ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਸਾਬਕਾ ਮੰਤਰੀ ਜੋਗਿੰਦਰ ਮਾਨ ਤੇ ਹਲਕਾ ਇੰਚਾਰਜ ਹਰਨੂਰ ਮਾਨ ਦਾ ਧੰਨਵਾਦ ਕੀਤਾ।
Advertisement
Advertisement