ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਹੀ ਵੱਲੋਂ ਪਾਰਟੀ ਨੇਤਾਵਾਂ ਨਾਲ ਮੁਲਾਕਾਤ

ਹਲਕਾ ਦਸੂਹਾ ਦੇ ਸਰਗਰਮ ਕਾਂਗਰਸੀ ਨੇਤਾ ਤਰਲੋਕ ਸਿੰਘ ਸਾਹੀ ਵੱਲੋਂ ਆਲ ਇੰਡਿਆ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਲਾਲਜੀ ਦਿਸਾਈ ਅਤੇ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਸੁਭਾਸ਼ ਭਾਰਗਵ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ...
ਕਾਂਗਰਸੀ ਆਗੂ ਤਰਲੋਕ ਸਿੰਘ ਸਾਹੀ ਪਾਰਟੀ ਨੇਤਾਵਾਂ ਦਾ ਸਵਾਗਤ ਕਰਦੇ ਹੋਏ।
Advertisement
ਹਲਕਾ ਦਸੂਹਾ ਦੇ ਸਰਗਰਮ ਕਾਂਗਰਸੀ ਨੇਤਾ ਤਰਲੋਕ ਸਿੰਘ ਸਾਹੀ ਵੱਲੋਂ ਆਲ ਇੰਡਿਆ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਲਾਲਜੀ ਦਿਸਾਈ ਅਤੇ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਸੁਭਾਸ਼ ਭਾਰਗਵ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਸੁਸ਼ੀਲ ਕੁਮਾਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਹੁਸ਼ਿਆਰਪੁਰ, ਅਮਨਦੀਪ ਸਿੰਘ ਮੀਡੀਆ ਕੋਆਰਡੀਨੇਟਰ ਪ੍ਰਭਾਰੀ ਪੰਜਾਬ, ਬੀਬੀ ਸੁੱਖੋ ਦੇਵੀ ਮਹਿਲਾ ਵਿੰਗ ਇੰਚਾਰਜ ਹਾਜੀਪੁਰ ਅਤੇ ਯੂਥ ਆਗੂ ਸਿਮਰਨਜੀਤ ਸਿੰਘ ਸਾਹੀ ਸ਼ਾਮਲ ਸਨ। ਲਾਲ ਜੀ ਦਿਸਾਈ ਅਤੇ ਸੁਭਾਸ਼ ਭਾਰਗਵ ਨੇ ਵੀ ਸੰਗਠਨ ਦੀ ਮਜ਼ਬੂਤੀ ਲਈ ਯੋਜਨਾਵਾਂ ਸਾਂਝੀਆਂ ਕੀਤੀਆਂ। 

 

Advertisement

 

Advertisement
Show comments