DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੈਣੀ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਨਿਯੁਕਤ

ਪੱਤਰ ਪ੍ਰੇਰਕ ਫਗਵਾੜਾ, 25 ਅਗਸਤ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਰੈਸਟ ਹਾਊਸ ਫਗਵਾੜਾ ਵਿੱਚ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਖਵੀਰ ਸਿੰਘ ਸੈਣੀ ਨੂੰ ਦੂਸਰੀ ਵਾਰ ਸੂਬਾ ਪ੍ਰਧਾਨ ਨਿਯੁਕਤ ਕਰਦਿਆਂ ਕਾਰਜਕਾਰਨੀ ਦਾ ਵਿਸਥਾਰ ਅਗਲੇ ਹਫ਼ਤੇ ਕਰਨ ਦਾ ਐਲਾਨ...

  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਫਗਵਾੜਾ, 25 ਅਗਸਤ

Advertisement

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਰੈਸਟ ਹਾਊਸ ਫਗਵਾੜਾ ਵਿੱਚ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਖਵੀਰ ਸਿੰਘ ਸੈਣੀ ਨੂੰ ਦੂਸਰੀ ਵਾਰ ਸੂਬਾ ਪ੍ਰਧਾਨ ਨਿਯੁਕਤ ਕਰਦਿਆਂ ਕਾਰਜਕਾਰਨੀ ਦਾ ਵਿਸਥਾਰ ਅਗਲੇ ਹਫ਼ਤੇ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਦਿਵਿਆਂਗ ਐਕਸ਼ਨ ਕਮੇਟੀ ਦੀਆਂ ਪਿਛਲੇ ਸਮੇਂ ਦੀਆਂ ਗਤੀਵਿਧੀਆਂ ਤੇ ਪੰਜਾਬ ਸਰਕਾਰ ਨਾਲ ਕੀਤੀਆਂ ਮੀਟਿੰਗਾਂ ਦੀ ਸਮੀਖਿਆ ਕੀਤੀ ਗਈ।

Advertisement

ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ’ਚ ਵੀ ਜਾਗਰੂਕਤਾ ਪੈਦਾ ਕਰਨ ਤੇ ਵੱਧ ਤੋਂ ਵੱਧ ਦਿਵਿਆਂਗ ਵਰਗ ਨੂੰ ਜਥੇਬੰਦੀ ਦੇ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕਰਨ ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਆਪ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪੁੱਜੇ

Advertisement
×