ਜਲੰਧਰ (ਪੱਤਰ ਪ੍ਰੇਰਕ): ਕਾਂਗਰਸ ਵੱਲੋਂ ਅੱਜ ਇੱਥੇ ਸੱਦੀ ਸਿਆਸੀ ਪਾਰਟੀਆਂ ਦੀ ਮੀਟਿੰਗ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਬਿਕਰਮ ਸਿੰਘ ਮਜੀਠੀਆ ਨਾਲ ਯਾਰੀ ਹੋ ਗਈ ਹੈ। ਉਨ੍ਹਾਂ ਨੇ ਮਜੀਠੀਆ ਵੱਲ ਆਪਣਾ ਹੱਥ ਵਧਾਉਂਦਿਆਂ ਉਨ੍ਹਾਂ ਨੂੰ ਹੱਥ ਮਿਲਾਉਣ ਲਈ ਕਿਹਾ ਅਤੇ ਮਜੀਠੀਆ ਨੇ ਵੀ ਸਟੇਜ ‘ਤੇ ਜਾ ਕੇ ਨਵਜੋਤ ਸਿੰਘ ਸਿੱਧੂ ਨਾਲ ਹੱਥ ਮਿਲਾ ਕੇ ਜੱਫੀ ਪਾ ਲਈ।