ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਦੀ ਮੀਟਿੰਗ
ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਤੇ ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੀ ਸਾਂਝੀ ਮੀਟਿੰਗ ਨਿੱਜੀ ਹੋਟਲ ’ਚ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਕੌੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਮੁੱਖ ਮਹਿਮਾਨ...
Advertisement
ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਤੇ ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੀ ਸਾਂਝੀ ਮੀਟਿੰਗ ਨਿੱਜੀ ਹੋਟਲ ’ਚ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਕੌੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਪ੍ਰਸਿੱਧ ਵਪਾਰਕ ਰਣਨੀਤੀ ਤੇ ਨਵੀਨਤਾ ਦੇ ਮਾਹਿਰ ਗੌਤਮ ਸੀਕਰੀ, ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਖੋਜਕਰਤਾ ਡਾ. ਐਸ.ਬੀ. ਸਿੰਘ, ਐਕਸਪੋਰਟ ਐਕਸਪਰਟ ਸਰਵਜੀਤ ਸਿੰਘ, ਪ੍ਰਸਿੱਧ ਉੱਦਮੀ ਤੇ ਚਿੰਤਕ ਅਜੇ ਭਾਰਤੀ ਅਤੇ ਕਾਰੋਬਾਰੀ ਆਗੂ ਨਿਖਿਲ ਢੰਡ ਨੇ ਵਿਚਾਰ ਸਾਂਝੇ ਕੀਤੇ।
Advertisement
Advertisement
×