ਸਕੂਲ ’ਚ ਵਿਸ਼ੇਸ਼ ਸਭਾ
                    ਐੱਸ ਟੀ ਐੱਸ ਵਰਲਡ ਸਕੂਲ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬੱਚਿਆਂ ਨੂੰ ਸਹੀ ਸੇਧ ਦੇਣ ਲਈ ਵਿਸ਼ੇਸ਼ ਸਭਾ ਕਰਵਾਈ ਗਈ। ਇਸ ਮੌਕੇ ਏ ਐੱਸ ਆਈ ਚਰਨਜੀਤ ਸਿੰਘ ਸਾਂਝ ਕੇਂਦਰ, ਗੁਰਾਇਆਂ ਫਿਲੌਰ ਅਮਨਦੀਪ ਸਿੰਘ ਚੌਕੀ ਇੰਚਾਰਜ ਹੌਲਦਾਰ ਬਲਵਿੰਦਰ ਸਿੰਘ ਸਾਂਝ ਕੇਂਦਰ,...
                
        
        
    
                 Advertisement 
                
 
            
        
                ਐੱਸ ਟੀ ਐੱਸ ਵਰਲਡ ਸਕੂਲ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬੱਚਿਆਂ ਨੂੰ ਸਹੀ ਸੇਧ ਦੇਣ ਲਈ ਵਿਸ਼ੇਸ਼ ਸਭਾ ਕਰਵਾਈ ਗਈ। ਇਸ ਮੌਕੇ ਏ ਐੱਸ ਆਈ ਚਰਨਜੀਤ ਸਿੰਘ ਸਾਂਝ ਕੇਂਦਰ, ਗੁਰਾਇਆਂ ਫਿਲੌਰ ਅਮਨਦੀਪ ਸਿੰਘ ਚੌਕੀ ਇੰਚਾਰਜ ਹੌਲਦਾਰ ਬਲਵਿੰਦਰ ਸਿੰਘ ਸਾਂਝ ਕੇਂਦਰ, ਗੋਰਾਇਆ ਫਿਲੌਰ, ਚੇਅਰਪਰਸਨ ਸ੍ਰੀਮਤੀ ਮਾਲਤੀ, ਪ੍ਰਿੰਸੀਪਲ ਸ੍ਰੀਮਤੀ ਪ੍ਰਭਜੋਤ ਗਿੱਲ ਅਤੇ ਮੈਨੇਜਰ ਅਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਸਹੀ ਰਸਤੇ ’ਤੇ ਤੁਰਨ ਲਈ ਪ੍ਰੇਰਿਆ। ਸਕੂਲ ਪ੍ਰਿੰਸੀਪਲ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵੱਲ ਪ੍ਰੇਰਿਤ ਕਰਦੇ ਹਨ। 
            
        
    
    
    
    
                 Advertisement 
                
 
            
        
                 Advertisement 
                
 
            
         
 
             
            