ਗਾਂਧੀ ਜੈਅੰਤੀ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ
ਐੱਸ ਟੀ ਐੱਸ ਵਰਲਡ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਗਾਂਧੀ ਜੈਅੰਤੀ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਏਕਮ ਕੌਰ ਅਤੇ ਸਾਹਿਬ ਸਿੰਘ ਕਾਂਗ ਨੇ ਸੁਚੱਜੇ ਢੰਗ ਨਾਲ ਕੀਤੀ। ਸਕਸ਼ਮ ਮਹਰਾ ਨੇ ਵਿਚਾਰ, ਗੁਰਪ੍ਰੀਤ ਕੁਮਾਰ ਨੇ ਨਵਾਂ ਸ਼ਬਦ,...
Advertisement
ਐੱਸ ਟੀ ਐੱਸ ਵਰਲਡ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਗਾਂਧੀ ਜੈਅੰਤੀ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਏਕਮ ਕੌਰ ਅਤੇ ਸਾਹਿਬ ਸਿੰਘ ਕਾਂਗ ਨੇ ਸੁਚੱਜੇ ਢੰਗ ਨਾਲ ਕੀਤੀ। ਸਕਸ਼ਮ ਮਹਰਾ ਨੇ ਵਿਚਾਰ, ਗੁਰਪ੍ਰੀਤ ਕੁਮਾਰ ਨੇ ਨਵਾਂ ਸ਼ਬਦ, ਤਨਪ੍ਰੀਤ ਕੌਰ ਨੇ ਖ਼ਬਰਾਂ ਸਾਂਝੀਆਂ ਕੀਤੀਆਂ। ਵਿਦਿਆਰਥੀਆਂ ਨੇ ਇੱਕ ਨਾਟਕ ਖੇਡਿਆ। ਪ੍ਰਿੰਸੀਪਲ ਸ੍ਰੀਮਤੀ ਪ੍ਰਭਜੋਤ ਗਿੱਲ ਨੇ ਵਿਦਿਆਰਥੀਆਂ ਨੂੰ ਗਾਂਧੀ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਆ।
Advertisement