DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Student Found Hanging: ਵਿਦਿਆਰਥੀ ਨੇ ਫਾਹਾ ਲਿਆ

ਇਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਲਿਆ। ਇਹ ਲਾਸ਼ 10 ਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਯੂਨੀਵਰਸਿਟੀ ਨੇੜੇ ਮਹੇੜੂ ਦੇ ਲਾਅ ਗੇਟ ਇਲਾਕੇ ’ਚ ਸਥਿਤ ਨਿੱਜੀ ਪੇਇੰਗ ਗੈਸਟ (ਪੀ ਜੀ) ’ਚੋਂ ਮਿਲੀ। ਮ੍ਰਿਤਕ ਦੀ ਪਛਾਣ...

  • fb
  • twitter
  • whatsapp
  • whatsapp
featured-img featured-img
ਅਭਿਸ਼ੇਕ ਪਟੇਲ
Advertisement

ਇਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਲਿਆ। ਇਹ ਲਾਸ਼ 10 ਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਯੂਨੀਵਰਸਿਟੀ ਨੇੜੇ ਮਹੇੜੂ ਦੇ ਲਾਅ ਗੇਟ ਇਲਾਕੇ ’ਚ ਸਥਿਤ ਨਿੱਜੀ ਪੇਇੰਗ ਗੈਸਟ (ਪੀ ਜੀ) ’ਚੋਂ ਮਿਲੀ। ਮ੍ਰਿਤਕ ਦੀ ਪਛਾਣ ਅਭਿਸ਼ੇਕ ਪਟੇਲ (21) ਪੁੱਤਰ ਸਿਆ ਰਾਮ ਪਟੇਲ ਵਾਸੀ ਚੰਦਾਪੁਰ ਜ਼ਿਲ੍ਹਾ ਬਨਾਰਸ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਲਾਸ਼ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਜਾਣਕਾਰੀ ਅਨੁਸਾਰ ਵਿਦਿਆਰਥੀ ਵਲੋਂ ਨਿੱਜੀ ਸਮੱਸਿਆਵਾਂ ਕਾਰਨ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ, ਪੁਲੀਸ ਵੱਲੋਂ ਮੌਤ ਦੇ ਅਸਲ ਕਾਰਨਾਂ ਤੇ ਹੋਰ ਹਾਲਾਤ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਯੂਨੀਵਰਸਿਟੀ ’ਚ ਕੰਪਿਊਟਰ ਸਾਇੰਸ ਤੇ ਇੰਜਨੀਅਰਿੰਗ ਦਾ ਕੋਰਸ ਕਰ ਰਿਹਾ ਸੀ।

Advertisement
Advertisement
×