ਵਿਦਿਆਰਥੀ ਗੁਰਦੁਆਰਾ ਟੱਕਰ ਸਾਹਿਬ ਨਤਮਸਤਕ
                    ਕਸਬਾ ਭੰਗਾਲਾ ਦੇ ਗਲੋਬਲ ਪਬਲਿਕ ਸਕੂਲ ਰੰਗਾਂ ਦੇ ਪ੍ਰਿੰਸੀਪਲ ਰਾਜੀਵ ਰਾਣਾ ਦੀ ਅਗਵਾਈ ਹੇਠ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ 52 ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਇਤਿਹਾਸਿਕ ਗੁਰਦੁਆਰਾ ਟੱਕਰ ਸਾਹਿਬ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਵਿਦਿਆਰਥੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ,...
                
        
        
    
                 Advertisement 
                
 
            
        
                ਕਸਬਾ ਭੰਗਾਲਾ ਦੇ ਗਲੋਬਲ ਪਬਲਿਕ ਸਕੂਲ ਰੰਗਾਂ ਦੇ ਪ੍ਰਿੰਸੀਪਲ ਰਾਜੀਵ ਰਾਣਾ ਦੀ ਅਗਵਾਈ ਹੇਠ ਅੱਠਵੀਂ ਤੋਂ ਬਾਰ੍ਹਵੀਂ ਤੱਕ ਦੇ 52 ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਇਤਿਹਾਸਿਕ ਗੁਰਦੁਆਰਾ ਟੱਕਰ ਸਾਹਿਬ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਵਿਦਿਆਰਥੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਸਹਿਜ ਪਾਠ ਦੇ ਸੰਪੂਰਨਤਾ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਬੱਚਿਆ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਆ। ਸਕੂਲ ਚੇਅਰਮੈਨ ਦਵਿੰਦਰ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਮੈਬਰਾਂ ਗੁਰੂ ਸਹਿਬਾਨਾਂ ਦੇ ਦੱਸੇ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।
        
    
    
    
    
                 Advertisement 
                
 
            
         
 
             
            