ਸੁਖਬੀਰ ਵੱਲੋਂ ਧੜੇਬੰਦੀ ਦੂਰ ਕਰਨ ਦੀ ਕੋਸ਼ਿਸ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਪਾਰਟੀ ਉਮੀਦਵਾਰ ਨੂੰ ਮੈਦਾਨ ’ਚ ਉਤਾਰਨ ’ਤੇ ਪਾਰਟੀ ’ਚ ਤੇਜ਼ ਹੋਈ ਧੜੇਬੰਦੀ ਖ਼ਤਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਤਰਨ ਤਾਰਨ ਦੀ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਪਾਰਟੀ ਉਮੀਦਵਾਰ ਨੂੰ ਮੈਦਾਨ ’ਚ ਉਤਾਰਨ ’ਤੇ ਪਾਰਟੀ ’ਚ ਤੇਜ਼ ਹੋਈ ਧੜੇਬੰਦੀ ਖ਼ਤਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਤਰਨ ਤਾਰਨ ਦੀ ਚੋਣ ਨੂੰ ਜਿੱਤਣ ਲਈ ਫਗਵਾੜਾ ’ਚ ਨਾਰਾਜ਼ ਅਕਾਲੀ ਧੜਿਆਂ ਨੂੰ ਨਾਲ ਤੋਰਨ ਲਈ ਕਿਹਾ। ਇਸ ਮੌਕੇ ਕੁਲਵੰਤ ਸਿੰਘ ਮੰਨਣ, ਗੁਰਬਖਸ਼ ਸਿੰਘ ਖਾਲਸਾ, ਗੁਰਦਿਆਲ ਸਿੰਘ, ਬੀਬੀ ਗੁਰਪ੍ਰੀਤ ਕੌਰ ਰੂਹੀ, ਰਣਜੀਤ ਸਿੰਘ ਖੁਰਾਨਾ, ਜਰਨੈਲ ਸਿੰਘ ਵਾਹਦ, ਪ੍ਰਿਤਪਾਲ ਸਿੰਘ ਮੰਗਾ, ਰਜਿੰਦਰ ਸਿੰਘ ਚੰਦੀ ਵੀ ਸ਼ਾਮਿਲ ਸਨ।
Advertisement
Advertisement
