ਨਸ਼ੀਲੇ ਪਦਾਰਥਾਂ ਸਣੇ ਦਸ ਗ੍ਰਿਫ਼ਤਾਰ
ਤਰਨ ਤਾਰਨ: ਜ਼ਿਲ੍ਹੇ ਅੰਦਰ ਬੀਤੇ ਦਿਨ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਆਪੋ-ਆਪਣੇ ਇਲਾਕੇ ਅੰਦਰ ਨਸ਼ਾ ਤਸਕਰੀ ਅਤੇ ਨਸ਼ਾ ਸੇਵਨ ਕਰਨ ਦੇ ਮਾਮਲੇ ਵਿੱਚ ਦਸ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ| ਜ਼ਿਲ੍ਹਾ ਪੁਲੀਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੁਲੀਸ ਨੇ ਗ੍ਰਿਫ਼ਤਾਰ ਕੀਤੇ...
Advertisement
ਤਰਨ ਤਾਰਨ: ਜ਼ਿਲ੍ਹੇ ਅੰਦਰ ਬੀਤੇ ਦਿਨ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਆਪੋ-ਆਪਣੇ ਇਲਾਕੇ ਅੰਦਰ ਨਸ਼ਾ ਤਸਕਰੀ ਅਤੇ ਨਸ਼ਾ ਸੇਵਨ ਕਰਨ ਦੇ ਮਾਮਲੇ ਵਿੱਚ ਦਸ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ| ਜ਼ਿਲ੍ਹਾ ਪੁਲੀਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਛੇ ਜਣਿਆਂ ਤੋਂ 65 ਗਰਾਮ ਹੈਰੋਇਨ ਅਤੇ 2400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ| ਪੁਲੀਸ ਨੇ ਚਾਰ ਜਣਿਆਂ ਨੂੰ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ ਹੈ| ਮੁਲਜ਼ਮਾਂ ਖਿਲਾਫ਼ ਐਨ ਡੀ ਪੀ ਐਸ ਐਕਟ ਅਧੀਨ ਕੇਸ ਦਰਜ ਕੀਤੇ ਗਏ ਹਨ| -ਪੱਤਰ ਪ੍ਰੇਰਕ
Advertisement
Advertisement