ਮੱਝ ਚੋਰ ਕਰੋਨਾ ਪਾਜ਼ੇਟਿਵ ਨਿਕਲਿਆ

ਮੱਝ ਚੋਰ ਕਰੋਨਾ ਪਾਜ਼ੇਟਿਵ ਨਿਕਲਿਆ

ਹਤਿੰਦਰ ਮਹਿਤਾ
ਆਦਮਪੁਰ ਦੋਆਬਾ, 2 ਜੂਨ

ਇਥੋਂ ਦੀ ਪੁਲੀਸ ਵਲੋਂ ਬੀਤੇ ਦਿਨੀਂ ਫੜਿਆ ਕਥਿਤ ਮੱਝ ਚੋਰ ਕਰੋਨਾ ਪਾਜ਼ੇਟਿਵ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇੰਦਰਜੀਤ ਕੁਮਾਰ ਪੁੱਤਰ ਜਸਵੰਤ ਲਾਲ ਵਾਸੀ ਰੰਧਾਵਾ ਕਮੋਟੀ ਨੂੰ ਸਥਾਨਕ ਪੁਲੀਸ ਨੇ ਮੱਝਾਂ ਚੋਰੀ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਸੀ ਤੇ ਇਸ ਦੇ ਕੋਰੋਨਾ ਸੈਂਪਲ ਵੀ ਲਏ ਗਏ ਸਨ ਜਿਨ੍ਹਾਂ ਦੀ ਅੱਜ ਰਿਪੋਰਟ ਆਊਣ ਤੋਂ ਬਾਅਦ ਪਤਾ ਲੱਗਾ ਕਿ ਇੰਦਰਜੀਤ ਕੁਮਾਰ ਕਰੋਨਾ ਪੀੜਤ ਹੈ। ਇਸ ਸਬੰਧ ਵਿੱਚ ਵਧੀਕ ਐੱਸਐੱਚਓ ਜੀ ਐੱਸ ਨਾਗਰਾ ਨੇ ਦੱਸਿਆ ਕਿ ਆਦਮਪੁਰ ਪੁਲੀਸ ਸਟੇਸ਼ਨ ਦੀ ਸਾਰੀ ਇਮਾਰਤ ਨੂੰ ਸੈਨੇਟਾਇਜ਼ਰ ਕਰਵਾ ਦਿੱਤਾ ਹੈ। ਮੁਲਾਜ਼ਮ ਕੋਰੋਨਾ ਟੈਸਟ ਕਰਵਾ ਰਹੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All