ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੰਦੇ ਪਾਣੀ ਦੀ ਸੰਭਾਲ ਲਈ ਨਿਗਮ ਨੂੰ ਮਿਲਿਆ ਉੱਤਮ ਐਵਾਰਡ

ਫਗਵਾੜਾ ਸ਼ਹਿਰ ਦੀ ਨਗਰ ਨਿਗਮ ਵਲੋਂ ਗੰਦੇ ਪਾਣੀ ਦੀ ਚੰਗੀ ਸਾਂਭ ਸੰਭਾਲ ਕਰਨ ਲਈ ਨਿਗਮ ਨੂੰ ਇਸ ਵਾਰ ਵਾਟਰ+ ਪ੍ਰਮਾਣੀ ਕਰਨ ਨਾਲ ਸਨਮਾਨਿਤ ਕੀਤਾ ਗਿਆ ਹੈ ਜੋ ਸ਼ਹਿਰ ਲਈ ਵੱਡੀ ਮਾਣ ਦੀ ਗੱਲ ਹੈ। ਇਹ ਪ੍ਰਗਟਾਵਾ ਕਰਦਿਆਂ ਨਿਗਮ ਕਮਿਸ਼ਨਰ ਡਾ....
Advertisement
ਫਗਵਾੜਾ ਸ਼ਹਿਰ ਦੀ ਨਗਰ ਨਿਗਮ ਵਲੋਂ ਗੰਦੇ ਪਾਣੀ ਦੀ ਚੰਗੀ ਸਾਂਭ ਸੰਭਾਲ ਕਰਨ ਲਈ ਨਿਗਮ ਨੂੰ ਇਸ ਵਾਰ ਵਾਟਰ ਪ੍ਰਮਾਣੀ ਕਰਨ ਨਾਲ ਸਨਮਾਨਿਤ ਕੀਤਾ ਗਿਆ ਹੈ ਜੋ ਸ਼ਹਿਰ ਲਈ ਵੱਡੀ ਮਾਣ ਦੀ ਗੱਲ ਹੈ।

ਇਹ ਪ੍ਰਗਟਾਵਾ ਕਰਦਿਆਂ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਮੇਅਰ ਰਾਮਪਾਲ ਉੱਪਲ ਨੇ ਦੱਸਿਆ ਕਿ ਪਿਛਲੇ ਸਾਲਾ ਦੀ ਚੈਕਿੰਗ ’ਚ ਫਗਵਾੜਾ ਨੂੰ 1854ਵਾਂ ਸਥਾਨ ਮਿਲਿਆ ਸੀ ਇਸ ਸਾਲ 531ਵਾਂ ਸਥਾਨ ਪ੍ਰਾਪਤ ਹੋਇਆ ਹੈ ਤੇ ਅਗਲੇ ਸਾਲ ਹੋਰ ਵੀ ਵਧੀਆ ਰੈਂਕ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੂੰ ਨਿਗਮ ਅਧਿਕਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਕਿਹਾ ਕਿ ਅੱਗੇ ਤੋਂ ਹੋਰ ਮਿਹਨਤ ਕੀਤੀ ਜਾਵੇ ਤਾਂ ਜੋ ਸ਼ਹਿਰ ਦਾ ਨਾਮ ਹੋਰ ਉੱਚਾ ਹੋ ਸਕੇ।

 

Advertisement