ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਘਰਾਂ ’ਚ ਜਾ ਕੇ ਕੀਤਾ ਸਨਮਾਨਿਤ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਘਰਾਂ ’ਚ ਜਾ ਕੇ ਕੀਤਾ ਸਨਮਾਨਿਤ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ ਭੇਟ ਕਰਦੇ ਹੋਏ ਬੀਡੀਪੀਓਜ਼।

ਹੁਸ਼ਿਆਰਪੁਰ (ਪੱਤਰ ਪੇ੍ਰਕ) ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਕੋਵਿਡ-19 ਦੇ ਮੱਦੇਨਜ਼ਰ ਅੱਜ ਗਣਤੰਤਰਤਾ ਦਿਵਸ ਮੌਕੇ ਉਨ੍ਹਾਂ ਦੇ ਘਰਾਂ ਵਿਚ ਹੀ ਸਨਮਾਨਿਤ ਕੀਤਾ ਗਿਆ। ਬੀ.ਡੀ.ਪੀ.ਓ ਹੁਸ਼ਿਆਰਪੁਰ-1 ਹਰਬਿਲਾਸ, ਹੁਸ਼ਿਆਰਪੁਰ-2 ਅਭੇ ਚੰਦਰ, ਬੀ.ਡੀ.ਪੀ.ਓ ਭੂੰਗਾ ਪ੍ਰਦੀਪ ਸ਼ਾਰਦਾ ਅਤੇ ਬੀ.ਡੀ.ਪੀ.ਓ ਮਾਹਿਲਪੁਰ ਜਸਵਿੰਦਰ ਸਿੰਘ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਸਨਮਾਨ ਚਿੰਨ ਦਿੱਤੇ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਵੀ ਪਿੰਡਾਂ ਵਿਚ ਘਰ-ਘਰ ਜਾ ਕੇ ਸੁਤੰਤਰਤਾ ਸਗਰਾਮੀਆਂ ਦੇ ਪਰਿਵਾਰਾਂ ਨੂੰੰ ਸਨਮਾਨਿਤ ਕੀਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All