DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫੈਕਟਰੀ ਵਿੱਚ ਅੱਗ ਲੱਗੀ

ਇੱਥੋਂ ਦੇ ਵਿਨੈ ਨਗਰ ਇਲਾਕੇ ਵਿੱਚ ਬੀਤੀ ਰਾਤ ਰਬੜ ਦਾ ਕੰਮ ਕਰਨ ਵਾਲੀ ਫੈਕਟਰੀ ਵਿੱਚ ਭੇਤਭਰੀ ਹਾਲਤ ਨਾਲ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋ ਗਿਆ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਜਦਕਿ ਗੁਦਾਮ ਵਿੱਚ ਪਈ ਰਬੜ ਸੜ ਕੇ ਸੁਆਹ...

  • fb
  • twitter
  • whatsapp
  • whatsapp
Advertisement
ਇੱਥੋਂ ਦੇ ਵਿਨੈ ਨਗਰ ਇਲਾਕੇ ਵਿੱਚ ਬੀਤੀ ਰਾਤ ਰਬੜ ਦਾ ਕੰਮ ਕਰਨ ਵਾਲੀ ਫੈਕਟਰੀ ਵਿੱਚ ਭੇਤਭਰੀ ਹਾਲਤ ਨਾਲ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋ ਗਿਆ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਜਦਕਿ ਗੁਦਾਮ ਵਿੱਚ ਪਈ ਰਬੜ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਅੱਗ ਬੁਝਾਊ ਅਮਲੇ ਦੇ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਅੱਗ ਬੁਝਾਊ ਅਮਲੇ ਦੀਆਂ ਦੋ ਗੱਡੀਆਂ ਨੇ ਮਿਲ ਕੇ ਭਾਰੀ ਮੁਸ਼ੱਕਤ ਕਰਦਿਆਂ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਫੈਕਟਰੀ ਵਿੱਚ ਰਬੜ ਤੋਂ ਇਲਾਵਾ ਮਸ਼ੀਨਾਂ ਵੀ ਸੜ ਕੇ ਸੁਆਹ ਹੋ ਗਈਆਂ।

Advertisement
Advertisement
×