DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗਾਹਕ ਬਣ ਕੇ ਸੋਨਾ ਚੋਰੀ ਕਰਨ ਵਾਲੇ ਤਿੰਨ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਸੋਨੇ ਦੀ ਚੋਰੀ ਦੀ ਵਾਰਦਾਤ ਵਿੱਚ ਸ਼ਾਮਲ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਉਨ੍ਹਾਂ ਤੋਂ 4 ਲੱਖ ਰੁਪਏ ਦੀ ਨਕਦੀ ਅਤੇ ਇੱਕ ਡਬਲ-ਬੈਰਲ ਬੰਦੂਕ ਤੋਂ ਇਲਾਵਾ 152...

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਸੋਨੇ ਦੀ ਚੋਰੀ ਦੀ ਵਾਰਦਾਤ ਵਿੱਚ ਸ਼ਾਮਲ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਉਨ੍ਹਾਂ ਤੋਂ 4 ਲੱਖ ਰੁਪਏ ਦੀ ਨਕਦੀ ਅਤੇ ਇੱਕ ਡਬਲ-ਬੈਰਲ ਬੰਦੂਕ ਤੋਂ ਇਲਾਵਾ 152 ਗ੍ਰਾਮ ਚੋਰੀ ਕੀਤਾ ਸੋਨਾ ਬਰਾਮਦ ਕੀਤਾ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਪੁਲੀਸ ਨੇ ਤਿੰਨ ਦਿਨਾਂ ਦੇ ਅੰਦਰ-ਅੰਦਰ ਇਸ ਮਾਮਲੇ ਨੂੰ ਹੱਲ ਕਰ ਲਿਆ।ਡੀ ਸੀ ਪੀ ਨੇ ਕਿਹਾ ਕਿ ਇਹ ਮਾਮਲਾ ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ।

Advertisement
Advertisement
×