ਨਾਜਾਇਜ਼ ਖਣਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਮਮਦੋਟ: ਥਾਣਾ ਮਮਦੋਟ ਦੇ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਨਾਜਾਇਜ਼ ਖਣਨ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਨੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਪੁਲੀਸ ਪਾਰਟੀ ਨਾਲ ਗਸ਼ਤ ਦੌਰਾਨ...
Advertisement
ਮਮਦੋਟ: ਥਾਣਾ ਮਮਦੋਟ ਦੇ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਨਾਜਾਇਜ਼ ਖਣਨ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਨੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਪੁਲੀਸ ਪਾਰਟੀ ਨਾਲ ਗਸ਼ਤ ਦੌਰਾਨ ਬੱਸ ਅੱਡਾ ਸਾਹਣ ਕੇ ਮਮਦੋਟ ਪਾਸ ਪਹੁੰਚੇ ਤਾਂ ਸੂਚਨਾ ਆਧਾਰ ’ਤੇ ਪੁਲੀਸ ਨੇ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਨਾਜਾਇਜ ਮਾਈਨਿੰਗ ਕਰਦੇ ਹੋਏ ਟਰੈਕਟਰ ਟਰਾਲੀ ਤੇ ਜੇਸੀਬੀ ਸਮੇਤ ਕਾਬੂ ਕਰ ਲਿਆ। -ਪੱਤਰ ਪ੍ਰੇਰਕ
Advertisement
Advertisement
×