DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੈਰੋਇਨ ਸਣੇ ਤਿੰਨ ਕਾਬੂ

ਸਿਟੀ ਪੁਲੀਸ ਨੇ ਹੈਰੋਇਨ ਸਣੇ ਇੱਕ ਜਣੇ ਨੂੰ ਕਾਬੂ ਕਰ ਕੇ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਰਬਨ ਅਸਟੇਟ ਤੋਂ ਦੁਸਾਂਝਾ ਰੋਡ ਨੂੰ ਜਾਂਦੇ ਸਮੇਂ ਇੱਕ ਵਿਅਕਤੀ ਨੂੰ...

  • fb
  • twitter
  • whatsapp
  • whatsapp
Advertisement

ਸਿਟੀ ਪੁਲੀਸ ਨੇ ਹੈਰੋਇਨ ਸਣੇ ਇੱਕ ਜਣੇ ਨੂੰ ਕਾਬੂ ਕਰ ਕੇ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਰਬਨ ਅਸਟੇਟ ਤੋਂ ਦੁਸਾਂਝਾ ਰੋਡ ਨੂੰ ਜਾਂਦੇ ਸਮੇਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਸਰਹਾਲਾ ਰਾਣੂਆ ਵਜੋਂ ਹੋਈ ਹੈ। ਇਸੇ ਤਰ੍ਹਾਂ ਸਦਰ ਕਪੂਰਥਲਾ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 45 ਗ੍ਰਾਮ ਹੈਰੋਇਨ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਥਾਣੇਦਾਰ ਕੇਵਲ ਸਿੰਘ ਨੇ ਪੁਲੀਸ ਨੇ ਸਰਬਜੀਤ ਸਿੰਘ ਉਰਫ਼ ਵਾਸੀ ਲਾਟੀਆਵਾਲ ਤੇ ਵਰਿੰਦਰ ਸਿੰਘ ਉਰਫ਼ ਬੱਬੂ ਵਾਸੀ ਲਾਟੀਆਵਾਲ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕੀਤੀ।

Advertisement
Advertisement
×