ਟੂਰਨਾਮੈਂਟ ਕਮੇਟੀ ਦੀ ਮੀਟਿੰਗ
ਪੰਜਾਬ ਫੁਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ 39ਵੀਂ ਪੰਜਾਬ ਸਟੇਟ ਸੁਪਰ ਫੁਟਬਾਲ ਲੀਗ ਦੇ ਮੁਕਾਬਲਿਆਂ ਦੀ ਤਿਆਰੀ ਲਈ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ ਦੀ ਅਗਵਾਈ ਹੇਠ ਓਲੰਪੀਅਨ ਜਰਨੈਲ ਸਿੰਘ...
Advertisement
ਪੰਜਾਬ ਫੁਟਬਾਲ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ 39ਵੀਂ ਪੰਜਾਬ ਸਟੇਟ ਸੁਪਰ ਫੁਟਬਾਲ ਲੀਗ ਦੇ ਮੁਕਾਬਲਿਆਂ ਦੀ ਤਿਆਰੀ ਲਈ ਓਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ ਦੀ ਅਗਵਾਈ ਹੇਠ ਓਲੰਪੀਅਨ ਜਰਨੈਲ ਸਿੰਘ ਫੁਟਬਾਲ ਸਟੇਡੀਅਮ ਵਿੱਚ ਹੋਈ। ਇਸ ਮੌਕੇ ਡਾ. ਹਰਵਿੰਦਰ ਸਿੰਘ ਬਾਠ ਅਤੇ ਬਲਵੀਰ ਸਿੰਘ ਬੈਂਸ ਨੇ ਦੱਸਿਆ ਕਿ ਫੁਟਬਾਲ ਸਟੇਡੀਅਮ ’ਚ ਲੀਗ ਦੇ ਚਾਰ ਮੈਚ ਹੋਣਗੇ ਤੇ ਕਲੱਬ ਦੀ ਟੀਮ ਵੱਲੋਂ ਬਾਕੀ ਮੈਚ ਦੂਜੇ ਸ਼ਹਿਰਾਂ ਵਿਚ ਖੇਡੇ ਜਾਣਗੇ। ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪਰਵਾਸੀਆਂ ਦਾ ਖੇਡਾਂ ਲਈ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
Advertisement
Advertisement