ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੀਐੱਲਓਜ਼ ਲਈ ਟਰੇਨਿੰਗ ਸੈਸ਼ਨ ਕਰਵਾਇਆ

ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਨਾਲ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼) ਨੂੰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸਿਖ਼ਲਾਈ ਦੇਣ ਲਈ ਟਰੇਨਿੰਗ ਸੈਸ਼ਨ ਕਰਵਾਇਆ ਗਿਆ। ਚੋਣ ਕਮਿਸ਼ਨ ਤੇ ਡੀਸੀ ਡਾ ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਕਰਵਾਏ ਇਸ ਸੈਸ਼ਨ ਦੌਰਾਨ...
Advertisement

ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਨਾਲ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼) ਨੂੰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸਿਖ਼ਲਾਈ ਦੇਣ ਲਈ ਟਰੇਨਿੰਗ ਸੈਸ਼ਨ ਕਰਵਾਇਆ ਗਿਆ। ਚੋਣ ਕਮਿਸ਼ਨ ਤੇ ਡੀਸੀ ਡਾ ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਕਰਵਾਏ ਇਸ ਸੈਸ਼ਨ ਦੌਰਾਨ ਬੀਐਲਓਜ਼ ਨੂੰ ਕੰਮ ਅਤੇ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਗਿਆ। ਡੀਏਵੀ ਇੰਸਟੀਟਿਊਟ ਆਫ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਖੇ ਕਰਵਾਏ ਕਰਵਾਏ ਗਏ ਸੈਸ਼ਨ ਦੌਰਾਨ ਚੋਣਕਾਰ ਰਜਿਸਟਰੇਸ਼ਨ ਦਰਬਾਰਾ ਸਿੰਘ ਨੇ ਸਰਟੀਫਿਕੇਟ ਦਿੱਤੇ।

Advertisement
Advertisement