DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਏਐੱਸਆਈ ਕਾਬੂ

ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਮਾਰਿਆ ਛਾਪਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਇਥੋਂ ਦੇ ਸਿਟੀ ਪੁਲੀਸ ਸਟੇਸ਼ਨ ’ਚ ਅੱਜ ਸ਼ਾਮ ਵਿਜੀਲੈਂਸ ਨੇ ਛਾਪਾ ਮਾਰਿਆ। ਇਸ ਛਾਪੇਮਾਰੀ ਦੌਰਾਨ ਇੱਕ ਏਐਸਆਈ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ’ਚ ਕਾਬੂ ਕਰ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਥਾਣੇ ਅੰਦਰ ਆਪਣੀ ਕਾਗਜ਼ੀ ਕਾਰਵਾਈ ’ਚ ਜੁਟੀ ਹੋਈ ਹੈ। ਸ਼ਹਿਰ ’ਚ ਕਾਫ਼ੀ ਚਰਚਾ ਸੀ ਕਿ ਸਿਟੀ ਪੁਲੀਸ ’ਚ ਵੱਡਾ ਭ੍ਰਿਸ਼ਟਾਚਾਰ ਹੋ ਰਿਹਾ ਹੈ। ਇਸ ਦੌਰਾਨ ਕਈ ਜਣੇ ਕਥਿਤ ਅਧਿਕਾਰੀਆਂ ਨਾਲ ਰਲ ਕੇ ਲੋਕਾਂ ਦੇ ਕੇਸਾਂ ਦੇ ਕਾਗਜ਼ਾਂ ਨਾਲ ਛੇੜਛਾੜ ਕਰਕੇ ਆਮ ਲੋਕਾਂ ਦਾ ਨੁਕਸਾਨ ਕਰ ਰਹੇ ਸਨ ਜਿਸ ਤੋਂ ਸ਼ਹਿਰ ਦੇ ਲੋਕ ਪ੍ਰੇਸ਼ਾਨ ਸਨ। ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਮੌਕੇ ਤੋਂ ਐਸ.ਐਚ.ਓ ਫ਼ਰਾਰ ਦੱਸੀ ਜਾ ਰਹੀ ਹੈ।

Advertisement
Advertisement
×