ਨੌਜਵਾਨ ਦੀ ਕੁੱਟਮਾਰ, ਕੇਸ ਦਰਜ
ਫਗਵਾੜਾ: ਇੱਥੇ ਇੱਕ ਨੌਜਵਾਨ ਦੀ ਕੁੱਟਮਾਰ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸਾਹਿਲ ਪੁੱਤਰ ਤਰਸੇਮ ਵਾਸੀ ਨੇੜੇ ਅੰਬੇਡਕਰ ਭਵਨ ਮੁਹੱਲਾ ਪੀਪਾਰੰਗੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ...
Advertisement
ਫਗਵਾੜਾ:
ਇੱਥੇ ਇੱਕ ਨੌਜਵਾਨ ਦੀ ਕੁੱਟਮਾਰ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸਾਹਿਲ ਪੁੱਤਰ ਤਰਸੇਮ ਵਾਸੀ ਨੇੜੇ ਅੰਬੇਡਕਰ ਭਵਨ ਮੁਹੱਲਾ ਪੀਪਾਰੰਗੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀਆਂ ਵੱਲੋਂ ਉਸਦੇ ਘਰ ’ਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ। ਇਸ ਸਬੰਧ ’ਚ ਪੁਲੀਸ ਨੇ ਡੋਨੀ, ਰਾਹੁਲ ਠੰਡੇ, ਸੁਮਿਤ, ਰਾਹੁਲ ਵਾਸੀਆਨ ਪੀਪਾਰੰਗੀ ਤੇ ਬਲਰਾਜ ਬੰਗਾ ਵਾਸੀ ਖੋਥੜਾ ਰੋਡ ਖਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement
Advertisement
×

