ਫਗਵਾੜਾ ਦੇ ਪਿੰਡ ਪੰਡਵਾ ’ਚ ਨੌਜਵਾਨਾਂ ਵੱਲੋਂ ਫਾਇਰਿੰਗ

ਫਗਵਾੜਾ ਦੇ ਪਿੰਡ ਪੰਡਵਾ ’ਚ ਨੌਜਵਾਨਾਂ ਵੱਲੋਂ ਫਾਇਰਿੰਗ

ਜਸਬੀਰ ਸਿੰਘ ਚਾਨਾ

ਫਗਵਾੜਾ, 26 ਜੂਨ

ਇਥੋਂ ਨਜ਼ਦੀਕੀ ਪਿੰਡ ਪੰਡਵਾ ਵਿੱਚ ਕੁੱਝ ਬੰਦਿਆਂ ਨੇ ਪਿੰਡ ਦੇ ਹੀ ਵਾਸੀ ਉੱਤੇ ਫਾਇਰਿੰਗ ਕੀਤੀ। ਪੀੜਤ ਜਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਮਕਾਨ ਬਣ ਰਿਹਾ ਹੈ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਬਾਹਰ ਬੈਠੇ ਸਨ ਤਾਂ ਇੰਨੇ ਨੂੰ ਕੁਝ ਵਿਅਕਤੀ ਮੋਟਰਸਾਈਕਲ ਉਤੇ ਆਏ ਜਿਨ੍ਹਾਂ ਆਉਂਦਿਆਂ ਹੀ ਫਾਇਰਿੰਗ ਕਰ ਦਿੱਤੀ। ਘਟਨਾ ਸਬੰਧੀ ਪੁਲੀਸ ਨੂੰ ਸੂਚਨਾ ਦੇ ਦਿੱਤੀ। ਐੱਸਐੱਚਓ ਸਤਨਾਮਪੁਰਾ ਜਤਿੰਦਰ ਕੁਮਾਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਮਲਾਵਰ ਪਿੰਡ ਦੇ ਹੀ ਹਨ ਤੇ ਉਹ ਇਧਰ ਗੇੜੀ ਮਾਰਨ ਆਏ ਸਨ, ਜਿਸ ਦੌਰਾਨ ਉਨ੍ਹਾਂ ਇਹ ਫਾਇਰਿੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All