DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Government ਵਲੋਂ IAS ਤੇ PCS ਅਧਿਕਾਰੀਆਂ ਦੇ ਤਬਾਦਲੇ

IAS ਅਧਿਕਾਰੀ ਕੰਚਨ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਠਿੰਡਾ ਲਾਇਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਫੋਟੋ
Advertisement

ਪੰਜਾਬ ਸਰਕਾਰ ਵਲੋਂ ਇਕ ਆਈ.ਏ.ਐਸ. ਤੇ ਅੱਠ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਕੀਤੇ ਗਏ।

Advertisement

ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ ਕੰਚਨ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਠਿੰਡਾ ਲਾਇਆ ਹੈ ਤੇ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Advertisement

ਇਸੇ ਤਰ੍ਹਾਂ ਪੀ.ਸੀ.ਐਸ. ਅਧਿਕਾਰੀਆਂ ’ਚ ਲਵਜੀਤ ਕਲਸੀ ਨੂੰ ਕਮਿਸ਼ਨਰ ਨਗਰ ਨਿਗਮ ਬਠਿੰਡਾ, ਬਬਨਦੀਪ ਸਿੰਘ ਵਾਲੀਆ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਫ਼ਾਜ਼ਿਲਕਾ, ਰਾਵਿੰਦਰ ਸਿੰਘ ਨੂੰ ਐਸ.ਡੀ.ਐਮ. ਦੀਨਾ ਨਗਰ ਅਤੇ ਵਾਧੂ ਚਾਰਜ ਐਸ.ਡੀ.ਐਮ. ਕਲਾਨੌਰ, ਅਮਰੀਕ ਸਿੰਘ ਨੂੰ ਐਸ.ਡੀ.ਐਮ. ਬਾਘਾ ਪੁਰਾਣਾ, ਮਨਜੀਤ ਸਿੰਘ ਰਾਜਲਾ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਲੁਧਿਆਣਾ, ਰਮਨਜੀਤ ਨੂੰ ਐਸ.ਡੀ.ਐਮ. ਰਾਏਕੋਟ, ਜਗਦੀਪ ਸਿੰਘ ਨੂੰ ਐਸ.ਡੀ.ਐਮ. ਭਿੱਖੀਵਿੰਡ ਤੇ ਸ਼ੰਕਰ ਸ਼ਰਮਾ ਨੂੰ ਐਸ.ਡੀ.ਐਮ. ਧਾਰ ਕਲਾਂ ਲਗਾਇਆ ਗਿਆ ਹੈ।

Advertisement
×