ਇੰਡੀਗੋ ਸੰਕਟ ਨੇ ਦੁਨੀਆ ਦੇ ਤੀਜੇ ਸਭ ਤੋਂ ਵੱਡੇ ਹਵਾਬਾਜ਼ੀ ਬਾਜ਼ਾਰ (ਅਮਰੀਕਾ ਅਤੇ ਚੀਨ ਤੋਂ ਬਾਅਦ) ਵਜੋਂ ਭਾਰਤ ਦੀ ਸਾਖ਼ ਨੂੰ ਬੁਰੀ ਤਰ੍ਹਾਂ ਸੱਟ ਮਾਰੀ ਹੈ। ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ, ਜੋ ਘਰੇਲੂ ਬਾਜ਼ਾਰ ਦੇ 65 ਪ੍ਰਤੀਸ਼ਤ ਤੋਂ ਵੀ...
Advertisement
ਸੰਪਾਦਕੀ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਇੱਕ ਗੰਭੀਰ ਪਰ ਮਹੱਤਵਪੂਰਨ ਤਬਦੀਲੀ ਆ ਰਹੀ ਹੈ। ਜੇਲ੍ਹਾਂ ਵਿੱਚ 11 ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੀ ਸ਼ੁਰੂਆਤ ਹੋਈ ਹੈ, ਜੋ ਕਿ ਐੱਨ ਸੀ ਵੀ ਈ ਟੀ(ਨੈਸ਼ਨਲ ਕਾਉਂਸਿਲ ਫਾਰ ਵੋਕੇਸ਼ਨਲ ਐਜੂਕੇਸ਼ਨ ਐਂਡ ਟਰੇਨਿੰਗ)/ਐਨ ਐੱਸ...
ਇੰਡੀਗੋ ਦੀ ਘਟਨਾ ਤਾਂ ਅਜਾਰੇਦਾਰੀ ਦਾ ਇੱਕ ਛੋਟਾ ਜਿਹਾ ਝਲਕਾਰਾ ਹੈ। ਊਰਜਾ, ਪਾਵਰ, ਟੈਲੀਕਾਮ ਅਤੇ ਹੋਰ ਕਈ ਅਹਿਮ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਖ਼ਤਮ ਕਰਕੇ ਅਜਾਰੇਦਾਰੀ ਕਾਇਮ ਕਰਨ ਦਾ ਪਹੀਆ ਤੇਜ਼ ਰਫ਼ਤਾਰ ਨਾਲ ਘੁੰਮ ਰਿਹਾ ਹੈ। ਆਉਂਦੇ ਦਿਨਾਂ ’ਚ ਇਸ ਦੇ ਨਤੀਜਿਆਂ ਦੇ ਹੋਰ ਝਲਕਾਰੇ ਦੇਖਣ ਲਈ ਸਾਨੂੰ ਤਿਆਰ ਰਹਿਣਾ ਚਾਹੀਦਾ ਹੈ। ਖ਼ੈਰ, ਦੇਸ਼ ਵਾਸੀਆਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਹਵਾਈ ਚੱਪਲ ਵਾਲੇ ਆਮ ਨਾਗਰਿਕ ਵੀ ਹਵਾਈ ਜਹਾਜ਼ ’ਚ ਸਫ਼ਰ ਕਰ ਸਕਣਗੇ। ਹਵਾਈ ਚੱਪਲਾਂ ਵਾਲੇ ਤਾਂ ਜਹਾਜ਼ ਨਹੀਂ ਚਡ਼੍ਹ ਸਕੇ ਪਰ ਬ੍ਰਾਂਡਿਡ ਜੁੱਤੇ ਅਤੇ ਸੈਂਡਲ ਪਾਉਣ ਵਾਲਿਆਂ ਨੂੰ ਇੰਡੀਗੋ ਨੇ ਹਵਾਈ ਅੱਡਿਆਂ ’ਤੇ ਹਵਾਈ ਚੱਪਲਾਂ ਜ਼ਰੂਰ ਪੁਆ ਦਿੱਤੀਆਂ।
ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐੱਮ ਪੀ ਸੀ) ਨੇ ਰੈਪੋ ਦਰ ਵਿੱਚ 25 ਆਧਾਰ ਅੰਕ ਦੀ ਕਟੌਤੀ ਕੀਤੀ ਹੈ, ਜਿਸ ਦੀ ਕਾਫ਼ੀ ਉਮੀਦ ਕੀਤੀ ਜਾ ਰਹੀ ਸੀ ਅਤੇ ਇਸ ਨੂੰ ਘਟਾ ਕੇ 5.25 ਪ੍ਰਤੀਸ਼ਤ ’ਤੇ ਲਿਆਂਦਾ ਗਿਆ ਹੈ।...
ਡੋਨਲਡ ਟਰੰਪ ਪ੍ਰਸ਼ਾਸਨ ਦੀ ਗ਼ੈਰਕਾਨੂੰਨੀ ਪਰਵਾਸ ’ਤੇ ਸਖ਼ਤੀ ਨੇ ਕਈ ਦੇਸ਼ਾਂ ਨੂੰ ਸ਼ਰਮਿੰਦਾ ਕੀਤਾ ਹੈ। ਭਾਰਤ ਵੀ ਇਸ ਤੋਂ ਅਭਿੱਜ ਨਹੀਂ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਇਸ ਸਾਲ ਹੁਣ ਤੱਕ ਅਮਰੀਕਾ ਦੁਆਰਾ...
Advertisement
ਸੁਪਰੀਮ ਕੋਰਟ ਨੇ ਤੇਜ਼ਾਬੀ ਹਮਲੇ ਦੀ ਪੀੜਤਾ ਸ਼ਾਹੀਨ ਮਲਿਕ ਦੇ ਮੁਕੱਦਮੇ ਨੂੰ ਰਾਸ਼ਟਰ ਲਈ ‘ਸ਼ਰਮ ਵਾਲੀ ਗੱਲ’ ਦੱਸਿਆ ਹੈ। ਇਹ ਕੇਸ 2009 ਤੋਂ ਚੱਲ ਰਿਹਾ ਹੈ ਅਤੇ ਪੀੜਤਾ ਨੂੰ ਬੇਹੱਦ ਦੁੱਖ ਝੱਲਣਾ ਪੈ ਰਿਹਾ ਹੈ। ਇਸ ਤਰ੍ਹਾਂ ਦੇ ਹਮਲਿਆਂ ਦੇ...
ਕੇਂਦਰੀ ਗਰਾਊਂਡ ਵਾਟਰ ਬੋਰਡ (ਸੀ ਜੀ ਡਬਲਿਊ ਬੀ) ਦੀ ਤਾਜ਼ਾ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਧਰਤੀ ਹੇਠੋਂ ਪਾਣੀ ਕੱਢਣ ਦੇ ਮਾਮਲੇ ’ਚ ਪੰਜਾਬ (156.36 ਪ੍ਰਤੀਸ਼ਤ ਦੇ ਨਾਲ) ਦੇਸ਼ ਭਰ ਵਿੱਚੋਂ ਮੋਹਰੀ ਹੈ। ਇਹ ਰਿਪੋਰਟ ਦਰਸਾਉਂਦੀ ਹੈ ਕਿ ਸੂਬੇ ’ਚ...
ਇਹ ਖੁਲਾਸਾ ਕਿ ਏਅਰ ਇੰਡੀਆ ਦੇ ਇੱਕ ਏਅਰਬੱਸ ਏ320 ਜਹਾਜ਼ ਵੱਲੋਂ ਮਿਆਦ ਪੁਗਾ ਚੁੱਕੇ ਉਡਾਣ ਯੋਗਤਾ ਸਮੀਖਿਆ ਸਰਟੀਫਿਕੇਟ (ਏ ਆਰ ਸੀ) ਨਾਲ ਅੱਠ ਵਪਾਰਕ ਉਡਾਣਾਂ ਭਰੀਆਂ ਗਈਆਂ ਹਨ, ਮਹਿਜ਼ ਰੈਗੂਲੇਟਰੀ ਅਣਗਹਿਲੀ ਨਹੀਂ ਹੈ; ਬਲਕਿ ਦੁਖਦਾਈ ਰੂਪ ਵਿੱਚ ਇਹ ਲੋਕਾਂ ਦਾ...
ਸਮਾਰਟਫ਼ੋਨ ਨਿਰਮਾਤਾਵਾਂ ਲਈ ਇੱਕ ਸਰਕਾਰੀ ਸਾਈਬਰ ਸੁਰੱਖਿਆ ਐਪਲੀਕੇਸ਼ਨ ‘ਸੰਚਾਰ ਸਾਥੀ ਐਪ’ ਨੂੰ ਸਾਰੇ ਨਵੇਂ ਉਪਕਰਨਾਂ ਵਿੱਚ ਪਹਿਲਾਂ ਤੋਂ ਹੀ ਇੰਸਟਾਲ ਕਰਨਾ ਲਾਜ਼ਮੀ ਬਣਾਉਣ ਵਾਲੇ ਕੇਂਦਰ ਦੇ ਇਕ ਆਦੇਸ਼ ਨੂੰ ਮੋਦੀ ਸਰਕਾਰ ਹੁਣ ਤਿੱਖੀ ਪ੍ਰਤੀਕਿਰਿਆ ਤੋਂ ਬਾਅਦ ਵਾਪਸ ਲੈਣ ਲਈ ਮਜਬੂਰ...
ਪ੍ਰਦੂਸ਼ਣ ਦੀ ਰੋਕਥਾਮ ਦੇ ਰਾਸ਼ਟਰੀ ਦਿਹਾੜੇ (2 ਦਸੰਬਰ) ’ਤੇ, ਜਦੋਂ ਦੇਸ਼ ਆਪਣੇ ਡੂੰਘੇ ਹੁੰਦੇ ਜਾ ਰਹੇ ਹਵਾ ਗੁਣਵੱਤਾ ਦੇ ਸੰਕਟ ’ਤੇ ਵਿਚਾਰ ਕਰ ਰਿਹਾ ਹੈ, ਤਾਂ ਉਨ੍ਹਾਂ ਲੋਕਾਂ ਦੇ ਅਨੁਭਵਾਂ ਨੂੰ ਧਿਆਨ ਵਿੱਚ ਰੱਖਣਾ ਬਹੁਤ ਜ਼ਰੂਰੀ ਹੈ, ਜਿਨ੍ਹਾਂ ’ਤੇ ਸਭ...
ਡਿਜੀਟਲ ਗ੍ਰਿਫ਼ਤਾਰੀ ਭਾਰਤ ਵਿੱਚ ਸਾਈਬਰ ਅਪਰਾਧ ਦਾ ਸਭ ਤੋਂ ਖ਼ਤਰਨਾਕ ਰੂਪ ਬਣ ਕੇ ਉੱਭਰੀ ਹੈ। ਇਹ ਨਾ ਸਿਰਫ਼ ਦੇਸ਼ ਦੀ ਵਿੱਤੀ ਸੁਰੱਖਿਆ ਅਤੇ ਸਥਿਰਤਾ ਲਈ, ਸਗੋਂ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿੱਚ ਲੋਕਾਂ ਦੇ ਭਰੋਸੇ ਲਈ ਵੀ ਖ਼ਤਰਾ ਬਣ ਰਹੀ...
ਨੌਂ ਰਾਜਾਂ ਅਤੇ ਤਿੰਨ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿੱਚ ਚੱਲ ਰਹੀ ਚੋਣ ਸੂਚੀਆਂ ਦੀ ਵਿਸ਼ੇਸ਼ ਗੰਭੀਰ ਸੁਧਾਈ (ਐੱਸ ਆਈ ਆਰ) ਨੇ ਅਫ਼ਰਾ-ਤਫ਼ਰੀ ਅਤੇ ਡਰ ਪੈਦਾ ਕਰ ਦਿੱਤਾ ਹੈ, ਜਿਸ ਨਾਲ ਜ਼ਮੀਨੀ ਪੱਧਰ ਦੇ ਚੋਣ ਅਧਿਕਾਰੀਆਂ ’ਤੇ ਬਹੁਤ ਜ਼ਿਆਦਾ ਦਬਾਅ ਪੈ ਰਿਹਾ...
ਸੰਸਦ ਦਾ ਸਰਦ ਰੁੱਤ ਸੈਸ਼ਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਰੋਧੀ ਧਿਰ ਨੂੰ ‘ਡਰਾਮਾ ਨਹੀਂ, ਕੰਮ ਕਰਕੇ ਦਿਖਾਉਣ’ ਦੀ ਟਿੱਪਣੀ ਨਾਲ ਸ਼ੁਰੂ ਹੋ ਗਿਆ ਹੈ। ਇਹ ਵਿਰੋਧੀ ਧਿਰ ਨੂੰ ਭੰਡਣ ਵਾਲੀ ਤਿੱਖੀ ਟਿੱਪਣੀ ਹੈ, ਜਿਸ ਦਾ ਅੱਗਿਉਂ ਤਿੱਖਾ ਪ੍ਰਤੀਕਰਮ ਹੋਇਆ...
ਹਿਮਾਚਲ ਪ੍ਰਦੇਸ਼ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਰਾਜਪਾਲ ਵੱਲੋਂ ਹਿਮਾਚਲ ਪ੍ਰਦੇਸ਼ ਜਨਤਕ ਪ੍ਰੀਖਿਆਵਾਂ (ਨਾਜਾਇਜ਼ ਸਾਧਨਾਂ ਦੀ ਰੋਕਥਾਮ) ਐਕਟ ਨੂੰ ਮਨਜ਼ੂਰੀ ਦਿੱਤੇ ਜਾਣ ਨਾਲ ਇਹ ਸੂਬਾ ਪੇਪਰ ਲੀਕ, ਸੰਗਠਿਤ ਧੋਖਾਧੜੀ ਅਤੇ ਨਕਲ ਕਰਾਉਣ ਨੂੰ ਗ਼ੈਰ-ਜ਼ਮਾਨਤੀ ਅਤੇ ਸੰਗੀਨ ਅਪਰਾਧ ਬਣਾਉਣ ਵਾਲਾ...
ਏਅਰਬੱਸ ਵੱਲੋਂ ਦੁਨੀਆ ਭਰ ਵਿੱਚ ਏ-320 ਸ਼੍ਰੇਣੀ ਦੇ ਹਵਾਈ ਜਹਾਜ਼ਾਂ ਵਿੱਚ ਇੱਕ ਸਾਫਟਵੇਅਰ ਖ਼ਰਾਬੀ ਬਾਰੇ ਜਾਰੀ ਕੀਤੀ ਗਈ ਚਿਤਾਵਨੀ ਨੇ ਨਾਗਰਿਕ ਹਵਾਬਾਜ਼ੀ ਪ੍ਰਣਾਲੀ ਦੀ ਕਮਜ਼ੋਰੀ ਨੂੰ ਉਭਾਰਿਆ ਹੈ, ਭਾਵੇਂ ਉਹ ਵਿਸ਼ਵ ਪੱਧਰ ’ਤੇ ਹੋਵੇ ਜਾਂ ਭਾਰਤ ਵਿੱਚ। ਇਹ ਸਮੱਸਿਆ, ਜਿਸ...
ਪੰਜਾਬ ਯੂਨੀਵਰਸਿਟੀ ਹੁਣ ਆਖ਼ਰਕਾਰ ਸੁਖ ਦਾ ਸਾਹ ਲੈ ਸਕਦੀ ਹੈ। ਸੈਨੇਟ ਚੋਣਾਂ ਦੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਪ੍ਰੋਗਰਾਮ ਨੂੰ ਉਪ ਰਾਸ਼ਟਰਪਤੀ ਅਤੇ ਚਾਂਸਲਰ ਸੀਪੀ ਰਾਧਾਕ੍ਰਿਸ਼ਨਨ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ- ਜੋ 7 ਸਤੰਬਰ ਤੋਂ 4 ਅਕਤੂਬਰ 2026 ਦੇ...
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਵਾਸ਼ਿੰਗਟਨ ਡੀ ਸੀ ਨੂੰ ‘ਅਪਰਾਧ-ਮੁਕਤ ਖੇਤਰ’ ਐਲਾਨਣ ਤੋਂ ਸਿਰਫ਼ ਤਿੰਨ ਮਹੀਨਿਆਂ ਬਾਅਦ ਰਾਸ਼ਟਰੀ ਰਾਜਧਾਨੀ ਇੱਕੋ ਵਿਅਕਤੀ ਵੱਲੋਂ ਕੀਤੇ ਹਮਲੇ ਨਾਲ ਹਿੱਲ ਗਈ ਹੈ। ਨੈਸ਼ਨਲ ਗਾਰਡ ਦੇ ਮੈਂਬਰਾਂ ਸਾਰਾਹ ਬੈੱਕਸਟ੍ਰੋਮ ਅਤੇ ਐਂਡਰਿਊ ਵੁਲਫ ਨੂੰ ਵ੍ਹਾਈਟ ਹਾਊਸ...
ਦਿੱਲੀ ਦੀ ਪ੍ਰਦੂਸ਼ਿਤ ਸਰਦੀ ਨੇ ਇੱਕ ਵਾਰ ਫਿਰ ਦੇਸ਼ ਨੂੰ ਇੱਕ ਅਸਹਿਜ ਸਚਾਈ ਦਾ ਸਾਹਮਣਾ ਕਰਨ ਲਈ ਮਜਬੂਰ ਕਰ ਦਿੱਤਾ ਹੈ। ਸੰਕਟ ਹੁਣ ਐਨਾ ਗੰਭੀਰ ਹੋ ਗਿਆ ਹੈ ਕਿ ਦੇਸ਼ ਦੀ ਸਰਬਉੱਚ ਅਦਾਲਤ ਵੀ ਬੇਵੱਸ ਮਹਿਸੂਸ ਕਰਦਿਆਂ ਆਖ ਰਹੀ ਹੈ...
ਭਾਰਤ ਨੇ 2030 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਹਾਸਲ ਕਰ ਲਈ ਹੈ। ਵਿਵਾਦਾਂ ’ਚ ਰਹੀਆਂ 2010 ਦੀਆਂ ਦਿੱਲੀ ਰਾਸ਼ਟਰਮੰਡਲ ਖੇਡਾਂ ਤੋਂ ਬਾਅਦ ਅਹਿਮਦਾਬਾਦ ਵਿੱਚ ਹੋਣ ਵਾਲਾ ਭਾਰਤ ਦਾ ਇਹ ਪਹਿਲਾ ਵੱਡਾ ਖੇਡ ਸਮਾਗਮ ਹੋਵੇਗਾ। ਅਹਿਮਦਾਬਾਦ ਵਿੱਚ 2036 ਦੀਆਂ ਓਲੰਪਿਕ ਖੇਡਾਂ...
ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਵੱਲੋਂ ਪਰਮਵੀਰ ਚੱਕਰ ਨਾਲ ਸਨਮਾਨਿਤ ਮੇਜਰ ਰਾਮਾਸਵਾਮੀ ਪਰਮੇਸ਼ਵਰਨ ਦੇ ਬਲੀਦਾਨ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਰਾਸ਼ਟਰੀ ਜੰਗੀ ਯਾਦਗਾਰ ’ਤੇ ਫੁੱਲਾਂ ਦੀ ਮਾਲਾ ਭੇਟ ਕਰਨਾ ਇੱਕ ਮਹੱਤਵਪੂਰਨ ਪਲ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ...
ਪੰਜਾਬ ਦਾ ਸਰਹੱਦੀ ਖੇਤਰ ਨਸ਼ੀਲੇ ਪਦਾਰਥਾਂ ਵਿਰੁੱਧ ਭਾਰਤ ਦੀ ਲੰਮੇ ਸਮੇਂ ਤੋਂ ਚੱਲ ਰਹੀ ਲੜਾਈ ਵਿੱਚ ਇੱਕ ਚਿੰਤਾਜਨਕ ਅਤੇ ਬਹੁਤ ਹੀ ਮਾੜਾ ਰੁਝਾਨ ਦੇਖ ਰਿਹਾ ਹੈ, ਜਿੱਥੇ ਪਾਕਿਸਤਾਨ ਦੇ ਨਸ਼ਾ ਤਸਕਰ ਗਰੋਹ ਵਿਆਪਕ ਪੱਧਰ ’ਤੇ ਨਾਬਾਲਗਾਂ ਨੂੰ ਆਪਣੇ ਮਕਸਦ ਲਈ...
ਉੱਘੇ ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੁਨੀਆ ਤੋਂ ਚਲੇ ਜਾਣਾ ਇੱਕ ਅਜਿਹੇ ਦੌਰ ਦੀ ਸ਼ਾਂਤਮਈ ਵਿਦਾਈ ਨੂੰ ਦਰਸਾਉਂਦਾ ਹੈ ਜਦੋਂ ਸੱਚਾਈ, ਭਾਵਨਾਤਮਕ ਗਹਿਰਾਈ ਅਤੇ ਕੁਦਰਤੀ ਸੁਹਜ ਹਿੰਦੀ ਸਿਨੇਮਾ ਦੀ ਰੂਹ ਹੁੰਦੇ ਸਨ। ਪੰਜਾਬ ਦੇ ਪਿੰਡ ਸਾਹਨੇਵਾਲ ਵਿੱਚ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ 24 ਨਵੰਬਰ ਦਾ ਦਿਨ ਸਿਰਫ਼ ਇਸ ਲਈ ਯਾਦਗਾਰ ਨਹੀਂ ਕਿ 56 ਸਾਲ ਪਹਿਲਾਂ ਅੱਜ ਦੇ ਦਿਨ ਇਸ ਯੂਨੀਵਰਸਿਟੀ ਦੀ ਸਥਾਪਨਾ ਹੋਈ ਸੀ, ਸਗੋਂ ਇਸ ਵਾਰ ਇਸ ਖ਼ਾਸ ਦਿਨ ’ਤੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ...
ਚੰਡੀਗੜ੍ਹ ਨੂੰ ਸਿੱਧੇ ਤੌਰ ’ਤੇ ਦਿੱਲੀ ਰਾਹੀਂ ਚਲਾਉਣ ਦੇ ਤਜਵੀਜ਼ਸ਼ੁਦਾ ਕਾਨੂੰਨ ’ਤੇ ਕੇਂਦਰ ਸਰਕਾਰ ਦਾ ਪਿੱਛੇ ਹਟਣਾ ਪੰਜਾਬ ਵਿੱਚ ਪਏ ਰੌਲੇ-ਰੱਪੇ ਦਾ ਨਤੀਜਾ ਹੈ, ਜਿਸ ਵਿੱਚ ਭਾਜਪਾ ਦੀ ਸੂਬਾ ਇਕਾਈ ਨੂੰ ਵੀ ਆਪਣਾ ਪੱਖ ਰੱਖਣਾ ਪੈ ਗਿਆ ਹੈ। ਪੰਜਾਬ ਯੂਨੀਵਰਸਿਟੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਜਦੋਂ ਅਸੀਂ ਗੁਰੂ ਸਾਹਿਬ ਦੀ ਹਰ ਮਨੁੱਖ ਵੱਲੋਂ ਆਪਣੇ ਅਕੀਦੇ ਅਤੇ ਵਿਸ਼ਵਾਸ ਮੁਤਾਬਿਕ ਜ਼ਿੰਦਗੀ ਜਿਊਣ ਦੇ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਗਈ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹਾਂ, ਉਸ ਦਾ...
ਸੁਪਰੀਮ ਕੋਰਟ ਵੱਲੋਂ ਮਈ 2025 ਦੇ ਆਪਣੇ ਉਸ ਫ਼ੈਸਲੇ ਨੂੰ ਵਾਪਸ ਲੈਣ, ਜਿਸ ਤਹਿਤ ਪਿਛਲੀ ਤਰੀਕ ਤੋਂ ਵਾਤਾਵਰਨ ਕਲੀਅਰੈਂਸ (ਪ੍ਰਵਾਨਗੀ) ਦੇਣ ’ਤੇ ਰੋਕ ਲਗਾਈ ਗਈ ਸੀ, ਨੇ ਇੱਕ ਚਿੰਤਾਜਨਕ ਉਦਾਹਰਨ ਕਾਇਮ ਕੀਤੀ ਹੈ। ‘ਵਣਸ਼ਕਤੀ’ ਫ਼ੈਸਲੇ ਨੂੰ ਪਲਟ ਕੇ ਅਦਾਲਤ ਨੇ...
ਬਿਹਾਰ ਦੇ ਸਭ ਤੋਂ ਲੰਮਾ ਸਮਾਂ ਮੁੱਖ ਮੰਤਰੀ ਰਹੇ ਅਤੇ ਜੇਡੀ (ਯੂ) ਸੁਪਰੀਮੋ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਹਾਲੀਆ ਚੋਣਾਂ ਵਿੱਚ ਭਾਜਪਾ 89 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ...
ਅਸਦੂਦੀਨ ਓਵਾਇਸੀ, ਜੋ ਅੱਜ ਭਾਰਤ ਵਿੱਚ ਬਿਨਾਂ ਸ਼ੱਕ ਸਭ ਤੋਂ ਵੱਧ ਖੁੱਲ੍ਹ ਕੇ ਬੋਲਣ ਵਾਲੇ ਮੁਸਲਮਾਨ ਸਿਆਸਤਦਾਨ ਹਨ, ਨੇ ਬੁਲੰਦ ਆਵਾਜ਼ ’ਚ ਆਪਣੀ ਗੱਲ ਰੱਖੀ ਹੈ ਅਤੇ ਇਸ ਦੇ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਜਾਣੀ ਚਾਹੀਦੀ ਹੈ। ਇੱਕ ਬਿਨਾਂ ਤਰੀਕ...
ਚੋਟੀ ਦੇ ਮਾਓਵਾਦੀ ਕਮਾਂਡਰ ਮਾੜਵੀ ਹਿੜਮਾ ਦਾ ਮਾਰਿਆ ਜਾਣਾ ਖੱਬੇ ਪੱਖੀ ਕੱਟੜਵਾਦ ਵਿਰੁੱਧ ਦਹਾਕਿਆਂ ਤੋਂ ਚੱਲ ਰਹੀ ਲੜਾਈ ਦੀਆਂ ਸਭ ਤੋਂ ਫੈਸਲਾਕੁਨ ਸਫ਼ਲਤਾਵਾਂ ਵਿੱਚੋਂ ਇੱਕ ਹੈ। ਲਗਭਗ ਤਿੰਨ ਦਹਾਕਿਆਂ ਤੱਕ ਬਸਤਰ ਇਲਾਕੇ ਵਿੱਚ ਹਿੜਮਾ ਕਿਸੇ ਦੀ ਪਕੜ ’ਚ ਨਾ ਆਇਆ...
Advertisement

