DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਪਾਦਕੀ

  • ਭਾਰਤ ਦਾ ਜਨਤਕ ਵੰਡ ਢਾਂਚਾ (ਪੀਡੀਐੱਸ) ਸੰਸਾਰ ਦੇ ਸਭ ਤੋਂ ਵੱਡੇ ਖ਼ੁਰਾਕ ਸੁਰੱਖਿਆ ਪ੍ਰੋਗਰਾਮਾਂ ਵਿੱਚੋਂ ਇੱਕ ਹੈ, ਹਾਲਾਂਕਿ ਫਿਰ ਵੀ ਲੱਖਾਂ ਲੋਕ ਇਸ ਤੋਂ ਵਾਂਝੇ ਹਨ। ਇੱਕ ਸੰਸਦੀ ਕਮੇਟੀ ਕੋਲ ਖ਼ੁਰਾਕ ਮੰਤਰਾਲੇ ਨੇ ਹਾਲ ਹੀ ’ਚ ਮੰਨਿਆ ਹੈ ਕਿ ਆਬਾਦੀ...

  • ਜਨਵਰੀ ਮਹੀਨੇ ਆਪਣਾ 75ਵਾਂ ਸਥਾਪਨਾ ਦਿਵਸ ਮਨਾਉਣ ਵਾਲੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੂੰ ਵਿਰੋਧੀ ਪਾਰਟੀਆਂ ਨੇ ਮਤਦਾਤਾ ਸੂਚੀਆਂ ’ਚ ਫ਼ਰਕ ਤੇ ਈਪੀਆਈਸੀ (ਵੋਟਰ ਫੋਟੋ ਸ਼ਨਾਖਤੀ ਕਾਰਡ) ਨੰਬਰਾਂ ਦੀ ਨਕਲ ਹੋਣ ਬਾਰੇ ਵੱਡੀ ਗਿਣਤੀ ਸ਼ਿਕਾਇਤਾਂ ਦਿੱਤੀਆਂ ਹਨ। ਇਹ ਮੁੱਦੇ ਜੇਕਰ ਤੈਅਸ਼ੁਦਾ...

  • ਇਹ ਪਹਿਲੀ ਵਾਰ ਨਹੀਂ ਜਦੋਂ ਪੰਜਾਬ ਦੇ ਜ਼ਮੀਨ ਹੇਠਲੇ ਪਾਣੀ ਦੀ ਨਿੱਘਰ ਰਹੀ ਸਤਹਿ ਅਤੇ ਇਸ ਦੀ ਗੁਣਵੱਤਾ ਨੂੰ ਲੈ ਕੇ ਖ਼ਬਰਦਾਰ ਕਰਨ ਵਾਲੀ ਕੋਈ ਰਿਪੋਰਟ ਆਈ ਹੈ ਪਰ ਦੁੱਖ ਦੀ ਗੱਲ ਇਹ ਹੈ ਕਿ ਇਸ ਸੰਕਟ ਵੱਲ ਅਜੇ ਤੱਕ...

  • ਹਿਮਾਚਲ ਪ੍ਰਦੇਸ਼ ਦੇ ਦਿਹਾਤੀ ਖੇਤਰਾਂ ਵਿੱਚ ਠੋਸ ਕੂੜਾ ਕਚਰਾ ਪ੍ਰਬੰਧਨ ਕੇਂਦਰਾਂ ਲਈ ਪ੍ਰਸਤਾਵਿਤ ਨੀਤੀ ਸਵਾਗਤਯੋਗ ਕਦਮ ਹੈ ਪਰ ਇਸ ਨਾਲ ਸੂਬੇ ਦੀ ਸਮੁੱਚੇ ਰੂਪ ਵਿੱਚ ਕੂੜਾ ਕਰਕਟ ਦੇ ਪ੍ਰਬੰਧਨ ਦੀ ਰਣਨੀਤੀ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਪੰਚਾਇਤ...

  • ਅਮਰੀਕਾ ਵੱਲੋਂ ਯੂਕਰੇਨ ਨੂੰ 30 ਦਿਨਾਂ ਦੀ ਗੋਲੀਬੰਦੀ ਲਈ ਮਨਾਉਣਾ ਰੂਸ ਨਾਲ ਚੱਲ ਰਹੀ ਇਸ ਦੀ ਜੰਗ ਵਿੱਚ ਅਹਿਮ ਮੋੜ ਹੈ। ਅਮਰੀਕਾ ਦੇ ਰੱਖੇ ਪ੍ਰਸਤਾਵ ਨੂੰ ਯੂਕਰੇਨ ਨੇ ਸਵੀਕਾਰ ਕੀਤਾ ਹੈ। ਇਹ ਟਕਰਾਅ ਤੁਰੰਤ ਰੁਕਣ ਨਾਲ ਭਾਵੇਂ ਤਬਾਹੀ ਤੋਂ ਕੁਝ...

Advertisement
  • featured-img_869618

    ਲੋਕ ਸਭਾ ਵਿੱਚ ਮੰਗਲਵਾਰ ਨੂੰ ਪੇਸ਼ ਕੀਤੇ ਗਏ ਆਵਾਸ ਤੇ ਵਿਦੇਸ਼ੀ ਨਾਗਰਿਕ ਬਿੱਲ-2025 ਵਿੱਚੋਂ ਵਿਦੇਸ਼ੀਆਂ ਦੇ ਦਾਖ਼ਲੇ, ਮੁੜਨ ਤੇ ਰਹਿਣ ਉੱਤੇ ਵੱਧ ਕੰਟਰੋਲ ਰੱਖਣ ਦਾ ਸਰਕਾਰ ਦਾ ਇਰਾਦਾ ਝਲਕਦਾ ਹੈ। ਤਜਵੀਜ਼ਸ਼ੁਦਾ ਕਾਨੂੰਨ, ਜਿਸ ਦਾ ਵਿਰੋਧੀ ਧਿਰਾਂ ਨੇ ਬੁਨਿਆਦੀ ਹੱਕਾਂ ਤੇ...

  • featured-img_869188

    ਭਾਰਤ ਦੇ ਸ਼ਹਿਰਾਂ ਦਾ ਦਮ ਲਗਾਤਾਰ ਘੁਟ ਰਿਹਾ ਹੈ। ਹਾਲੀਆ ਆਈਕਿਊਏਅਰ ਰਿਪੋਰਟ ਨੇ ਇਸ ਸਾਲ ਇੱਕ ਵਾਰ ਫਿਰ ਕਠੋਰ ਅਸਲੀਅਤ ਦਾ ਸਾਹਮਣਾ ਕਰਵਾਇਆ ਹੈ। ਦੁਨੀਆ ਦੇ 20 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 13 ਭਾਰਤ ਵਿੱਚ ਹਨ, ਜਿਨ੍ਹਾਂ ਅੰਦਰ ਬਰਨੀਹਾਟ ਚੋਟੀ...

  • featured-img_869184

    ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੀ ਮੁਅੱਤਲੀ ਖ਼ਤਮ ਕਰਨ ਦੇ ਫ਼ੈਸਲੇ ਨੇ ਪਹਿਲਵਾਨਾਂ ਅਤੇ ਪ੍ਰਸ਼ਾਸਕਾਂ ਲਈ ਲੰਮੇ ਸਮੇਂ ਤੋਂ ਬਣੀ ਅਨਿਸ਼ਚਿਤਤਾ ਖ਼ਤਮ ਕਰ ਦਿੱਤੀ ਹੈ। ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਦਿੱਲੀ ਹਾਈ ਕੋਰਟ ਵਿੱਚ ਚੋਟੀ ਦੇ...

  • featured-img_868668

    ਮਾਰਕ ਕਾਰਨੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਨਾਲ ਭਾਰਤ-ਕੈਨੇਡਾ ਰਿਸ਼ਤਿਆਂ ’ਚ ਤਬਦੀਲੀ ਆਉਣ ਦੀਆਂ ਉਮੀਦਾਂ ਕਾਫ਼ੀ ਵਧੀਆਂ ਹੋਈਆਂ ਹਨ। ਜਸਟਿਨ ਟਰੂਡੋ ਸਰਕਾਰ ਅਧੀਨ ਕੂਟਨੀਤਕ ਰਿਸ਼ਤੇ ਬਹੁਤ ਜ਼ਿਆਦਾ ਖਰਾਬ ਹੋ ਗਏ ਸਨ। ਕਾਰਨੀ ਨੇ ਰਿਸ਼ਤਿਆਂ ਦੀ ‘ਮੁੜ ਉਸਾਰੀ’...

  • featured-img_868667

    ਸਮੁੱਚੇ ਸਨਸਨੀਖ਼ੇਜ਼ ਪ੍ਰਚਾਰ ’ਤੇ ਖ਼ਰੀ ਉੱਤਰਦਿਆਂ ਭਾਰਤੀ ਟੀਮ ਚੈਂਪੀਅਨਜ਼ ਟਰਾਫ਼ੀ ਦੀ ਜੇਤੂ ਬਣ ਕੇ ਉੱਭਰੀ ਹੈ। ਰੋਹਿਤ ਸ਼ਰਮਾ ਦੀ ਅਗਵਾਈ ’ਚ ਇਸ ਕਾਬਿਲ ਧਿਰ ਕੋਲ ਮੌਕੇ ਮੁਤਾਬਿਕ ਵਰਤਣ ਲਈ ਕਾਫ਼ੀ ਸਾਧਨ ਮੌਜੂਦ ਸਨ। ਹੈਰਾਨੀ ਦੀ ਗੱਲ ਨਹੀਂ ਕਿ ਦ੍ਰਿੜ ਇਰਾਦਾ...

  • featured-img_868077

    ਪੰਜਾਬ ਸਰਕਾਰ ਵੱਲੋਂ ਆਪਣੇ 706 ‘ਓਟ’ ਕਲੀਨਿਕਾਂ (ਨਸ਼ਾਖੋਰੀ ਇਲਾਜ ਕੇਂਦਰਾਂ) ’ਤੇ ਦੋ-ਪਰਤੀ ਬਾਇਓਮੀਟ੍ਰਿਕ ਹਾਜ਼ਰੀ ਸਿਸਟਮ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਕਿ ਨਸ਼ਾ ਛੁਡਾਉਣ ਲਈ ਦਿੱਤੀ ਜਾਂਦੀ ਪ੍ਰਮੁੱਖ ਦਵਾਈ, ਬਿਊਪਰਨੋਰਫੀਨ ਦੀ ਚੋਰੀ ’ਤੇ ਲਗਾਮ ਕਸੀ ਜਾ ਸਕੇ। ਨਸ਼ਿਆਂ...

  • featured-img_868076

    ਯੂਟਿਊਬ ਵੱਲੋਂ ਆਪਣੇ ਪਲੈਟਫਾਰਮ ਤੋਂ ਵੀਡੀਓ ਹਟਾਉਣ ਦੇ ਮਾਮਲੇ ’ਚ ਭਾਰਤ ਦਾ ਆਲਮੀ ਸੂਚੀ ’ਚ ਮੁੜ ਪਹਿਲਾ ਨੰਬਰ ਹੈ ਜੋ ਚਿੰਤਾਜਨਕ ਰੁਝਾਨ ਹੈ। ਗੂਗਲ ਦੀ ਮਾਲਕੀ ਵਾਲੀ ਇਸ ਕੰਪਨੀ ਵੱਲੋਂ ਅਕਤੂਬਰ ਤੋਂ ਦਸੰਬਰ 2024 ਤੱਕ ਵਿਸ਼ਵ ਵਿਆਪੀ 94 ਲੱਖ ਵੀਡੀਓਜ਼...

  • featured-img_867270

    ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸਿੱਖਾਂ ਦੇ ਸਿਰਮੌਰ ਤਖ਼ਤਾਂ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਕਸ਼ਮਕਸ਼ ਨੇ ਸ਼ੁੱਕਰਵਾਰ ਨੂੰ ਦੋ ਹੋਰ ਜਥੇਦਾਰਾਂ ਦੀ ਬਲੀ ਲੈ ਲਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ...

  • featured-img_867269

    ਸੰਨ 2014 ਤੋਂ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਨਿਤਿਨ ਗਡਕਰੀ ਨੇ ਆਖ਼ਿਰਕਾਰ ਬਿਲਕੁਲ ਦਰੁਸਤ ਫਰਮਾਇਆ ਹੈ। ਉਨ੍ਹਾਂ ਦੇਸ਼ ’ਚ ਵਧ ਰਹੇ ਸੜਕ ਹਾਦਸਿਆਂ ਅਤੇ ਮੌਤਾਂ ਲਈ ਸਿਵਲ ਇੰਜਨੀਅਰਾਂ ਅਤੇ ਸਲਾਹਕਾਰਾਂ ਦੇ ਤਿਆਰ ਕੀਤੇ ਜਾਂਦੇ ਖ਼ਰਾਬ...

  • featured-img_866973

    ਪੰਜਾਬ ਸਰਕਾਰ ਨੇ ਇੱਕ ਵਾਰ ਤਾਂ ਪੁਲੀਸ ਦੇ ਜ਼ੋਰ ’ਤੇ ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਦਾ ਚੰਡੀਗੜ੍ਹ ਮੋਰਚਾ ਲਾਉਣ ਦਾ ਪ੍ਰੋਗਰਾਮ ਨਾਕਾਮ ਬਣਾ ਦਿੱਤਾ ਹੈ ਪਰ ਸਵਾਲ ਇਹ ਹੈ ਕਿ ਕਿਸਾਨੀ ਅੰਦਰ ਪਨਪ ਰਹੇ ਰੋਸ ਨੂੰ ਇਸ ਤਰ੍ਹਾਂ ਕਿੰਨੀ ਕੁ ਦੇਰ...

  • featured-img_866972

    ਪ੍ਰਾਈਵੇਟ ਹਸਪਤਾਲ ਜਿਸ ਤਰ੍ਹਾਂ ਸ਼ਰੇਆਮ ਮਰੀਜ਼ਾਂ ਨੂੰ ਵਿੱਤੀ ਤੌਰ ’ਤੇ ਚੂਸਦੇ ਹਨ, ਇਹ ਕੇਂਦਰ ਅਤੇ ਰਾਜ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ ਜੋ ਕਿਫ਼ਾਇਤੀ ਮੈਡੀਕਲ ਸੇਵਾਵਾਂ ਮੁਹੱਈਆ ਕਰਾਉਣ ਵਿੱਚ ਊਣੀਆਂ ਰਹੀਆਂ ਹਨ। ਸੁਪਰੀਮ ਕੋਰਟ ਦਾ ਇਹ ਕਹਿਣਾ ਸਹੀ ਹੈ...

  • featured-img_866543

    ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਲਈ ਵੱਖ-ਵੱਖ ਗਰੁੱਪਾਂ ਵਿਚਕਾਰ ਚੱਲ ਰਹੀ ਖਿੱਚੋਤਾਣ ਹੁਣ ਅਗਲੇ ਪੜਾਅ ਵਿੱਚ ਦਾਖ਼ਲ ਹੋ ਗਈ ਜਾਪਦੀ ਹੈ। ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕਾਇਮ...

  • featured-img_866544

    ਮੁੱਢ ਤੋਂ ਹੀ ਕਿਸਾਨੀ ਦੀ ਅਟਲਤਾ ਲਈ ਡਟਣ ਵਾਲਾ ਪੰਜਾਬ ਹੁਣ ਆਪਣੇ ਆਪ ਨੂੰ ਚੁਫ਼ੇਰਿਓਂ ਗਹਿਰੇ ਸ਼ਾਸਕੀ ਸੰਕਟ ’ਚ ਘਿਰਿਆ ਮਹਿਸੂਸ ਕਰ ਰਿਹਾ ਹੈ। ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ (ਆਪ) ਸਰਕਾਰ, ਜਿਸ ਨੂੰ ਕਿਸੇ ਵੇਲੇ ਬਦਲਾਅ ਦੀ...

  • featured-img_865855

    ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਿਚਕਾਰ ਸੋਮਵਾਰ ਹੋਈ ਗੱਲਬਾਤ ’ਚ ਪੈਦਾ ਹੋਈ ਕਸ਼ੀਦਗੀ ਦੱਸਦੀ ਹੈ ਕਿ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ਨੂੰ ਮੁਖ਼ਾਤਿਬ ਹੋਣ ਲਈ ਇਸ ਵੇਲੇ ਕਾਫ਼ੀ ਦਿਆਨਤਦਾਰੀ, ਸੰਜੀਦਗੀ ਅਤੇ ਜ਼ਿੰਮੇਵਾਰੀ...

  • featured-img_865854

    ਹਰਿਆਣਾ ਦੇ ਐਲੀਮੈਂਟਰੀ ਸਿੱਖਿਆ ਵਿਭਾਗ ਵੱਲੋਂ ਹਾਲ ਹੀ ’ਚ ਕੀਤੀ ਰੈਸ਼ਨੇਲਾਈਜ਼ੇਸ਼ਨ ਪ੍ਰਕਿਰਿਆ ਦੌਰਾਨ ਸੂਬੇ ’ਚ ਸਰਕਾਰੀ ਸਿੱਖਿਆ ਦੀ ਨਿਰਾਸ਼ਾਜਨਕ ਤਸਵੀਰ ਸਾਹਮਣੇ ਆਈ ਹੈ। ਰਾਜ ’ਚ ਹੈਰਾਨੀਜਨਕ ਢੰਗ ਨਾਲ 487 ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਇੱਕ ਵੀ ਅਧਿਆਪਕ ਨਹੀਂ ਹੈ, ਜਦੋਂਕਿ 294...

  • featured-img_865295

    ਦੇਸ਼ ’ਚ ਪੂੰਜੀ ਬਾਜ਼ਾਰ ’ਤੇ ਨਿਗ੍ਹਾ ਰੱਖਣ ਵਾਲੇ ਸਕਿਉਰਿਟੀ ਤੇ ਐਕਸਚੇਂਜ ਬੋਰਡ (ਸੇਬੀ) ਨਾਲ ਸਬੰਧਿਤ ਦੋ ਬਿਲਕੁਲ ਵੱਖਰੀਆਂ ਘਟਨਾਵਾਂ ਸ਼ਨਿਚਰਵਾਰ ਨੂੰ ਵਾਪਰੀਆਂ ਹਨ। ਸਾਬਕਾ ਵਿੱਤ ਤੇ ਰੈਵੇਨਿਊ ਸਕੱਤਰ ਤੂਹਿਨ ਕਾਂਤਾ ਪਾਂਡੇ ਨੇ ਬੋਰਡ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਹੈ ਅਤੇ...

  • featured-img_865293

    ‘ਦੇਵਤਿਆਂ ਦੀ ਘਾਟੀ’ ਵਜੋਂ ਜਾਣੇ ਜਾਂਦੇ ਕੁੱਲੂ ਵਿੱਚ ਹੰਢਣਸਾਰ ਸੈਰ-ਸਪਾਟੇ ਦੇ ਪੱਖ ’ਚ ਜ਼ਮੀਨੀ ਪੱਧਰ ’ਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਨਿਰੰਤਰ ਜ਼ਮੀਨ ਖਿਸਕਣ, ਬੱਦਲ ਫਟਣ ਅਤੇ ਗਲੇਸ਼ੀਅਰ ਦੀਆਂ ਝੀਲਾਂ ਟੁੱਟਣ ਦੀ ਬਿਪਤਾ ਨਾਲ ਜੂਝ ਰਹੇ ਹਿਮਾਚਲ ਪ੍ਰਦੇਸ਼ ’ਚ...

  • featured-img_864935

    ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ ਦੇ ਅੰਦਰ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਇੱਕ ਹੋਰ ਜੰਗ ਛੇੜੀ ਹੈ। ਵੱਡੀ ਪੱਧਰ ’ਤੇ ਬਰਾਮਦਗੀਆਂ, 798 ਛਾਪਿਆਂ ਤੇ 290 ਗ੍ਰਿਫ਼ਤਾਰੀਆਂ ਨਾਲ ਇਹ ਕਾਰਵਾਈ ਕਾਫ਼ੀ ਤੇਜ਼ ਅਤੇ ਹਮਲਾਵਰ ਢੰਗ ਨਾਲ ਕੀਤੀ ਜਾ ਰਹੀ...

  • featured-img_864932

    ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਸ਼ਬਦਾਂ ਜਾਂ ਕੰਮਾਂ ’ਚ ਸੰਜਮ ਵਰਤਣ ਲਈ ਨਹੀਂ ਜਾਣੇ ਜਾਂਦੇ ਅਤੇ ਸ਼ੁੱਕਰਵਾਰ ਵ੍ਹਾਈਟ ਹਾਊਸ ਦੇ ਓਵਲ ਆਫਿਸ ’ਚ ਯੂਕਰੇਨੀ ਹਮਰੁਤਬਾ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਦੌਰਾਨ ਹੋਈ ਸ਼ਬਦੀ ਤਕਰਾਰ ’ਚ ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ...

  • featured-img_863826

    ਕਈ ਸੂਬਿਆਂ, ਖ਼ਾਸ ਤੌਰ ’ਤੇ ਹਰਿਆਣਾ ਵਿੱਚ ਯੂਰੀਆ ਤੇ ਡਾਇ-ਅਮੋਨੀਅਮ ਫਾਸਫੇਟ (ਡੀਏਪੀ) ਦੀ ਖ਼ਪਤ ’ਚ ਤਿੱਖੇ ਵਾਧੇ ਨੇ ਖੇਤੀਬਾੜੀ ਮੰਤਰਾਲੇ ਨੂੰ ਫ਼ਿਕਰਾਂ ’ਚ ਪਾ ਦਿੱਤਾ ਹੈ। ਇਸ ਵਾਰ ਹਾੜ੍ਹੀ ਰੁੱਤੇ ਹਰਿਆਣਾ ’ਚ ਯੂਰੀਆ ਦੀ ਵਰਤੋਂ 18 ਪ੍ਰਤੀਸ਼ਤ ਤੱਕ ਵਧ ਗਈ...

  • featured-img_863823

    ਬੰਗਲਾਦੇਸ਼ ਵਿੱਚ ਮੁੜ ਗੜਬੜੀ ਦੌਰਾਨ ਵਿਦਿਆਰਥੀਆਂ ਦੀ ਅਗਵਾਈ ’ਚ ਨਵੀਂ ਸਿਆਸੀ ਪਾਰਟੀ ਹੋਂਦ ’ਚ ਆਈ ਹੈ ਜਿਸ ਦਾ ਅਹਿਦ ਹੈ ਕਿ ਉਹ 2024 ਦੀ ਬਗ਼ਾਵਤ ਮਗਰੋਂ ਪੈਦਾ ਹੋਈਆਂ ‘ਨਵੀਆਂ ਉਮੀਦਾਂ ਅਤੇ ਖਾਹਿਸ਼ਾਂ’ ਦੀ ਪੂਰਤੀ ਕਰੇਗੀ। ਨਵੀਂ ਗਠਿਤ ਜਾਤੀਆ ਨਾਗਰਿਕ ਪਾਰਟੀ...

  • featured-img_863466

      ਐੱਮਐੱਸਪੀ ਅਤੇ ਕਈ ਹੋਰ ਮੰਗਾਂ ’ਤੇ ਜਿੱਥੇ ਇੱਕ ਪਾਸੇ ਦੋ ਕਿਸਾਨ ਮੋਰਚਿਆਂ ਅਤੇ ਕੇਂਦਰ ਤੇ ਪੰਜਾਬ ਸਰਕਾਰ ਦਰਮਿਆਨ ਤਿੰਨ ਧਿਰੀ ਵਾਰਤਾ ਦਾ ਸਿਲਸਿਲਾ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਵਡੇਰੀ ਕਿਸਾਨ ਏਕਤਾ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਿਆਂ ਦੇ ਤਿੰਨੋਂ...

  • featured-img_863462

      ਪੰਜਾਬੀ ਨੂੰ ਸਰਕਾਰੀ ਤੇ ਪ੍ਰਾਈਵੇਟ, ਸਾਰੇ ਸਕੂਲਾਂ ’ਚ ਲਾਜ਼ਮੀ ਵਿਸ਼ਾ ਬਣਾਉਣ ਦਾ ਪੰਜਾਬ ਸਰਕਾਰ ਦਾ ਫ਼ੈਸਲਾ ਮਹਿਜ਼ ਅਕਾਦਮਿਕ ਮਸਲਾ ਨਹੀਂ ਹੈ; ਬਲਕਿ ਭਾਸ਼ਾਈ ਤੇ ਸਭਿਆਚਾਰਕ ਪਛਾਣ ਦੀ ਪੁਸ਼ਟੀ ਕਰਨ ਦੇ ਬਰਾਬਰ ਹੈ। ਰਾਜ ਸਰਕਾਰ ਨੇ ਇਹ ਕਦਮ ਸੀਬੀਐੱਸਈ ਦੇ...

  • featured-img_862640

      ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਅਜੇ ਹਫ਼ਤਾ ਵੀ ਨਹੀਂ ਹੋਇਆ ਕਿ ਸੈਕੰਡਰੀ ਸਿੱਖਿਆ ਬਾਰੇ ਕੇਂਦਰੀ ਬੋਰਡ (ਸੀਬੀਐੱਸਈ) ਦਾ ਪੰਜਾਬੀ ਭਾਸ਼ਾ ਬਾਰੇ ਫ਼ਰਮਾਨ ਆ ਗਿਆ। ਸੀਬੀਐੱਸਈ ਦੀ ਦਸਵੀਂ ਦੀ ਪ੍ਰੀਖਿਆ ਦੇ ਨਵੇਂ ਨੇਮਾਂ ਦੇ ਖਰੜੇ ਵਿੱਚ ਪੰਜਾਬੀ ਨੂੰ ਉਸ ਸੂਚੀ...

  • featured-img_862639

      ਜਿਵੇਂ ਪਹਿਲਾਂ ਹੀ ਤਵੱਕੋ ਕੀਤੀ ਜਾਂਦੀ ਸੀ, ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਖਰੜੇ ਨੂੰ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਗਿਆ। ਪੰਜਾਬ ਵਿੱਚ ਲਗਭਗ ਸਾਰੀਆਂ ਸਿਆਸੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਇਕਮੱਤ ਹਨ ਕਿ...

Advertisement