ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ ਮਹਿਜ਼ ਸਾਧਾਰਨ ਮੱਧਕਾਲੀ ਜਿੱਤ ਨਹੀਂ ਹੈ; ਬਲਕਿ ਇਹ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਸੱਤਾਧਾਰੀ ਧਿਰ ਲਈ ਰਣਨੀਤਕ ਪੁਨਰਗਠਨ ਦਾ ਸੰਕੇਤ ਹੈ। ਸੰਜੀਵ ਅਰੋੜਾ...
ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ ਮਹਿਜ਼ ਸਾਧਾਰਨ ਮੱਧਕਾਲੀ ਜਿੱਤ ਨਹੀਂ ਹੈ; ਬਲਕਿ ਇਹ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਸੱਤਾਧਾਰੀ ਧਿਰ ਲਈ ਰਣਨੀਤਕ ਪੁਨਰਗਠਨ ਦਾ ਸੰਕੇਤ ਹੈ। ਸੰਜੀਵ ਅਰੋੜਾ...
ਵਿਰੋਧੀ ਧਿਰ, ਜਿਸ ਦਾ ‘ਇੰਡੀਆ’ ਬਲਾਕ ਖਿੰਡਿਆ ਹੋਇਆ ਹੈ, ਨੂੰ ਆਖ਼ਿਰਕਾਰ ਮੁਸਕਰਾਉਣ ਦਾ ਮੌਕਾ ਮਿਲਿਆ ਹੈ। ਹਾਲ ਹੀ ਵਿੱਚ (19 ਜੂਨ ਨੂੰ) ਹੋਈਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ, ਜੋ ਚਾਰ ਰਾਜਾਂ ਦੀਆਂ ਪੰਜ...
ਇਰਾਨ ਤੇ ਇਜ਼ਰਾਈਲ ਦਰਮਿਆਨ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤ ਨੇ ਆਪਣੇ ਊਰਜਾ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਫ਼ੈਸਲਾਕੁਨ ਕਦਮ ਚੁੱਕੇ ਹਨ। ਮਹੱਤਵਪੂਰਨ ਹੋਰਮੁਜ਼ ਜਲਮਾਰਗ ਜਿੱਥੋਂ ਦੁਨੀਆ ਦੇ ਕੁੱਲ ਤੇਲ ਦਾ ਪੰਜਵਾਂ ਹਿੱਸਾ ਗੁਜ਼ਰਦਾ ਹੈ, ਵਿੱਚ ਸੰਭਾਵੀ ਅਡਿ਼ੱਕਿਆਂ ਦੇ ਖ਼ਦਸਿ਼ਆਂ ਕਰ...
ਮਹਾਰਾਸ਼ਟਰ ’ਚ ਚੋਣਾਂ ਨੂੰ ਸੱਤ ਮਹੀਨੇ ਹੋ ਚੁੱਕੇ ਹਨ, ਪਰ ਨਵੰਬਰ 2024 ਦੀਆਂ ਵਿਧਾਨ ਸਭਾ ਚੋਣਾਂ ਅਜੇ ਵੀ ਗ਼ਲਤ ਕਾਰਨਾਂ ਕਰ ਕੇ ਸੁਰਖ਼ੀਆਂ ਵਿੱਚ ਬਣੀਆਂ ਹੋਈਆਂ ਹਨ। ਕਾਂਗਰਸ ਤੇ ਹੋਰਨਾਂ ਵਿਰੋਧੀ ਧਿਰਾਂ ਦੀ ਪੋਲਿੰਗ ਬੂਥਾਂ ਦੀ ਸ਼ਾਮ 5 ਵਜੇ ਤੋਂ...
ਅਰਵਿੰਦਰ ਜੌਹਲ ਸਿਆਸਤ ਦੀ ਦੁਨੀਆ ਬਹੁਤ ਅਜੀਬ, ਬੇਦਰਦ ਅਤੇ ਬੇਰਹਿਮ ਹੈ। ਇਸ ਵੇਲੇ ਜਾਰੀ ਇਰਾਨ-ਇਜ਼ਰਾਈਲ ਜੰਗ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵੱਲੋਂ ਇਸ ਜੰਗ ਦਾ ਇੱਕ ਵੱਡਾ ਨਿੱਜੀ ਨੁਕਸਾਨ ਇਹ ਦੱਸਿਆ ਜਾ ਰਿਹਾ ਹੈ ਕਿ ਇਸ ਕਾਰਨ ਉਨ੍ਹਾਂ...
ਮੰਗਲਵਾਰ ਨੂੰ ਅਲਬਰਟਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਵਿਚਕਾਰ ਹੋਈ ਮੁਲਾਕਾਤ ਨੇ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਉਥਲ-ਪੁਥਲ ਤੋਂ ਬਾਅਦ ਦੁਵੱਲੇ ਸਬੰਧਾਂ ਦੀ ਮੁੜ ਉਸਾਰੀ ਦੀ ਬੁਨਿਆਦ ਰੱਖ ਦਿੱਤੀ ਹੈ। ਦੋਵੇਂ ਦੇਸ਼ਾਂ...
ਏਅਰ ਇੰਡੀਆ ਵਲੋਂ ਬਹੁਤ ਸਾਰੀਆਂ ਘਰੋਗੀ ਅਤੇ ਕੌਮਾਂਤਰੀ ਉਡਾਣਾਂ ਰੱਦ ਕਰਨ ਦੇ ਹਾਲੀਆ ਫ਼ੈਸਲੇ ਬਾਰੇ ਸਮਝਿਆ ਜਾ ਸਕਦਾ ਹੈ ਕਿ ਇਸ ਕਰ ਕੇ ਬਹੁਤ ਸਾਰੇ ਮੁਸਾਫ਼ਰਾਂ ਨੂੰ ਪ੍ਰੇਸ਼ਾਨੀ ਆਈ ਹੋਵੇਗੀ। ਇਕ ਹਫ਼ਤੇ ਵਿਚ 38 ਕੌਮਾਂਤਰੀ ਉਡਾਣਾਂ ਮੁਲਤਵੀ ਕਰਨ ਅਤੇ ਕੁਝ...
ਭਾਰਤ ਨੇ ਅਪਰੇਸ਼ਨ ਸਿੰਧੂਰ ਦੌਰਾਨ ਆਪਣੀ ਹਵਾਈ ਸ਼ਕਤੀ ਦਾ ਬਾਖ਼ੂਬੀ ਮੁਜ਼ਾਹਰਾ ਕੀਤਾ ਸੀ। ਹਮਲਾਵਰ ਅਤੇ ਰੱਖਿਆਤਮਕ, ਦੋਵੇਂ ਕਾਬਲੀਅਤਾਂ ਪੱਖੋਂ ਆਸਮਾਨ ’ਤੇ ਭਾਰਤ ਹਵਾਈ ਸੈਨਾ ਦੀ ਬੜ੍ਹਤ ਰਹੀ ਸੀ ਤੇ ਪਾਕਿਸਤਾਨ ਇਸ ਦੇ ਸਾਹਮਣੇ ਛਿੱਥਾ ਪੈ ਗਿਆ ਸੀ। ਇਹ ਗੱਲ ਵੱਖਰੀ...
ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਤੋਂ ਐੱਮਬੀਬੀਐੱਸ ਅਤੇ ਬੀਡੀਐੱਸ ਵਿਦਿਆਰਥੀਆਂ ਲਈ ਬਾਂਡ ਪਾਲਿਸੀ ਸ਼ੁਰੂ ਕਰਨ ਦਾ ਫ਼ੈਸਲਾ ਜਨਤਕ ਸਿਹਤ ਪ੍ਰਣਾਲੀ ਵਿੱਚ ਲੰਮੇ ਅਰਸੇ ਤੋਂ ਬਣੀ ਹੋਈ ਡਾਕਟਰਾਂ ਦੀ ਘਾਟ ਦੀ ਸਮੱਸਿਆ ਨਾਲ ਸਿੱਝਣ ਲਈ ਦਲੇਰਾਨਾ ਤੇ ਅਤਿ ਲੋੜੀਂਦਾ ਕਦਮ ਸਾਬਿਤ...
ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਭਾਰਤ ਅਤੇ ਪਾਕਿਸਤਾਨ ਨੂੰ ਜੰਗਬੰਦੀ ਲਈ ਰਾਜ਼ੀ ਕਰਾਉਣ ਬਦਲੇ ਆਪਣੀ ਪਿੱਠ ਥਾਪੜ ਰਹੇ ਹਨ। ਦਰਅਸਲ, ਉਨ੍ਹਾਂ ਨੇ ਹੀ 10 ਮਈ ਨੂੰ ਇਹ ਐਲਾਨ ਕਰ ਕੇ ਦੁਨੀਆ ਨੂੰ ਦੰਗ ਕਰ...