ਪਹਿਲਗਾਮ ’ਚ ਹੋਏ ਬੇਰਹਿਮ ਅਤਿਵਾਦੀ ਹਮਲੇ, ਜਿਸ ਵਿੱਚ 26 ਲੋਕਾਂ ਦੀ ਜਾਨ ਚਲੀ ਗਈ, ਨੇ ਭਾਰਤ ਅਤੇ ਪਾਕਿਸਤਾਨ ਨੂੰ ਖ਼ਤਰਨਾਕ ਢਲਾਣ ’ਤੇ ਲਿਆ ਖੜ੍ਹਾ ਕੀਤਾ ਹੈ। ਤਣਾਅ ਤੇਜ਼ੀ ਨਾਲ ਵਧ ਰਿਹਾ ਹੈ, ਦੋਵੇਂ ਦੇਸ਼ ਤਿੱਖੀ ਬਿਆਨਬਾਜ਼ੀ ਦੇ ਨਾਲ-ਨਾਲ ਫ਼ੌਜੀ ਪੈਂਤੜੇ...
Advertisement
ਸੰਪਾਦਕੀ
ਇੱਕੀਵੀਂ ਸਦੀ ਦੀ ਸੀਆਰਆਈਐੱਸਪੀਆਰ ਤਕਨੀਕ ਦੀ ਵਰਤੋਂ ਨਾਲ ਦੁਨੀਆ ਦੀਆਂ ਪਹਿਲੀਆਂ, ਝੋਨੇ ਦੀਆਂ ਜੀਨ ਸੋਧ ਕਿਸਮਾਂ (genome edited) ਤਿਆਰ ਕਰ ਕੇ ਭਾਰਤ ਨੇ ਖੇਤੀਬਾੜੀ ਦੇ ਭਵਿੱਖ ’ਚ ਮਹੱਤਵਪੂਰਨ ਪੁਲਾਂਘ ਪੁੱਟੀ ਹੈ। ਭਾਰਤੀ ਖੇਤੀਬਾੜੀ ਖੋਜ ਪਰਿਸ਼ਦ (ਆਈਸੀਏਆਰ) ਵੱਲੋਂ ਵਿਕਸਿਤ, ਝੋਨੇ ਦੀਆਂ...
ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵਲੋਂ ਹਰਿਆਣਾ ਨੂੰ 4500 ਕਿਊਸਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੌਰਾਨ ਇਸ ਰੇੜਕੇ ’ਤੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਮਤਾ ਦਰਿਆਈ ਪਾਣੀਆਂ ਬਾਰੇ ਗੁਆਂਢੀ ਰਾਜਾਂ...
ਸੰਨ 1984 ਦੀ ਉਥਲ-ਪੁਥਲ ਅਜੇ ਵੀ ਕਾਂਗਰਸ ’ਤੇ ਕਸ਼ਟਦਾਇਕ ਬੋਝ ਬਣੀ ਹੋਈ ਹੈ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਅਤੇ ਹੋਰ ਸ਼ਹਿਰਾਂ ’ਚ ਹੋਈ ਸਿੱਖ ਵਿਰੋਧੀ ਹਿੰਸਾ ਅਤੇ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਈ ਫ਼ੌਜੀ ਕਾਰਵਾਈ ਨੇ ਸਿੱਖ...
ਕਿਸੇ ਰਾਜ ਨੂੰ ਉਸ ਦੇ ਹਾਲ ’ਤੇ ਛੱਡੇ ਜਾਣ ਦੀ ਮਨੀਪੁਰ ਬੇਹੱਦ ਦੁਖਦਾਈ ਉਦਾਹਰਨ ਹੈ। ਪਿਛਲੇ ਦੋ ਸਾਲਾਂ ਤੋਂ, ਜਦ ਤੋਂ ਮੈਤੇਈ ਅਤੇ ਕੁਕੀਆਂ ਵਿਚਕਾਰ ਨਸਲੀ ਹਿੰਸਾ ਸ਼ੁਰੂ ਹੋਈ ਹੈ, ਸੂਬੇ ਅੰਦਰ ਸ਼ਾਂਤੀ ਨਹੀਂ ਪਰਤ ਸਕੀ ਤੇ ਅੱਜ ਵੀ ਹਾਲਾਤ...
Advertisement
ਕੁਝ ਹੀ ਦਿਨਾਂ ਵਿੱਚ ਹੋਈਆਂ ਤਿੰਨ ਵਿਦਿਆਰਥੀਆਂ ਦੀਆਂ ਮੌਤਾਂ, ਜਿਨ੍ਹਾਂ ਵਿੱਚੋਂ ਦੋ ਕੋਟਾ (ਰਾਜਸਥਾਨ) ਵਿੱਚ ਨੀਟ ਦੇ ਉਮੀਦਵਾਰ ਅਤੇ ਇੱਕ ਪੰਜਾਬ ਅੰਦਰ ਮੁਹਾਲੀ ਦੀ ਪ੍ਰਾਈਵੇਟ ਯੂਨੀਵਸਿਟੀ ਵਿੱਚ ਫੋਰੈਂਸਿਕ ਵਿਗਿਆਨ ਦਾ ਵਿਦਿਆਰਥੀ ਸੀ, ਨੇ ਉਸ ਢਾਂਚਾਗਤ ਨਾਕਾਮੀ ਦਾ ਖ਼ੁਲਾਸਾ ਕੀਤਾ ਹੈ...
ਅਰਵਿੰਦਰ ਜੌਹਲ ਇਸ ਹਫ਼ਤੇ ਸ਼ੁੱਕਰਵਾਰ ਨੂੰ ਟੀ.ਵੀ. ਸਕਰੀਨ ’ਤੇ ਆਮ ਨਾਲੋਂ ਹਟ ਕੇ ਇੱਕ ਵੱਖਰਾ ਦ੍ਰਿਸ਼ ਦੇਖਣ ਨੂੰ ਮਿਲਿਆ। ਪਾਣੀ ਦੇ ਮੁੱਦੇ ’ਤੇ ਸਰਕਾਰ ਵੱਲੋਂ ਸੱਦੀ ਗਈ ਸਰਬ-ਪਾਰਟੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪ੍ਰੈੱਸ...
ਕਿਸਾਨ ਜਥੇਬੰਦੀਆਂ ਨਾਲ ਚਾਰ ਮਈ ਦੀ ਮੀਟਿੰਗ ਮੁਲਤਵੀ ਕਰਨ ਦੇ ਫ਼ੈਸਲੇ ਤੋਂ ਸੰਕੇਤ ਮਿਲਿਆ ਹੈ ਕਿ ਐੱਮਐੱਸਪੀ ਅਤੇ ਹੋਰ ਕਿਸਾਨ ਮੰਗਾਂ ਮੁਤੱਲਕ ਕੇਂਦਰ ਸਰਕਾਰ ਸੰਭਲ ਕੇ ਕਦਮ ਪੁੱਟਣਾ ਚਾਹੁੰਦੀ ਹੈ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨੇ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ...
ਤਪਸ਼ ਲਹਿਰਾਂ ਦੇ ਵਧਦੇ ਖ਼ਤਰੇ ’ਤੇ ਦੇਸ਼ ਦੀ ਨਿਆਂਪਾਲਿਕਾ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਨੇ ਫੌਰੀ ਚਿਤਾਵਨੀ ਜਾਰੀ ਕੀਤੀ ਹੈ। ਅਦਾਲਤਾਂ ਵੱਲੋਂ ਇਸ ਤਰ੍ਹਾਂ ਦੇ ਖ਼ਦਸ਼ੇ ਬਹੁਤ ਘੱਟ ਪ੍ਰਗਟਾਏ ਜਾਂਦੇ ਹਨ, ਜਿਸ ਕਰ ਕੇ ਇਹ ਹੋਰ ਵੀ ਮਹੱਤਵਪੂਰਨ ਹੈ। ਭਾਰਤ ਸਰਕਾਰ...
ਵਿਰੋਧੀ ਧਿਰਾਂ ਤੋਂ ਓਬੀਸੀ-ਪੱਖੀ ਹੋਣ ਦੀ ਪਹਿਲਕਦਮੀ ਖੋਹਣ ਦੀ ਕੋਸ਼ਿਸ਼ ’ਚ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਅਗਲੀ ਮਰਦਮਸ਼ੁਮਾਰੀ ’ਚ ਜਾਤ ਆਧਾਰਿਤ ਗਿਣਤੀ ਨੂੰ ਸ਼ਾਮਿਲ ਕੀਤਾ ਜਾਵੇਗਾ। ਇਹ ਹੈਰਾਨੀਜਨਕ ਫ਼ੈਸਲਾ ਵਿਸਫੋਟਕ ਸਥਿਤੀ ਦੌਰਾਨ ਆਇਆ ਹੈ-...
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਪੰਜਾਬ ਦੇ ਹਿੱਸੇ ਵਿੱਚੋਂ 8500 ਕਿਊਸਕ ਵਾਧੂ ਪਾਣੀ ਹਰਿਆਣਾ ਨੂੰ ਦੇਣ ਦੇ ਫ਼ੈਸਲੇ ਨਾਲ ਦੋਵਾਂ ਸੂਬਿਆਂ ਵਿਚਕਾਰ ਚੱਲ ਰਿਹਾ ਦਰਿਆਈ ਪਾਣੀਆਂ ਦੀ ਵੰਡ ਦਾ ਵਿਵਾਦ ਇੱਕ ਵਾਰ ਫਿਰ ਭਖ ਗਿਆ ਹੈ। 8500 ਕਿਊਸਕ ਪਾਣੀ ਦੀ...
ਕੌਮੀ ਸਿੱਖਿਆ ਨੀਤੀ-2020 ਦਾ ਮੁੱਖ ਟੀਚਾ ਹੈ- ਸਾਰਿਆਂ ਨੂੰ ਕਿਫ਼ਾਇਤੀ ਤੇ ਮਿਆਰੀ ਸਿੱਖਿਆ ਮੁਹੱਈਆ ਕਰਾਉਣਾ। ਇਸ ਉਤਸ਼ਾਹੀ ਮਾਰਗ ਦੇ ਰਾਹ ’ਚ ਵੱਡਾ ਅੜਿੱਕਾ ਕਈ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾਂਦੀ ਮਾਪਿਆਂ ਦੀ ਆਰਥਿਕ ਲੁੱਟ ਹੈ ਜੋ ਨਿਰੋਲ ਜਾਂ ਬੁਨਿਆਦੀ ਤੌਰ ’ਤੇ...
ਲਿਬਰਲ ਪਾਰਟੀ ਦੇ ਨਵੇਂ ਆਗੂ ਮਾਰਕ ਕਾਰਨੀ ਨੇ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਜ਼ਬਰਦਸਤ ਜਿੱਤ ਦਰਜ ਕਰ ਕੇ ਦੇਸ਼ ਹੀ ਨਹੀਂ ਸਗੋਂ ਕੌਮਾਂਤਰੀ ਪਿੜ ਵਿੱਚ ਵੀ ਜ਼ੋਰਦਾਰ ਦਸਤਕ ਦਿੱਤੀ ਹੈ। ਲਿਬਰਲ ਪਾਰਟੀ ਨੂੰ 168 ਸੀਟਾਂ ਮਿਲੀਆਂ ਹਨ ਜੋ ਬਹੁਮਤ ਦੇ...
ਪਾਕਿਸਤਾਨ ਦੇ ਮੰਤਰੀਆਂ ਦੀ ਗੁਸਤਾਖ਼ੀ ਦੀ ਕੋਈ ਸੀਮਾ ਨਹੀਂ ਹੈ। ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਸਰਹੱਦ ਦੇ ਆਰ-ਪਾਰ ਵਧੇ ਤਣਾਅ ਵਿਚਾਲੇ ਇਨ੍ਹਾਂ ਵਿੱਚੋਂ ਦੋ ਮੰਤਰੀਆਂ ਨੇ ਪਰਮਾਣੂ ਟਕਰਾਅ ਦੀ ਗੱਲ ਛੇੜ ਕੇ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਰੱਖਿਆ...
ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੀ ਵਿਧਾਨ ਸਭਾ ਨੇ ਪਹਿਲਗਾਮ ਹਮਲੇ ਦੇ ਮੱਦੇਨਜ਼ਰ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਦਾ ਇੱਕ ਮਜ਼ਬੂਤ ਸੰਦੇਸ਼ ਦਿੱਤਾ ਹੈ। ਸਦਨ ਦੇ ਵਿਸ਼ੇਸ਼ ਤੌਰ ’ਤੇ ਬੁਲਾਏ ਗਏ ਸੈਸ਼ਨ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਗਏ ਇੱਕ ਮਤੇ ਵਿੱਚ...
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਦੂਜੀ ਵਾਰੀ ਹੁਣ ਤੱਕ ਕਾਫ਼ੀ ਉਥਲ-ਪੁਥਲ ਵਾਲੀ ਸਾਬਿਤ ਹੋਈ ਹੈ। ਉਨ੍ਹਾਂ ਨੂੰ ਸੱਤਾ ਸੰਭਾਲਿਆਂ ਸੌ ਦਿਨ ਪੂਰੇ ਹੋ ਗਏ ਹਨ ਪਰ ਇਸ ਦੌਰਾਨ ਟਰੰਪ ਪ੍ਰਤੀ ਲੋਕਾਂ ਦਾ ਉਤਸ਼ਾਹ ਲੋਕ ਰੋਹ ਵਿੱਚ ਤਬਦੀਲ ਹੁੰਦਾ ਜਾ ਰਿਹਾ...
ਸੀ ਉਦੈ ਭਾਸਕਰ ਇੱਕ ਦੁਰਲੱਭ ਜਿਹੀ ਪਰ ਸਵਾਗਤਯੋਗ ਘਟਨਾ ਦੇ ਰੂਪ ਵਿੱਚ, ਪਹਿਲਗਾਮ ਦਹਿਸ਼ਤਗਰਦ ਹਮਲੇ ਤੋਂ ਦੋ ਦਿਨਾਂ ਬਾਅਦ ਕੇਂਦਰ ਸਰਕਾਰ ਨੇ ਇੱਕ ਗੁਪਤ ਸਰਬ ਪਾਰਟੀ ਮੀਟਿੰਗ ਬੁਲਾਈ ਜਿਸ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਮੀਟਿੰਗ ਵਿੱਚ ਹੋਈ...
ਭਾਰਤ ਦੀਆਂ ਜੇਲ੍ਹਾਂ ਸੰਕਟ ਵਿੱਚ ਹਨ। ਉਹ ਭੁੱਲੇ ਵਿੱਸਰੇ ਲੋਕਾਂ ਲਈ ਖਚਾਖਚ ਭਰੇ ਵੇਅਰਹਾਊਸਾਂ ਦਾ ਭੁਲੇਖਾ ਪਾਉਂਦੀਆਂ ਹਨ। ਇੰਡੀਆ ਜਸਟਿਸ ਰਿਪੋਰਟ 2025 ਇਸ ਸਮੱਸਿਆ ਦੇ ਪੈਮਾਨੇ ਦਾ ਪਤਾ ਦਿੰਦੀ ਹੈ। ਸਾਲ 2022 ਵਿੱਚ ਭਾਰਤ ਦੀਆਂ ਜੇਲ੍ਹਾਂ ਵਿੱਚ 5.73 ਕੈਦੀ ਤੁੰਨੇ...
ਪਹਿਲਗਾਮ ਕਤਲੇਆਮ ’ਤੇ ਚੁਫੇਰਿਓਂ ਘਿਰੇ ਪਾਕਿਸਤਾਨ ਨੇ ਹੁਣ ਕਿਸੇ ਵੀ ‘‘ਨਿਰਪੱਖ, ਪਾਰਦਰਸ਼ੀ ਤੇ ਭਰੋਸੇਯੋਗ’’ ਜਾਂਚ ਵਿਚ ਸਹਿਯੋਗ ਕਰਨ ਦੀ ਪੇਸ਼ਕਸ਼ ਕੀਤੀ ਹੈ। ਸ਼ਰਤਾਂ ਸਹਿਤ ਕੀਤੀ ਇਹ ਪੇਸ਼ਕਸ਼ ਦਰਸਾਉਂਦੀ ਹੈ ਕਿ ਇਸਲਾਮਾਬਾਦ ਕੋਲ ਜਾਂਚ ’ਚ ਖਾਮੀਆਂ ਕੱਢਣ ਦੀ ਖੁੱਲ੍ਹ ਹੋਵੇਗੀ ਤੇ...
ਅਰਵਿੰਦਰ ਜੌਹਲ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਕਾਰਨ ਸਮੁੱਚਾ ਦੇਸ਼ ਇਸ ਵੇਲੇ ਸੋਗ ਵਿੱਚ ਡੁੱਬਿਆ ਹੋਇਆ ਹੈ। ਮੰਗਲਵਾਰ ਨੂੰ ਹੋਏ ਇਸ ਹਮਲੇ ਵਿਚ 26 ਸੈਲਾਨੀ ਮਾਰੇ ਗਏ। ਇਸ ਹਮਲੇ ਮਗਰੋਂ ਅਗਲੇ ਦਿਨ ਅਖ਼ਬਾਰਾਂ ਵਿੱਚ ਛਪੀ ਇੱਕ ਤਸਵੀਰ ਸਭ...
ਪਹਿਲਗਾਮ ਵਿੱਚ ਹੋਏ ਦਹਿਸ਼ਤਗਰਦ ਹਮਲੇ ਜਿਸ ਵਿੱਚ 26 ਸੈਲਾਨੀਆਂ ਨੂੰ ਮਾਰ ਦਿੱਤਾ ਗਿਆ ਸੀ, ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਦੇ ਕਸ਼ਮੀਰ ਦੌਰੇ ਦੀ ਅਹਿਮੀਅਤ ਫ਼ੌਜੀ ਦ੍ਰਿੜਤਾ ਦਰਸਾਉਣ ਤੱਕ ਸੀਮਤ ਹੋ ਸਕਦੀ ਹੈ ਪਰ ਇਹ ਖੇਤਰ...
ਪਹਿਲਗਾਮ ’ਚ ਹੋਈਆਂ ਹੱਤਿਆਵਾਂ ’ਤੇ ਪੂਰੇ ਦੇਸ਼ ਦੇ ਲੋਕਾਂ ’ਚ ਗੁੱਸਾ ਹੋਣਾ ਵਾਜਿਬ ਹੈ। ਬੇਖ਼ਬਰ ਸੈਲਾਨੀਆਂ ’ਤੇ ਕੀਤੇ ਗਏ ਭਿਆਨਕ ਹਮਲੇ ਨੇ ਸਾਰੇ ਦੇਸ਼ ਦੀ ਆਤਮਾ ਨੂੰ ਜ਼ਖ਼ਮ ਦਿੱਤੇ ਹਨ। ਪਾਕਿਸਤਾਨ ਨਾਲ ਜੁੜੀ ਕਿਸੇ ਵੀ ਚੀਜ਼ ਜਾਂ ਵਿਅਕਤੀ ਨੂੰ, ਦੂਰ-ਦੂਰ...
ਪਹਿਲਗਾਮ ਦਹਿਸ਼ਤੀ ਹਮਲੇ ਨਾਲ ਕਸ਼ਮੀਰੀਆਂ ਨੂੰ ਸਖ਼ਤ ਦੋਹਰੇ ਝਟਕੇ ਲੱਗੇ ਹਨ। ਸੈਲਾਨੀਆਂ ਦੀ ਆਮਦ ਘਟਣ ਦੀ ਸੰਭਾਵਨਾ ਹੈ, ਜਿਸ ਕਰ ਕੇ ਵਾਦੀ ਦੇ ਲੋਕਾਂ ਨੂੰ ਆਰਥਿਕ ਨੁਕਸਾਨ ਦਾ ਡਰ ਸਤਾ ਰਿਹਾ ਹੈ। ਦੂਜੇ ਪਾਸੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਬੈਠੇ...
ਪੰਜਾਬ ਵਿੱਚ ਝੋਨੇ ਦੀ ਅਗੇਤੀ ਲਵਾਈ ਜਨਤਕ ਬਹਿਸ ਦਾ ਮੁੱਦਾ ਬਣ ਰਹੀ ਹੈ ਜਿਸ ਤੋਂ ਭਾਵੇਂ ਇਸ ਗੱਲ ਦੀ ਤਸਦੀਕ ਹੋਈ ਹੈ ਕਿ ਰਾਜ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਬਾਰੇ ਜਨਤਕ ਫ਼ਿਕਰਮੰਦੀ ਵਧੀ ਹੈ ਪਰ ਇਸ ਦੇ...
ਪਹਿਲਗਾਮ ਵਿੱਚ ਹੋਇਆ ਅਤਿਵਾਦੀ ਹਮਲਾ ਪੂਰੀ ਤਰ੍ਹਾਂ ਹਤਾਸ਼ਾ ਵਿੱਚ ਕੀਤਾ ਗਿਆ ਕੰਮ ਹੈ ਜਿਸ ਦੇ ਲਈ ਸ਼ੱਕ ਦੀ ਸੂਈ ਹਮੇਸ਼ਾ ਦੀ ਤਰ੍ਹਾਂ ਘੁੰਮ ਕੇ ਪਾਕਿਸਤਾਨ ’ਤੇ ਟਿਕ ਗਈ ਹੈ। ਇੱਕ ਅਜਿਹਾ ਮੁਲਕ ਜੋ ਆਪ ਅਤਿਵਾਦ ਨੇ ਬੁਰੀ ਤਰ੍ਹਾਂ ਨੋਚਿਆ ਹੋਇਆ...
ਪਹਿਲਗਾਮ ਦੇ ਬੈਸਾਰਨ ਦੀਆਂ ਖ਼ੂਨ ਨਾਲ ਭਿੱਜੀਆਂ ਚਰਾਗਾਹਾਂ ਹੁਣ ਇੱਕ ਦਰਦਨਾਕ ਕਾਰਨ ਨੇ ਹਮੇਸ਼ਾ ਲਈ ਯਾਦਾਂ ’ਚ ਵਸਾ ਦਿੱਤੀਆਂ ਹਨ। ਅਤਿਵਾਦੀ ਹਮਲੇ ’ਚ ਕਰੀਬ 26 ਸੈਲਾਨੀਆਂ ਦੀ ਹੱਤਿਆ ਨੇ ਪੂਰੇ ਮੁਲਕ ਨੂੰ ਝੰਜੋੜ ਦਿੱਤਾ ਹੈ ਅਤੇ ਕਸ਼ਮੀਰ ਦੀ ਰੂਹ ਵੀ...
ਪੰਜਾਬ ਵਿੱਚ ਖੇਤੀ ਪੱਖੀ ਪ੍ਰਣਾਲੀ ਵਜੋਂ ‘ਮੁਫ਼ਤ ਬਿਜਲੀ’ ਦੀ ਪਰਿਭਾਸ਼ਾ ਬਹੁਤ ਦੇਰ ਪਹਿਲਾਂ ਫਿੱਕੀ ਪੈ ਚੁੱਕੀ ਹੈ ਅਤੇ ਇਸ ਦੀ ਥਾਂ ਹੁਣ ਇਹ ਲੋਕ ਲੁਭਾਉਣੀ ਖੜੋਤ ਦਾ ਪ੍ਰਤੀਕ ਬਣ ਗਈ ਹੈ। ਸੰਨ 1997 ਵਿੱਚ ਜੋ ਸਿਰਫ਼ ਛੋਟੇ ਕਿਸਾਨਾਂ ਨੂੰ ਸਬਸਿਡੀ...
ਯੋਗ ਗੁਰੂ ਰਾਮਦੇਵ ਪਹਿਲਾਂ ਵਾਂਗ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਗੁਮਰਾਹਕੁਨ ਦਾਅਵੇ ਕਰਨ ਦੀ ਰਾਮਦੇਵ ਦੀ ਆਦਤ ਨੇ ਉਨ੍ਹਾਂ ਦੀ ਦਿੱਲੀ ਹਾਈ ਕੋਰਟ ਤੋਂ ਬਣਦੀ ਝਾੜ-ਝੰਬ ਕਰਵਾ ਦਿੱਤੀ ਹੈ। ਪਤੰਜਲੀ ਦਾ ‘ਗੁਲਾਬ ਸ਼ਰਬਤ’ ਵੇਚਣ ਲਈ ਪੂਰੀ ਵਾਹ ਲਾਉਂਦਿਆਂ ਉਨ੍ਹਾਂ...
ਪੋਪ ਫਰਾਂਸਿਸ, ਜੋ ਈਸਟਰ ਦੇ ਸੋਮਵਾਰ 88 ਵਰ੍ਹਿਆਂ ਦੀ ਉਮਰ ’ਚ ਦੁਨੀਆ ਤੋਂ ਰੁਖ਼ਸਤ ਹੋ ਗਏ, ਨਾ ਸਿਰਫ਼ ਪਹਿਲੇ ਲਾਤੀਨੀ ਅਮਰੀਕੀ ਬਿਸ਼ਪ ਸਨ, ਬਲਕਿ ਕਈ ਹੋਰ ਮਾਇਨਿਆਂ ’ਚ ਵੀ ਉਹ ਆਧੁਨਿਕ ਦੌਰ ਦੇ ਸਭ ਤੋਂ ਨਿਰਾਲੇ ਪੋਪ ਸਨ। ਕਾਰਡੀਨਲ ਕੇਵਿਨ...
ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਨਿਆਂਪਾਲਿਕਾ ’ਤੇ ਬੋਲੇ ਸ਼ਬਦੀ ਹੱਲੇ ਤੋਂ ਉਤਸ਼ਾਹਿਤ ਹੋ ਕੇ ਹੁਣ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋ ਸੰਸਦ ਮੈਂਬਰਾਂ ਨੇ ਸ਼ਰੇਆਮ ਸਰਕਾਰ ਦੇ ਇਸ ਅਹਿਮ ਥੰਮ੍ਹ ਨੂੰ ਨਿਸ਼ਾਨਾ ਬਣਾਇਆ ਹੈ ਜਿਸ ਦੀ ਭੂਮਿਕਾ ਸੰਵਿਧਾਨ ਨੂੰ ਕਾਇਮ...
Advertisement