ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫ਼ੀਚਰ

  • ਦਿੱਲੀ ਦੇ ਮਸ਼ਹੂਰ ਪੰਜਾਬੀ ਅਦਾਕਾਰ ਕਿਰਨਦੀਪ ਰਿਆਤ ਦੀ ਅਦਾਕਾਰੀ ਵਾਲੀ ਵੈੱਬ ਸੀਰੀਜ਼ ‘84 ਤੋਂ ਬਾਅਦ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਸੀਰੀਜ਼ ਚੌਪਾਲ ਓਟੀਟੀ ’ਤੇ 14 ਅਗਸਤ ਨੂੰ ਸਵੇਰੇ 11 ਵਜੇ ਰਿਲੀਜ਼ ਹੋਵੇਗੀ। ਚੰਡੀਗੜ੍ਹ ਕਲੱਬ ਵਿੱਚ ਜਾਰੀ ਕੀਤੇ ਗਏ ਟ੍ਰੇਲਰ...

    Mandhir Singh Deol
    14 Aug 2025
  • ਅਦਾਕਾਰਾ ਸ੍ਰੀਦੇਵੀ ਦੀ ਮੌਤ ਹੋਈ ਨੂੰ ਭਾਵੇਂ ਸੱਤ ਸਾਲ ਹੋ ਗਏ ਹਨ, ਪਰ ਉਸ ਦੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਉਹ ਅੱਜ ਵੀ ਜਿਊਂਦੀ ਹੈ। ਅੱਜ ਉਸ ਦਾ 62ਵਾਂ ਜਨਮ ਦਿਨ ਸੀ। ਇਸ ਮੌਕੇ ਉਸ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨੇ...

    ANI
    14 Aug 2025
  • ਮਕਸਦ ਸੁਖਜੀਵਨ ਕੌਰ ਮਾਨ ‘‘ਮੰਮੀ ਮੈਂ ਹੈਰਾਨ ਪ੍ਰੇਸ਼ਾਨ ਹਾਂ, ਤੁਸੀਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਸਾਡੇ ਪਿਆਰ ਵਿੱਚ ਕਿੱਥੇ ਕਮੀ ਰਹਿ ਗਈ?’’ ਜ਼ਿੰਦਗੀ ਮੌਤ ਦੀ ਲੜਾਈ ਵਿੱਚ ਘੁਲਦੀ ਮਾਂ ਕੋਲੋਂ ਪੁੱਤ ਨੇ ਪੁੱਛਿਆ। ਉਹ ਬੜੀ ਔਖ ਨਾਲ ਬੋਲੀ, ‘‘ਨਹੀਂ ਪੁੱਤ, ਤੁਹਾਡੇ...

    .
    13 Aug 2025
  • ਆਜ਼ਾਦੀਏ ਜਸਵੰਤ ਧਾਪ ਤੂੰ ਹੀ ਸਾਡਾ ਦਿਲ ਤੂੰ ਹੀ ਜਾਨ ਨੀਂ ਆਜ਼ਾਦੀਏ ਤੇਰੇ ਉੱਤੋਂ ਅਸੀਂ ਕੁਰਬਾਨ ਨੀਂ ਆਜ਼ਾਦੀਏ ਜਕੜੇ ਜ਼ੰਜੀਰਾਂ ਵਿੱਚ ਭੁੱਲ ਗਏ ਵਜੂਦ ਨੂੰ ਤੇਰੇ ਨਾਲ ਮਿਲੀ ਪਹਿਚਾਨ ਨੀਂ ਆਜ਼ਾਦੀਏ ਵੇਖ ਤੇਰੇ ਮੁੱਖ ਉੱਤੇ ਨੂਰ ਤੇ ਜਲਾਲ ਨੂੰ ਖਿੜੀ...

    .
    13 Aug 2025
  • Advertisement
  • ਪਾਕਿਸਤਾਨੀ ਅਦਾਕਾਰ ਫਵਾਦ ਖਾਨ ਅਤੇ ਵਾਣੀ ਕਪੂਰ ਦੀ ਰੋਮਾਂਟਿਕ ਡਰਾਮਾ ਫਿਲਮ ‘ਅਬੀਰ ਗੁਲਾਲ’ ਹੁਣ 29 ਅਗਸਤ ਨੂੰ ਵਿਸ਼ਵ ਭਰ ਵਿਚ ਰਿਲੀਜ਼ ਹੋਵੇਗੀ ਪਰ ਇਹ ਫਿਲਮ ਭਾਰਤ ਵਿਚ ਰਿਲੀਜ਼ ਨਹੀਂ ਹੋਵੇਗੀ। ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਇਸ ਫਿਲਮ ਦੀ ਰਿਲੀਜ਼ ’ਤੇ...

    PTI
    12 Aug 2025
  • ਪਿਛਲੇ ਦਿਨੀਂ ਲੰਡਨ ਵਿੱਚ ਹੋਏ ਕੌਮਾਂਤਰੀ ਅਦਬੀ ਮੇਲੇ ਦੇ ਉਦਘਾਟਨ ਮੌਕੇ ਸ਼੍ਰੋਮਣੀ ਨਾਟਕਕਾਰ ਡਾ. ਆਤਮਜੀਤ ਨੇ ‘ਮਾਨਵ, ਮਸ਼ੀਨ, ਕੁਦਰਤ ਅਤੇ ਅਦਬ’ ਵਿਸ਼ੇ ’ਤੇ ਗੱਲ ਕਰਦਿਆਂ ਕਈ ਨੁਕਤੇ ਉਠਾਏ। ਉਸ ਨੇ ਕਿਹਾ ‘ਇੱਕ ਕੁਦਰਤ ਬੰਦੇ ਦੇ ਅੰਦਰ ਹੈ ਅਤੇ ਇੱਕ ਕੁਦਰਤ...

    12 Aug 2025
  • ਐਬਟਸਫੋਰਡ: ਸ੍ਰੀ ਗੁਰੂ ਗਰੰਥ ਸਾਹਿਬ ਦਰਬਾਰ ਅਤੇ ‘ਹਿਊਮਿਲਟੀ, ਕਾਈਂਡਨੈੱਸ ਐਂਡ ਲਵ ਫਾਊਂਡੇਸ਼ਨ’ ਵੱਲੋਂ ਨਿਮਰਤਾ, ਦਇਆ ਅਤੇ ਪ੍ਰੇਮ ਦੀ ਲਹਿਰ ਤਹਿਤ ਇੱਕ ਕੌਮਾਂਤਰੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਵਿਸ਼ਵ ਭਰ ਤੋਂ ਪਹੁੰਚੇ ਵਿਦਵਾਨਾਂ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਪਿਆਰ ਤੇ ਸਾਂਝੀਵਾਲਤਾ ਦਾ...

    12 Aug 2025
  • ਕੈਲਗਰੀ: ਪੰਜਾਬੀ ਸਾਹਿਤ ਸਭਾ ਕੈਗਲਰੀ ਦੀ ਮਾਸਿਕ ਇਕੱਤਰਤਾ ਕੋਸੋ ਦੇ ਦਫ਼ਤਰ ਵਿੱਚ ਹੋਈ। ਸਭਾ ਦੀ ਪ੍ਰਧਾਨਗੀ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਤੱਗੜ ਨੇ ਨਿਭਾਈ। ਆਰੰਭ ਵਿੱਚ ਸਭਾ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਖਹਿਰਾ ਨੇ ਸਾਰਿਆਂ ਨੂੰ ਜੀਅ ਆਇਆਂ...

    12 Aug 2025
  • Advertisement
  • ਸ਼ੁੱਕਰਵਾਰ, 1 ਅਗਸਤ ਨੂੰ ਸਾਡੇ ਸ਼ਹਿਰ ਗ੍ਰਾਫਟਨ ਜੋ ਕਿ ਬੋਸਟਨ (ਅਮਰੀਕਾ) ਦੇ ਕੋਲ ਹੈ, ਵਿਖੇ ਇੱਕ ਅਨੋਖਾ ਮੇਲਾ ਲੱਗਿਆ, ਜਿੱਥੇ ਲੋਕਾਂ ਨੂੰ ਸਿਤਾਰਿਆਂ ਤੇ ਗ੍ਰਹਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਵੱਖ-ਵੱਖ ਕਿਸਮ ਦੀਆਂ ਦੂਰਬੀਨਾਂ ਰਾਹੀਂ ਚੰਨ ਅਤੇ ਸਿਤਾਰਿਆਂ ਨੂੰ...

    12 Aug 2025
  • ਫਰਹਾਨ ਅਖਤਰ ਅਤੇ ਰਿਤੇਸ਼ ਸਿਧਵਾਨੀ ਦੇ ਐਕਸਲ ਐਂਟਰਟੇਨਮੈਂਟ ਦੁਆਰਾ ਨਿਰਮਿਤ ਅਤੇ ਲਕਸ਼ਮੀਪ੍ਰਿਆ ਦੇਵੀ ਵੱਲੋਂ ਨਿਰਦੇਸ਼ਤ ਫਿਲਮ ‘ਬੂੰਗ’ ਨੂੰ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੌਰਨ (ਆਈਐੱਫਐੱਫਐੱਮ) 2025 ਦੀ ਸਪੌਟਲਾਈਟ ਫਿਲਮ ਵਜੋਂ ਚੁਣਿਆ ਗਿਆ ਹੈ। ਲਕਸ਼ਮੀਪ੍ਰਿਆ ਦੇਵੀ ਵੱਲੋਂ ਬਣਾਈ ਪਹਿਲੀ ਫਿਲਮ ਤੇ ਫਰਹਾਨ...

    PTI
    12 Aug 2025
  • ਬਾਲੀਵੁੱਡ ਫ਼ਿਲਮ ‘ਗੰਗੂਬਾਈ ਕਾਠੀਆਵਾੜੀ’ ਤੋਂ ਆਪਣੀ ਪਛਾਣ ਬਣਾਉਣ ਵਾਲੀ ਅਦਾਕਾਰ ਸ਼ਾਂਤਨੂ ਮਹੇਸ਼ਵਰੀ ਅਤੇ ‘ਟੀਕੂ ਵੈੱਡਸ ਸ਼ੇਰੂ’ ਅਹਿਮ ਭੂਮਿਕਾ ਨਿਭਾਉਣ ਵਾਲੀ ਅਵਨੀਤ ਕੌਰ ਹੁਣ ਆਪਣੀ ਆਉਣ ਵਾਲੀ ਫ਼ਿਲਮ ‘ਲਵ ਇਨ ਵੀਅਤਨਾਮ’ ਵਿੱਚ 12 ਸਤੰਬਰ ਨੂੰ ਸਿਨੇਮਾ ਘਰਾਂ ਦੇ ਵੱਡੇ ਪਰਦੇ ’ਤੇ...

    PTI
    12 Aug 2025
  • ਬੌਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਨੇ ਆਪਣੀ ਨਵੀਂ ਫਿਲਮ ‘ਵਾਰ-2’ ਦੇ ਗੀਤ ‘ਆਵਾਂ-ਜਾਵਾਂ’ ਦੇ ਹੁੱਕ ਸਟੈੱਪ ਸਿੱਖਣ ਲਈ ਮਾਂ ਪਿੰਕੀ ਰੌਸ਼ਨ ਦੀ ਸਿਫ਼ਤ ਕੀਤੀ ਹੈ। ਰਿਤਿਕ ਰੌਸ਼ਨ ਅਤੇ ਕਿਆਰਾ ਅਡਵਾਨੀ ’ਤੇ ਫਿਲਮਾਇਆ ਇਹ ਗੀਤ ਸਭ ਤੋਂ ਮਕਬੂਲ ਹੋ ਚੁੱਕਿਆ ਹੈ। ਅਦਾਕਾਰ...

    PTI
    10 Aug 2025
  • ਭੈਣ-ਭਰਾ ਦੇ ਪਵਿੱਤਰ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬਾਲੀਵੁੱਡ ਸਿਤਾਰਿਆਂ ਨੇ ਉਤਸ਼ਾਹ ਨਾਲ ਮਨਾਇਆ। ਅਦਾਕਾਰ ਅਰਜੁਨ ਕਪੂਰ, ਰਣਬੀਰ ਕਪੂਰ, ਅਪਾਰਸ਼ਕਤੀ ਖੁਰਾਣਾ ਅਤੇ ਹੋਰ ਕਈ ਬਾਲੀਵੁੱਡ ਸਿਤਾਰਿਆਂ ਨੇ ਇਹ ਤਿਉਹਾਰ ਮਨਾਇਆ। ਅਦਾਕਾਰ ਅਰਜੁਨ ਕਪੂਰ ਨੇ ਆਪਣੀਆਂ ਭੈਣਾਂ ਅੰਸ਼ੁਲਾ, ਜਾਨਵੀ ਅਤੇ...

    ANI
    10 Aug 2025
  • ਬੌਲੀਵੁੱਡ ਅਦਾਕਾਰਾ ਆਦਿਤੀ ਰਾਓ ਹੈਦਰੀ ਨੂੰ ਆਗਾਮੀ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬਰਨ (ਆਈਐੱਫਐੱਫਐੱਮ) ਦੌਰਾਨ ‘ਡਾਇਵਰਸਿਟੀ ਇਨ ਸਿਨੇਮਾ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਖੁਲਾਸਾ ਅੱਜ ਫਿਲਮ ਮੇਲੇ ਦੇ ਪ੍ਰਬੰਧਕਾਂ ਨੇ ਕੀਤਾ ਹੈ। ਉਨ੍ਹਾਂ ਆਖਿਆ ਕਿ ਅਦਾਕਾਰਾ ਫਿਲਮ ਮੇਲੇ ਵਿੱਚ ਮਹਿਮਾਨ...

    PTI
    09 Aug 2025
  • ਬੌਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਦੀ ਪਹਿਲੀ ਤੇਲਗੂ ਫਿਲਮ ‘ਜਟਾਧਾਰਾ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਟੀਜ਼ਰ ਵਿੱਚ ਉਹ ਤੇਲਗੂ ਅਦਾਕਾਰ ਸੁਧੀਰ ਬਾਬੂ ਨਾਲ ਦਿਖਾਈ ਦੇ ਰਹੀ ਹੈ। ਇਹ ਟੀਜ਼ਰ ਇੱਕ ਮਿੰਟ 12 ਸੈਕਿੰਡ ਦਾ ਹੈ। ਟੀਜ਼ਰ ਵਿੱਚ ਸੋਨਾਕਸ਼ੀ ਦੀ ਦਿੱਖ...

    ANI
    09 Aug 2025
  • ਰਾਈ ਤੈਨੂੰ ਸੁੱਤਿਆਂ ਖ਼ਬਰ ਨਾ ਕਾਈ। ਬਾਬਲਾ ਪਵਾਦੇ ਬੇੜੀਆਂ ਮੇਰੀ ਜੰਝ ਪੱਤਣਾਂ ’ਤੇ ਆਈ। ਉੱਘੇ ਗੀਤਕਾਰ ਬਾਬੂ ਸਿੰਘ ਮਾਨ ਦੇ ਲਿਖੇ ਇਹ ਟੱਪੇ ਲੋਕ ਗਾਇਕਾ ਮਨਪ੍ਰੀਤ ਅਖ਼ਤਰ ਦੀ ਆਵਾਜ਼ ਅਤੇ ਸੰਗੀਤ ਦੇ ਸੁਮੇਲ ਨਾਲ ਜਦੋਂ ਹਵਾਵਾਂ ਵਿੱਚ ਗੂੰਜਦੇ ਹਨ ਤਾਂ...

    08 Aug 2025
  • ਬਾਲ ਕਹਾਣੀ ਰੋਬਿਨ ਤੇ ਰਾਜੂ ਦੋਵਾਂ ਭਰਾਵਾਂ ਦੀ ਆਪਸ ਵਿੱਚ ਬੜੀ ਬਣਦੀ ਹੈ। ਭਾਵੇਂ ਉਨ੍ਹਾਂ ਦੀ ਉਮਰ ਦਾ ਕਾਫ਼ੀ ਫ਼ਰਕ ਹੈ, ਪਰ ਫਿਰ ਵੀ ਉਹ ਆਪਸ ਵਿੱਚ ਰਲ ਮਿਲ ਕੇ ਖੇਡਦੇ ਅਤੇ ਗੱਲਾਂ ਬਾਤਾਂ ਕਰਦੇ ਹਨ। ਉਨ੍ਹਾਂ ਦੀ ਇੱਕ ਭੈਣ...

    08 Aug 2025
  • ਗੁਰਪ੍ਰੀਤ ਦੁਨੀਆ ਭਰ ਵਿੱਚ ਅਜਿਹੀਆਂ ਸਮੱਸਿਆਵਾਂ ਪੈਦਾ ਹੋ ਚੁੱਕੀਆਂ ਹਨ, ਜਿਨ੍ਹਾਂ ਦਾ ਇਲਾਜ ਲੱਗਦਾ ਹੈ ਕਿ ਇੰਨੀ ਛੇਤੀ ਲੱਭਿਆ ਜਾਣਾ ਸੰਭਵ ਨਹੀਂ। ਦਰਅਸਲ, ਬਿਮਾਰੀਆਂ ਤਾਂ ਕੋਈ ਨਵੀਆਂ ਨਹੀਂ, ਪਰ ਇਨ੍ਹਾਂ ਦਾ ਇਲਾਜ ਨਵੇਂ ਯੁੱਗ ਵਿੱਚ ਹੋਣਾ ਮੁਸ਼ਕਿਲ ਜਾਪਦਾ ਹੈ। ਹਰ...

    .
    08 Aug 2025
  • ਰੱਖੜੀ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਉਣ ਵਾਲਾ ਭਾਰਤ ਅਤੇ ਪੰਜਾਬ ਦਾ ਪ੍ਰਸਿੱਧ ਤਿਉਹਾਰ ਹੈ। ਇਹ ਤਿਉਹਾਰ ਸਾਉਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਹ ਭੈਣ ਤੇ ਵੀਰ ਦੇ ਪਿਆਰ ਦਾ ਪ੍ਰਤੀਕ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ...

    08 Aug 2025
  • ਸਤਨਾਮ ਸਿੰਘ ਚਾਹਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਾਲੀਆ ਬਿਆਨਾਂ ਨੇ ਅਮਰੀਕਾ-ਭਾਰਤ ਸਬੰਧਾਂ ਵਿੱਚ ਜਟਿਲਤਾ ਦੀ ਨਵੀਂ ਪਰਤ ਜੋੜ ਦਿੱਤੀ ਹੈ। ਟਰੰਪ ਨੇ ਭਾਰਤ ਉੱਤੇ ਮਾੜਾ ਵਪਾਰਕ ਭਾਈਵਾਲ ਹੋਣ ਦਾ ਦੋਸ਼ ਲਗਾਇਆ ਹੈ। ਨਵੀਂ ਦਿੱਲੀ ਦੁਆਰਾ ਅਮਰੀਕੀ ਸਾਮਾਨਾਂ ’ਤੇ ਲਗਾਏ...

    .
    08 Aug 2025
  • ਸੋਨਾਲੀ ਬੇਂਦਰੇ ਬਣੀ ਮੇਜ਼ਬਾਨ ਅਦਾਕਾਰਾ ਅਤੇ ਟੈਲੀਵਿਜ਼ਨ ਸ਼ਖ਼ਸੀਅਤ ਸੋਨਾਲੀ ਬੇਂਦਰੇ ਕਲਰਸ ਟੀਵੀ ਦੇ ਰਿਐਲਿਟੀ ਸ਼ੋਅ ‘ਪਤੀ ਪਤਨੀ ਔਰ ਪੰਗਾ’ ਨਾਲ ਮੇਜ਼ਬਾਨ ਦੇ ਤੌਰ ’ਤੇ ਛੋਟੇ ਪਰਦੇ ’ਤੇ ਵਾਪਸੀ ਕਰ ਰਹੀ ਹੈ। ਕਾਮੇਡੀਅਨ ਮੁਨੱਵਰ ਫਾਰੂਕੀ ਨਾਲ ਸਹਿ-ਮੇਜ਼ਬਾਨੀ ਕੀਤਾ ਗਿਆ, ਇਹ ਸ਼ੋਅ...

    08 Aug 2025
  • ਬਚਪਨ ’ਚ ਖਾਧੀਆਂ ਚੀਜ਼ਾਂ ਦਾ ਸੁਆਦ ਬੰਦੇ ਦੇ ਦਿਲ-ਦਿਮਾਗ਼ ਵਿੱਚ ਹਮੇਸ਼ਾਂ ਲਈ ਬਣਿਆ ਰਹਿੰਦਾ ਹੈ। ਜਦੋਂ ਕਦੇ ਉਨ੍ਹਾਂ ਘਰਾਂ ਵਿੱਚ ਬਣਨ ਤੇ ਖਾਣ ਵਾਲੀਆਂ ਦੇਸੀ ਚੀਜ਼ਾਂ ਦਾ ਜ਼ਿਕਰ ਹੁੰਦਾ ਹੈ ਤਾਂ ਉਨ੍ਹਾਂ ਦੀ ਤਸਵੀਰ ਤੇ ਸਾਰਾ ਉਸ ਸਮੇਂ ਦਾ ਦ੍ਰਿਸ਼...

    08 Aug 2025
  • ਬਰਸਾਤਾਂ ਦੀ ਰੁੱਤੇ ਜਦੋਂ ਸਾਡੇ ਕਾਲਜਾਂ ਦੀਆਂ ਜਮਾਤਾਂ ਲੱਗਣੀਆਂ ਸ਼ੁਰੂ ਹੁੰਦੀਆਂ ਤਾਂ ਬਾਪੂ ਸਵੇਰੇ ਸ਼ਾਮੀਂ ਪਿੰਡ ਦੇ ਲਹਿੰਦੇ ਪਾਸੇ ਪੈਂਦੇ ਰੱਕੜ ਵਿੱਚ ਮੱਝਾਂ ਚਾਰ ਕੇ ਕਬੀਲਦਾਰੀ ਨਜਿੱਠਣ ਲਈ ਆਪਣੇ ਹਿੱਸੇ ਦੀਆਂ ਜਮਾਤਾਂ ਲਾ ਰਿਹਾ ਹੁੰਦਾ। ਇਹ ਰੱਕੜ ਪੰਚਾਇਤੀ ਜ਼ਮੀਨ ’ਚ...

    08 Aug 2025
  • ਅਰਮਿੰਦਰ ਸਿੰਘ ਮਾਨ ਪੰਜਾਬ ਸਿਰਫ਼ ਭੂਗੋਲਿਕ ਖੇਤਰ ਨਹੀਂ ਬਲਕਿ ਜੀਵੰਤ ਸੱਭਿਆਚਾਰਕ ਇਕਾਈ ਹੈ ਜਿਸ ਦੀ ਰੂਹ ਪੇਂਡੂ ਕਿਸਾਨੀ ਅਤੇ ਖੇਤੀਬਾੜੀ ਨਾਲ ਗਹਿਰੀ ਜੁੜੀ ਹੋਈ ਹੈ। ਪੰਜਾਬੀ ਸੱਭਿਆਚਾਰ ਵਿੱਚ ਪਿੰਡ, ਖੇਤ, ਜ਼ਮੀਨ, ਹਲ਼ ਅਤੇ ਫਸਲਾਂ ਦਾ ਜ਼ਿਕਰ ਕੇਵਲ ਭੂਗੋਲਿਕ ਤੇ ਆਰਥਿਕ...

    .
    08 Aug 2025
  • ਭੈਣਾਂ ਦੇ ਪਿਆਰ ਦਾ ਅਹਿਸਾਸਰੱਖੜੀ ਦਾ ਤਿਉਹਾਰ ਭੈਣ ਅਤੇ ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਹੈ। ਅੱਜਕੱਲ੍ਹ ਭਾਵੇਂ ਬਾਜ਼ਾਰ ਵਿੱਚ ਭਾਂਤ ਭਾਂਤ ਦੀਆਂ ਰੇਡੀਮੇਡ ਰੱਖੜੀਆਂ ਮਿਲਦੀਆਂ ਹਨ, ਪਰ ਪੰਜਾਹ ਕੁ ਸਾਲ ਪਹਿਲਾਂ ਮੈਂ ਆਪਣੀਆਂ ਭੂਆਂ ਨੂੰ ਲੋਗੜੀ ਦੀਆਂ ਰੱਖੜੀਆਂ ਹੱਥੀਂ...

    08 Aug 2025
  • ਤਕਰੀਬਨ ਦੋ ਕੁ ਸਾਲ ਪਹਿਲਾਂ ਫਿਲਮ ‘ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ’ ਆਈ ਸੀ ਜਿਸ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਸੀ। ਹੁਣ ਨਿਰਦੇਸ਼ਕ ਅਵਤਾਰ ਸਿੰਘ ਪਹਿਲੀ ਫਿਲਮ ਦਾ ਦੂਜਾ ਭਾਗ ‘ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ-2’ ਲੈ ਕੇ ਆਏ ਹਨ। ਇਹ ਸਮਾਜ ਦੀ...

    08 Aug 2025
Advertisement