ਸੰਨ 1932 ਵਿੱਚ ਰਿਲੀਜ਼ ਹੋਈ ਫਿਲਮ ‘ਹੀਰ ਰਾਂਝਾ’ ਦੇ ਨਿਰਮਾਤਾ ਹਕੀਮ ਰਾਮ ਪ੍ਰਸਾਦ ਅਤੇ ਨਿਰਦੇਸ਼ਕ ਏ.ਆਰ. ਕਾਰਦਾਰ ਸਨ। ਇਸ ਤੋਂ ਬਾਅਦ 1935 ਵਿੱਚ ਬਣੀ ਬਹੁਚਰਚਿਤ ਫਿਲਮ ‘ਪਿੰਡ ਦੀ ਕੁੜੀ’ ਦਾ ਨਿਰਦੇਸ਼ਨ ਕੇ.ਡੀ. ਮਹਿਰਾ ਨੇ ਕੀਤਾ ਸੀ ਤੇ ਇਸ ਫਿਲਮ ਵਿੱਚ...
Advertisement
ਫ਼ੀਚਰ
1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸੁਪਰੀਮ ਕੋਰਟ ਨੇ ਪਿਛਲੀ ਦਿਨੀਂ ਰੱਦ ਕਰਨ ਦਾ ਫੈਸਲਾ ਸੁਣਾ ਦਿੱਤਾ। ਇਸ ਫੈਸਲੇ ਨੇ ਜਿੱਥੇ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਧੱਕ ਦਿੱਤਾ ਹੈ, ਉੱਥੇ ਸੂਬਾ ਸਰਕਾਰਾਂ ਤੇ ਇਨਸਾਫ ਦੀਆਂ ਅਲੰਬਰਦਾਰ ਅਖਵਾਉਂਦੀਆਂ ਅਦਾਲਤਾਂ...
ਪਿਆਰਾ ਸਿੰਘ ਗੁਰਨੇ ਕਲਾਂ ਮੁੱਦੇ ਅਤੇ ਸਮਾਜ ਪਰਸਪਰ ਚਲਦੇ ਹਨ। ਮੁੱਦੇ ਦਾ ਨਾ ਵਾਪਰਨਾ ਸਮਾਜ ਦੀ ਖੜੋਤ ਹੈ। ਮੁੱਦੇ ਪੁਰਾਤਨ ਸਮੇਂ ਤੋਂ ਵਾਪਰ ਰਹੇ ਹਨ। ਉਸ ਸਮੇਂ ਪ੍ਰਚਾਰ ਤੇ ਪਸਾਰ ਘੱਟ ਹੋਣ ਕਾਰਨ ਉਹ ਬਹੁਤੀ ਬਹਿਸ ਦਾ ਹਿੱਸਾ ਨਾ ਬਣ...
ਬੌਲੀਵੁੱਡ ਅਦਾਕਾਰ ਆਮਿਰ ਖ਼ਾਨ ਦੀ ਫ਼ਿਲਮ ‘ਸਿਤਾਰੇ ਜ਼ਮੀਨ ਪਰ’ ਪਹਿਲੀ ਅਗਸਤ ਨੂੰ ਆਨਲਾਈਨ ਸਟਰੀਮ ’ਤੇ ਰਿਲੀਜ਼ ਹੋਵੇਗੀ। ਇਹ ਫ਼ਿਲਮ ਕਿਸੇ ਓਟੀਟੀ ਪਲੇਟਫਾਰਮ ’ਤੇ ਦਿਖਾਈ ਨਹੀਂ ਦੇਵੇਗੀ। ਅਦਾਕਾਰ ਨੇ ਆਪਣੀ ਫ਼ਿਲਮ ਨੂੰ ਯੂ-ਟਿਊਬ ’ਤੇ ਰਿਲੀਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸ...
ਗਾਇਕ ਸੋਨੂੰ ਨਿਗਮ ਨੇ ਆਪਣੇ 52ਵੇਂ ਜਨਮ ਦਿਨ ਮੌਕੇ ‘ਸਤਰੰਗੀ ਰੇ’ ਨਾਮੀਂ ਇੰਡੀਆ ਟੂਰ ਦਾ ਐਲਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨਵਾਂ ਗੀਤ ‘ਕਹਾਣੀ ਮੇਰੀ’ ਵੀ ਲਾਂਚ ਕੀਤਾ। ਪਦਮਸ੍ਰੀ ਸੋਨੂੰ ਨਿਗਮ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਲਈ ਇਸ ਸੰਗੀਤਕ ਟੂਰ...
Advertisement
ਆਂਦਰਾਂ ਦੀ ਖਿੱਚ ਡਾ. ਇਕਬਾਲ ਸਿੰਘ ਸਕਰੌਦੀ ਜਦੋਂ ਵੀ ਵਿੱਦਿਆ ਦੇਵੀ ਦੀ ਧੀ ਜਾਂ ਜਵਾਈ ਦੇ ਫੋਨ ਦੀ ਘੰਟੀ ਵੱਜਦੀ ਤਾਂ ਉਹ ਇਕਦਮ ਚੌਕੰਨੀ ਹੋ ਜਾਂਦੀ। ਜਿਉਂ ਹੀ ਉਨ੍ਹਾਂ ਦੋਵਾਂ ਵਿੱਚੋਂ ਕੋਈ ਵੀ ਫੋਨ ’ਤੇ ਗੱਲ ਪੂਰੀ ਕਰ ਹਟਦਾ ਤਾਂ...
ਹੇਵਰਡ: ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਹੇਵਰਡ ਵਿਖੇ ਜਗਜੀਤ ਨੌਸ਼ਹਿਰਵੀ ਦੇ ਪਲੇਠੇ ਕਾਵਿ ਸੰਗ੍ਰਹਿ ‘ਹਾਲ ਉਥਾਈਂ ਕਹੀਏ’ ’ਤੇ ਵਿਚਾਰ ਚਰਚਾ ਕਰਵਾਈ ਗਈ। ਵਿਚਾਰ ਗੋਸ਼ਟੀ ਦੀ ਪ੍ਰਧਾਨਗੀ ਪੰਜਾਬ ਤੋਂ ਆਏ ਸ਼ਾਇਰ ਜਸਵੀਰ ਧੀਮਾਨ, ਜਸਵੀਰ ਗਿੱਲ, ਜਗਜੀਤ ਨੌਸ਼ਹਿਰਵੀ, ਹਰਜਿੰਦਰ ਕੰਗ,...
ਐਬਟਸਫੋਰਡ : ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ‘ਵਿਰਸਾ ਫਾਊਂਡੇਸ਼ਨ’ ਐਬਟਸਫੋਰਡ ਵੱਲੋਂ ਦੋਵੇਂ ਪੰਜਾਬਾਂ ਦੇ ਲੇਖਕਾਂ ਦੀਆਂ ਪੰਜ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਇਹ ਉਪਰਾਲਾ ਧਰਮਵੀਰ ਕੌਰ, ਦਵਿੰਦਰ ਬਚਰਾ ਅਤੇ ਬਲਜਿੰਦਰ ਕੌਰ ਸੰਧੂ ਦੀ ਰਹਿਨੁਮਾਈ ਵਿੱਚ ਐਬਸਫੋਰਡ ਸਥਿਤ ਫਾਰਮ ਹਾਊਸ ’ਤੇ ਕਰਵਾਇਆ ਗਿਆ।...
ਕੈਲਗਰੀ: ਸਰਬ ਰੋਗ ਕਾ ਅਉਖਦੁ ਨਾਮੁ ਮਿਸ਼ਨ ਚੰਡੀਗੜ੍ਹ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਚਾਰ ਰੋਜ਼ਾ ਰੋਗ ਨਿਵਾਰਣ ਕੈਂਪ ਗੁਰੂ ਰਾਮਦਾਸ ਦਰਬਾਰ ਕੈਲਗਰੀ ਵਿਖੇ ਲਾਇਆ ਗਿਆ। ਇਸ ਕੈਂਪ ਵਿੱਚ ਮਿਸ਼ਨ ਦੇ ਬਾਨੀ ਅਤੇ ਮੁਖੀ ਸਰਦਾਰ ਹਰਦਿਆਲ ਸਿੰਘ...
ਬ੍ਰਿਸਬਨ: ਆਸਟਰੇਲੀਆ ਦੀ ਸਾਹਿਤਕ ਸੰਸਥਾ ਇੰਡੋ-ਪੰਜਾਬੀ ਸਾਹਿਤ ਅਕਾਦਮੀ ਆਫ ਆਸਟਰੇਲੀਆ ਵੱਲੋਂ ਤਰਕਸ਼ੀਲ ਲੇਖਕ ਮਨਜੀਤ ਬੋਪਾਰਾਏ ਦੀ ਨਵ ਪ੍ਰਕਾਸ਼ਿਤ ਪੁਸਤਕ ‘ਕਾਫ਼ਿਰ ਹੀ ਪਵਿੱਤਰ ਮਨੁੱਖ’ ਬਾਰੇ ਵਿਚਾਰ ਗੋਸ਼ਟੀ ਅਤੇ ਲੋਕ ਅਰਪਣ ਦਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮਾਈਗ੍ਰੇਸ਼ਨ ਮਾਹਿਰ ਅਮਨਪ੍ਰੀਤ ਸਿੰਘ...
ਅਕਸਰ ਇਹ ਹੁੰਦਾ ਹੈ ਕਿ ਅਸੀਂ ਜੀਵਨ-ਜਾਚ ਬਾਰੇ ਦਿੱਤੀ ਮਾਪਿਆਂ, ਅਧਿਆਪਕਾਂ ਤੇ ਗੁਣੀ ਜਨਾਂ ਦੀਆਂ ਨਸੀਹਤਾਂ ਅਣਗੌਲਿਆ ਕਰ ਦਿੰਦੇ ਹਾਂ। ਜੀਵਨ-ਜਾਚ ਬਾਰੇ ਜੇ ਕੋਈ ਲੇਖ ਪੜ੍ਹਦੇ ਹਾਂ, ਕੋਈ ਵੀਡੀਓ ਦੇਖਦੇ ਹਾਂ ਜਾਂ ਫਿਰ ਕੋਈ ਪੌਡਕਾਸਟ/ਰੇਡੀਓ ਪ੍ਰੋਗਰਾਮ ਸੁਣਦੇ ਹਾਂ, ਕੁਝ ਅਰਸੇ...
ਬੌਲੀਵੁੱਡ ਅਦਾਕਾਰ ਸਨੀ ਦਿਓਲ ਨੇ ਤਿੱਬਤ ਦੇ ਅਧਿਆਤਮਕ ਗੁਰੂ ਦਲਾਈ ਲਾਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਅਦਾਕਾਰ ਨੇ ਸੁਭਾਗ ਵਾਲੇ ਪਲ ਕਰਾਰ ਦਿੱਤਾ। ਸਨੀ ਨੇ ਇੰਸਟਾਗ੍ਰਾਮ ’ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਇਹ ਜਾਣਕਾਰੀ ਦਿੱਤੀ। ਸਨੀ ਨੇ ਦਲਾਈ...
ਬੌਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਅੱਜ ਆਪਣਾ 35ਵਾਂ ਜਨਮ ਦਿਨ ਮਨਾਇਆ। ਇਸ ਦੌਰਾਨ ਅਦਾਕਾਰਾ ਕਰੀਨਾ ਕਪੂਰ ਖ਼ਾਨ ਨੇ ਕ੍ਰਿਤੀ ਨੂੰ ਜਨਮ ਦਿਨ ਦੀ ਵਿਸ਼ੇਸ਼ ਵਧਾਈ ਦਿੱਤੀ। ਕਰੀਨਾ ਨੇ ਇੰਸਟਾਗ੍ਰਾਮ ’ਤੇ ਕ੍ਰਿਤੀ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਆਖਿਆ, ‘‘ਜਨਮ ਦਿਨ ਮੁਬਾਰਕ ਕ੍ਰਿਤੀ......
ਬੌਲੀਵੁੱਡ ਦੇ ਉੱਘੇ ਅਦਾਕਾਰ ਅਨੁਪਮ ਖੇਰ ਨੇ ਅਪਰੇਸ਼ਨ ਸਿੰਧੂਰ ਦੌਰਾਨ ਮੀਡੀਆ ਨੂੰ ਜਾਣਕਾਰੀ ਸਮੇਂ ਚਰਚਾ ’ਚ ਰਹਿਣ ਵਾਲੀ ਭਾਰਤੀ ਫੌਜ ਦੀ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਨਵੀਂ ਕਿਤਾਬ ਭੇਟ ਕੀਤੀ ਹੈ। ਅਨੁਪਮ ਖੇਰ ਨੇ...
ਭਾਰਤੀ ਬਾਕਸ ਆਫਿਸ ’ਤੇ 9 ਦਿਨਾਂ ’ਚ 200 ਕਰੋੜ ਰੁਪਏ ਕਮਾਉਣ ਵਾਲੀ ਹਿੰਦੀ ਫ਼ਿਲਮ ‘ਸਯਾਰਾ’ ਸਾਲ 2025 ’ਚ ਰਿਲੀਜ਼ ਹੋਣ ਵਾਲੀ ਫਿਲਮ ‘ਛਾਵਾ’ ਤੋਂ ਬਾਅਦ ਕਮਾਈ ਕਰਨ ਵਾਲੀ ਬੌਲੀਵੁੱਡ ਦੀ ਦੂਜੀ ਵੱਡੀ ਫਿਲਮ ਬਣ ਗਈ ਹੈ। ਇਸ ਫਿਲਮ ’ਚ ਅਹਾਨ...
ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਨੇ ਆਪਣੀ ਆਉਣ ਵਾਲੀ ਫਿਲਮ ‘ਬਾਰਡਰ 2’ ਦੀ ਸ਼ੂਟਿੰਗ ਮੁਕੰਮਲ ਕਰ ਲਈ ਹੈ। ਇਸ ਫ਼ਿਲਮ ਵਿੱਚ ਦਿਲਜੀਤ ਨਾਲ ਬੌਲੀਵੁੱਡ ਅਦਾਕਾਰ ਸੰਨੀ ਦਿਓਲ, ਵਰੁਣ ਧਵਨ ਅਤੇ ਅਹਾਨ ਸ਼ੈੱਟੀ ਵੀ ਨਜ਼ਰ ਆਉਣਗੇ। ਦਿਲਜੀਤ ਨੇ ਇੰਸਟਾਗ੍ਰਾਮ ਦੇ...
ਫ਼ਰੀਦਕੋਟ ਸ਼ਹਿਰ ਦੇ ਨੌਜਵਾਨ ਪ੍ਰੋਡਿਊਸਰ ਪ੍ਰਤੀਕ ਬਾਗੀ ਵੱਲੋਂ ਮਦਰ ਟਰੇਸਾ ਦੇ ਜੀਵਨ ਬਾਰੇ ਅੰਗਰੇਜ਼ੀ ਭਾਸ਼ਾ ’ਚ ਬਣਾਈ ਫਿਲਮ ‘ਮਦਰ’ ਇਟਲੀ ’ਚ ਹੋਣ ਵਾਲੇ ਵੈਨਿਸ ਫਿਲਮ ਮੇਲੇ ਲਈ ਚੁਣੀ ਗਈ ਹੈ। ਇਹ ਮੇਲਾ 27 ਅਗਸਤ ਤੋਂ 6 ਸਤੰਬਰ ਵਿੱਚ ਇਟਲੀ ਦੇ...
ਪ੍ਰਸਿੱਧ ਬਰਤਾਨਵੀ ਗਾਇਕ ਐਡ ਸ਼ੀਰਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਬੌਲੀਵੁੱਡ ਸੰਗੀਤਕਾਰ ਅਰਿਜੀਤ ਸਿੰਘ ਦੀ ਤਾਰੀਫ਼ ਦੇ ਪੁਲ ਬੰਨ੍ਹੇ ਹਨ। ਐਡ ਸ਼ੀਰਨ ਨੇ ਆਖਿਆ ਕਿ ਉਸ ਨੇ ਪੰਜਾਬੀ ’ਚ ਗਾਉਣਾ ਅਤੇ ਸਿਤਾਰ ਵਜਾਉਣਾ ਅਰਿਜੀਤ ਕੋਲੋਂ ਸਿੱਖਿਆ ਹੈ। ਜਾਣਕਾਰੀ...
ਜੇਠ-ਹਾੜ ਦੇ ਅੱਗ ਵਰਸਾਉਂਦੇ ਮਹੀਨਿਆਂ ਤੋਂ ਬਾਅਦ ਸਾਉਣ ਦਾ ਮਹੀਨਾ ਚੜ੍ਹਦਾ ਹੈ। ਜਿਉਂ ਹੀ ਕਾਲੀਆਂ ਘਟਾਵਾਂ ਚੜ੍ਹ ਆਉਂਦੀਆਂ ਹਨ, ਚਾਰੇ ਪਾਸੇ ਕਿਣਮਿਣ ਕਣੀਆਂ ਛਹਿਬਰ ਲਾ ਦਿੰਦੀਆਂ ਹਨ। ਤਦ ਇੰਝ ਜਾਪਦਾ ਹੈ, ਜਿਵੇਂ ਭੱਠ ਵਾਂਗੂ ਤਪੀ ਧਰਤੀ ਵੀ ਪੈਂਦੇ ਸਾਉਣ ਦੇ...
ਦੇਸੀ ਮਹੀਨੇ ਵਿਸਾਖ ਤੋਂ ਸ਼ੁਰੂ ਹੋਈ ਗਰਮੀ ਹਾੜ ਤੱਕ ਸਿਖਰਾਂ ’ਤੇ ਪੁੱਜ ਜਾਂਦੀ ਹੈ। ਤਾਪਮਾਨ 40-45 ਡਿਗਰੀ ਤੱਕ ਪਹੁੰਚ ਜਾਂਦਾ ਹੈ। ਮਨੁੱਖਾਂ ਦੇ ਨਾਲ ਨਾਲ ਪਸ਼ੂ ਪੰਛੀ ਵੀ ਇਸ ਜ਼ਬਰਦਸਤ ਗਰਮੀ ਵਿੱਚ ਬੇਹਾਲ ਹੋ ਜਾਂਦੇ ਹਨ ਅਤੇ ਚਾਹੁੰਦੇ ਹਨ ਕਿ...
ਮੇਲਾ ਮੇਲੀਆਂ ਦਾ, ਯਾਰਾਂ ਬੇਲੀਆਂ ਦਾ। ਮੇਲਾ ਰੂਹਾਂ ਦਾ ਮਿਲਾਪ ਹੁੰਦੈ...ਖ਼ੁਸ਼ੀਆਂ ਦਾ ਅਖਾੜਾ। ਚਿਰੋਕੇ ਵਿੱਛੜੇ ਸੱਜਣਾਂ ਨੂੰ ਮਿਲਣ ਦਾ ਚਾਅ ਠਾਠਾਂ ਮਾਰਦੈ। ਮਨ ਦੀਆਂ ਵਾਛਾਂ ਖਿੜਨ ਦਾ ਸੁਨੇਹੜਾ। ਦਿਲਾਂ ਦੇ ਲੁੱਡੀਆਂ ਪਾਉਣ ਦਾ ਵਰਤਾਰਾ। ਅਕੇਵੇਂ ਦਾ ਥਕੇਵਾਂ ਲਾਹੁਣ ਵਾਲਾ ਸੁਭਾਗਾ...
ਸਾਡੀਆਂ ਕਹਾਵਤਾਂ ਪਿੱਛੇ ਲੰਬਾ ਤਜਰਬਾ ਅਤੇ ਗੂੜ੍ਹਾ ਗਿਆਨ ਹੈ। ਹਰ ਕਹਾਵਤ ਸਾਡੇ ਬਜ਼ੁਰਗਾਂ ਨੇ ਇਸ ਤਰ੍ਹਾਂ ਘੜੀ ਹੋਈ ਹੈ ਜਿਸ ਵਿੱਚ ਸ਼ੰਕਾ ਜ਼ੀਰੋ ਪ੍ਰਤੀਸ਼ਤ ਹੈ। ਜੇ ਅੱਜ ਦੀ ਪੀੜ੍ਹੀ ਇਨ੍ਹਾਂ ਕਹਾਵਤਾਂ ’ਤੇ ਅਸਰ ਕਰ ਲਵੇ ਤਾਂ ਕਾਫ਼ੀ ਅੱਗੇ ਨਿਕਲ ਸਕਦੀ...
ਖੇਤਾਂ ਨੂੰ ਕੱਦੂ ਕਰਨ ਤੋਂ ਬਾਅਦ ਝੋਨੇ ਦੀ ਪਨੀਰੀ ਨੂੰ ਹੱਥ ਨਾਲ ਲਾ ਕੇ ਜ਼ਿਆਦਾਤਰ ਕਿਸਾਨਾਂ ਵੱਲੋਂ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਵਿਧੀ ਨਾਲ ਝੋਨੇ ਦੀ ਲੁਆਈ ਦੌਰਾਨ ਲੇਬਰ ਦੀ ਬਹੁਤ ਜ਼ਿਆਦਾ ਵਰਤੋਂ ਹੁੰਦੀ ਹੈ। ਕਈ ਵਾਰ...
ਤਕਰੀਬਨ ਚਾਰ ਦਹਾਕੇ ਪਹਿਲਾਂ ਕਿਸੇ ਵਿਦਵਾਨ ਨੇ ਕਿਹਾ ਸੀ- “ਪੁਸਤਕ ਹੱਥ ਵਿੱਚ ਹੋਵੇ ਤਾਂ ਸ਼ਿੰਗਾਰ ਹੁੰਦੀ ਹੈ, ਸਿਰ ’ਤੇ ਚੜ੍ਹ ਜਾਵੇ ਤਾਂ ਹੰਕਾਰ ਹੁੰਦੀ ਹੈ ਪਰ ਜੇ ਦਿਲ ਵਿੱਚ ਵਸ ਜਾਵੇ ਤਾਂ ਪਿਆਰ ਹੁੰਦੀ ਹੈ।” ਅੱਜ ਦੇ ਕੰਪਿਊਟਰ ਯੁੱਗ ਵਿੱਚ...
ਕਦੇ ਦੁਨੀਆ ਵਿੱਚ ਸਵੇਰ ਪੰਛੀਆਂ ਦੀ ਚੁਹਕ ਨਾਲ ਗੂੰਜਦੀ ਹੁੰਦੀ ਸੀ। ਕੋਇਲ ਦੀ ਮਿੱਠੀ ਆਵਾਜ਼ ਤੋਂ ਲੈ ਕੇ ਕਾਂਜ ਦੀ ਕਾਕੜੀ ਤੱਕ, ਇਹ ਸਿਰਫ਼ ਸੁਰੀਲੇ ਸੰਗੀਤ ਨਹੀਂ ਸਨ, ਬਲਕਿ ਇਹ ਤੰਦਰੁਸਤ ਈਕੋਤੰਤਰ ਦੇ ਚਿੰਨ੍ਹ ਸਨ। ਅੱਜਕੱਲ੍ਹ ਇਹ ਆਵਾਜ਼ਾਂ ਖਾਮੋਸ਼ ਹੋ...
ਪੰਜਾਬ ਸਰਕਾਰ ਵੱਲੋਂ ਦੋ ਸਾਲ ਪਹਿਲੇ ਨਵੀਂ ਖੇਤੀਬਾੜੀ ਨੀਤੀ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਅਜੇ ਤੱਕ ਬੂਰ ਨਹੀਂ ਪੈ ਸਕਿਆ। ਨਵੀਂ ਖੇਤੀਬਾੜੀ ਨੀਤੀ ਸਬੰਧੀ ਕਿਸਾਨਾਂ ਤੋਂ ਸੁਝਾਅ ਵੀ ਮੰਗੇ ਗਏ ਸਨ, ਇਸ ਲੜੀ ਤਹਿਤ ਮੈਂ ਵੀ ਪੰਜਾਬ...
‘ਮਦਰ ਇੰਡੀਆ’ ਫਿਲਮ ਤਾਂ ਮੈਨੂੰ ਲੱਗਦਾ ਹੈ, ਬਹੁਤਿਆਂ ਨੇ ਦੇਖੀ ਹੋਣੀ ਹੈ। ਇਹ ਫਿਲਮ 1957 ਵਿੱਚ ਆਈ ਸੀ ਅਤੇ ਇਸ ਵਿੱਚ ਜੋ ਕੁਝ ਦਿਖਾਇਆ ਗਿਆ ਸੀ, ਉਹ ਉਸ ਸਮੇਂ ਦੀ ਸਰਕਾਰ ਦੁਆਰਾ ਕੀਤੇ ਜਾ ਰਹੇ ਜ਼ੁਲਮਾਂ ਦਾ ਝਲਕਾਰਾ ਸੀ। ਫਿਲਮ...
Advertisement