ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫ਼ੀਚਰ

  • ਜਸਪਾਲ ਸਿੰਘ ਸੰਧੂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ...

    .
    22 Aug 2025
  • Advertisement
  • ਅੱਜ ਦੇ ਸਮੇਂ ਵਿੱਚ ਕਿਸ਼ੋਰ ਅਵਸਥਾ ਤੋਂ ਹੀ ਬੱਚਿਆਂ ’ਤੇ ਕਰੀਅਰ ਬਣਾਉਣ ਦਾ ਬਹੁਤ ਜ਼ਿਆਦਾ ਦਬਾਅ ਹੈ। ਬੱਚਿਆਂ ਨੂੰ ਇਹੀ ਗੱਲ ਪੁੱਛੀ ਜਾਂਦੀ ਹੈ ਕਿ ਤੁਸੀਂ ਕੀ ਕਰ ਰਹੇ ਹੋ ਤੇ ਤੁਸੀਂ ਕੀ ਬਣਨਾ ਹੈ? ਮਾਤਾ-ਪਿਤਾ ਤੋਂ ਹਰ ਕੋਈ ਇਹੀ...

    22 Aug 2025
  • ਪੇਂਡੂ ਜੀਵਨ, ਕੁਦਰਤ ਦਾ ਪ੍ਰੇਮ, ਮਨੁੱਖੀ ਇਤਿਹਾਸ, ਰਹੱਸਵਾਦ ਅਤੇ ਸਦਾਚਾਰ ਦੇ ਬਿਰਤਾਂਤ ਨਾਲ ਉਪਜੇ ਹੋਏ ਦੇਸੀ ਮਹੀਨਿਆਂ ਵਿੱਚੋਂ ਤਪਸ਼ ਅਤੇ ਤੜਫ਼ ਦਾ ਮੇਲ ਕਰਾਉਂਦਾ ਭਾਦੋਂ ਵੱਖਰੀ ਕਿਸਮ ਦਾ ਮਹੀਨਾ ਹੈ। ਇਸ ਦੇ ਪਰਛਾਵੇਂ ਉੱਘੜਵੇਂ ਰੂਪ ਵਿੱਚ ਮਹਿਸੂਸ ਹੁੰਦੇ ਹਨ। ਇਸ...

    22 Aug 2025
  • ਭਾਵੇਂ ਮਨੁੱਖ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਫਿਰ ਵੀ ਉਹ ਕੁਦਰਤ ਦੀ ਥਾਹ ਨਹੀਂ ਪਾ ਸਕਿਆ ਕਿਉਂਕਿ ਕੁਦਰਤ ਇੱਕ ਉਹ ਸ਼ਕਤੀ ਹੈ ਜੋ ਆਪਣੇ ਫ਼ੈਸਲੇ ਆਪ ਹੀ ਕਰਕੇ ਦਿਖਾ ਦਿੰਦੀ ਹੈ। ਰੁੱਤਾਂ ਬਦਲਦੀਆਂ ਹਨ। ਇਹ ਸਭ ਨੂੰ ਪਤਾ...

    22 Aug 2025
  • Advertisement
  • ਰਾਜਨੀਤਕ, ਆਰਥਿਕ, ਮਾਨਸਿਕ ਅਤੇ ਕੌਮਾਂਤਰੀ ਪੱਧਰ ’ਤੇ ਬੁਖ਼ਲਾਹਟ ਭਰੇ ਮਾਹੌਲ ਵਿੱਚ ਅਮਰੀਕੀ ਰਾਸ਼ਟਰਪਤੀ ਪਦ ਦੀਆਂ ਚੋਣਾਂ ਜਿੱਤਣ ਬਾਅਦ ਡੋਨਾਲਡ ਟਰੰਪ ਨੇ ਦੂਜੀ ਵਾਰ 20 ਜਨਵਰੀ 2025 ਨੂੰ ਇਹ ਅਹੁਦਾ ਸੰਭਾਲਿਆ। ਅਮਰੀਕੀ ਲੋਕਾਂ, ਅਮਰੀਕੀ ਲੋਕਤੰਤਰ, ਕੌਮਾਂਤਰੀ ਭਾਈਚਾਰੇ ਲਈ ਅਤਿ ਚਿੰਤਾਜਨਕ ਸਥਿਤੀ...

    Darbara Singh Kahlon
    22 Aug 2025
  • ਮਨੁੱਖ ਦੀ ਸਿਹਤ ਨਾਲ ਜੁੜੀਆਂ ਕੌਮਾਂਤਰੀ ਸੰਸਥਾਵਾਂ ਵੱਲੋਂ ਅਕਸਰ ਸਾਡੇ ਚੁਗਿਰਦੇ ਵਿਚਲੀ ਮਲੀਨਤਾ ਸਬੰਧੀ ਅੰਕੜੇ ਪੇਸ਼ ਕਰ ਕੇ ਜੀਵਾਂ ਨੂੰ ਸੁਚੇਤ ਕੀਤਾ ਜਾਂਦਾ ਰਿਹਾ ਹੈ। ਹਾਲ ਹੀ ਵਿੱਚ ਵਿਸ਼ਵ ਸਿਹਤ ਸੰਗਠਨ ਵੱਲੋਂ ਹਵਾ ਦੀ ਗੁਣਵੱਤਾ ਸਬੰਧੀ ਜਾਰੀ ਸਰਵੇਖਣ ਵਿੱਚ ਹੈਰਾਨ...

    Ashwani Chatrath
    22 Aug 2025
  • ਪਿਛਲੇ ਕੁਝ ਅਰਸੇ ਵਿੱਚ ਕਈ ਭਾਸ਼ਾਵਾਂ ਦੀਆਂ ਫਿਲਮਾਂ ਰਿਲੀਜ਼ ਹੋਈਆਂ ਹਨ, ਪਰ ਉਨ੍ਹਾਂ ਵਿੱਚੋਂ ਹਿੰਦੀ ਫਿਲਮਾਂ ਪਹਿਲੀ ‘ਸੈਯਾਰਾ’ ਤੇ ਦੂਸਰੀ ‘ਧੜਕ-2’ ਅਜਿਹੀਆਂ ਹਨ ਜਿਨ੍ਹਾਂ ਦਾ ਜ਼ਿਕਰ ਕਰਨਾ ਜ਼ਰੂਰੀ ਹੋ ਜਾਂਦਾ ਹੈ। ਦੋਵੇਂ ਫਿਲਮਾਂ ਪ੍ਰੇਮ ਕਹਾਣੀਆਂ ਉੱਪਰ ਆਧਾਰਿਤ ਹਨ। ‘ਸੈਯਾਰਾ’ ਇੱਕ...

    22 Aug 2025
  • ਅਸੀਂ ਸਾਰੇ ਮਨੁੱਖੀ ਸਮਾਜ ਦਾ ਹਿੱਸਾ ਹਾਂ, ਜਿੱਥੇ ਹਰ ਵਿਅਕਤੀ ਨੂੰ ਬਰਾਬਰੀ ਅਤੇ ਇੱਜ਼ਤ ਨਾਲ ਜਿਊਣ ਦਾ ਅਧਿਕਾਰ ਹੈ ਪਰ ਅਜੇ ਵੀ ਸਾਡੇ ਸਮਾਜ ਵਿੱਚ ਅਪਾਹਜਾਂ (ਦਿਵਿਆਂਗਾਂ) ਨਾਲ ਭੇਦਭਾਵ ਕੀਤਾ ਜਾਂਦਾ ਹੈ, ਉਨ੍ਹਾਂ ਨੂੰ ਨਫਰਤ ਦੀ ਨਜ਼ਰ ਨਾਲ ਦੇਖਿਆ ਜਾਂਦਾ...

  • ਉੱਘਾ ਕਾਮੇਡੀਅਨ ਤੇ ਫਿਲਮ ਅਦਾਕਾਰ ਜਸਵਿੰਦਰ ਭੱਲਾ 65 ਵਰ੍ਹਿਆਂ ਦੇ ਉਮਰੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਕੁਝ ਸਮਾਂ ਬਿਮਾਰੀ ਨਾਲ ਜੂਝਣ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਿਆ ਜਿਸ ਦੇ ਤੁਰ ਜਾਣ ਨਾਲ ਪੰਜਾਬੀ ਕਾਮੇਡੀ ਖੇਤਰ ਦਾ ਉੱਚ ਦੁਮਾਲੜਾ ਬੁਰਜ ਢਹਿ...

    22 Aug 2025
  • ਕੈਨੇਡਾ ਦੀ ਤੂਫ਼ਾਨਮੇਲ ਤੈਰਾਕ ਸਮਰ ਮੈਕਿਨਟੌਸ਼ ਅੱਜਕੱਲ੍ਹ ਪੂਰੀ ਚਰਚਾ ਵਿੱਚ ਹੈ। ਲੋਕ ਜਾਣਨਾ ਚਾਹੁੰਦੇ ਨੇ ਕਿ ਉਹ ਹੈ ਕੀ ਸ਼ੈਅ? ਕੀ ਉਹ ਮਾਈਕਲ ਫੈਲਪਸ ਬਣ ਸਕੇਗੀ? ਅਮਰੀਕਾ ਦੇ ਮਾਈਕਲ ਫੈਲਪਸ ਨੇ 4 ਓਲੰਪਿਕ ਖੇਡਾਂ ’ਚੋਂ 23 ਸੋਨੇ, 3 ਚਾਂਦੀ, 2...

    22 Aug 2025
  • ਬਾਲ ਕਹਾਣੀ ਕੁਲਬੀਰ ਸਿੰਘ ਸੂਰੀ (ਡਾ.) ਐਤਵਾਰ ਦੀ ਛੁੱਟੀ ਹੋਣ ਕਰਕੇ ਸਿਧਾਰਥ ਅਤੇ ਉਸ ਦੇ ਤਿੰਨ ਦੋਸਤ ਸਵੇਰੇ-ਸਵੇਰੇ ਕੰਪਨੀ ਬਾਗ਼ ਵਿੱਚ ਸੈਰ ਕਰਨ ਗਏ ਸਨ। ਉਨ੍ਹਾਂ ਨੇ ਕੱਲ੍ਹ ਸਕੂਲੋਂ ਆਉਂਦੀ ਵਾਰੀ ਹੀ ਸੈਰ ਦਾ ਪ੍ਰੋਗਰਾਮ ਬਣਾ ਲਿਆ ਸੀ। ਗਰਮੀਆਂ ਦਾ...

    22 Aug 2025
  • ‘ਨਿੱਘ ਹੈ, ਨਾ ਰੋਸ਼ਨੀ ਹੈ! ਕੀ ਤੇਰੀ ਦੋਸਤੀ ਹੈ?’ ਕਵੀ ਡਾ. ਸੁਰਜੀਤ ਪਾਤਰ ਇਸ ਸ਼ਿਅਰ ਰਾਹੀਂ ਕਹਿ ਰਿਹਾ ਹੈ ਕਿ ਦੋਸਤੀ ਸੂਰਜ ਵਾਂਗ ਹੋਣੀ ਚਾਹੀਦੀ ਹੈ। ਉਹ ਸਾਨੂੰ ਨਿੱਘ ਦਿੰਦਾ ਹੈ ਅਤੇ ਚਾਨਣ ਮੁਨਾਰਾ ਬਣ ਕੇ ਸਾਡਾ ਰਾਹ ਵੀ ਰੁਸ਼ਨਾਉਂਦਾ...

    22 Aug 2025
  • ਮੁੱਖ ਭੂਮਿਕਾ ਨਿਭਾ ਰਹੀ ਹਰਲੀਨ ਕੌਰ ਰੇਖੀ ਟੀਵੀ ਅਦਾਕਾਰਾ ਹਰਲੀਨ ਕੌਰ ਰੇਖੀ ਇਸ ਸਮੇਂ ਸਟਾਰ ਭਾਰਤ ਦੇ ਸ਼ੋਅ ‘ਕਾਮਧੇਨੂ ਗੌਮਾਤਾ’ ਵਿੱਚ ਮੁੱਖ ਕਿਰਦਾਰ ਕਾਮਧੇਨੂ ਦੇਵੀ ਦੇ ਰੂਪ ਵਿੱਚ ਨਜ਼ਰ ਆ ਰਹੀ ਹੈ। ਇਸ ਸ਼ੋਅ ਦਾ ਨਿਰਮਾਣ ਪ੍ਰੇਮ ਸਾਗਰ ਅਤੇ ਸ਼ਿਵ...

    22 Aug 2025
  • ਅਦਾਕਾਰ ਨੀਲ ਨਿਤਿਨ ਮੁਕੇਸ਼ ਦੀ ਕਾਮੇਡੀ ਫ਼ਿਲਮ ‘ਏਕ ਚਤੁਰ ਨਾਰ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਨਾਲ ਦਰਸ਼ਕਾਂ ਨੂੰ ਫ਼ਿਲਮ ਦੀ ਪਹਿਲੀ ਝਲਕ ਦੇਖਣ ਨੂੰ ਮਿਲੀ ਹੈ, ਜਿਸ ਨੂੰ ਦੇਖ ਕੇ ਫ਼ਿਲਮ ਵਿੱਚ ਸਸਪੈਂਸ, ਹਾਸਾ-ਮਾਖੌਲ, ਅਤੇ ਕੁਝ ਦਿਮਾਗੀ ਖੇਡਾਂ...

    ANI
    22 Aug 2025
  • ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਨੀਰੂ ਬਾਜਵਾ ਦਾ ਕਹਿਣਾ ਹੈ ਕਿ ਉਹ ਪੰਜਾਬੀ ਸਿਨੇਮਾ ਨੂੰ ਬਹੁਤ ਪਿਆਰ ਕਰਦੀ ਹੈ ਤੇ ਜਿਥੋਂ ਤਕ ਬੌਲੀਵੁੱਡ ਦਾ ਸਵਾਲ ਹੈ ਉਹ ਬੌਲੀਵੁੱਡ ਵਿੱਚ ਕੰਮ ਕਰਨ ਤੋਂ ਨਹੀਂ ਡਰਦੀ। ਉਸ ਨੇ ਕਿਹਾ ਕਿ ਹਿੰਦੀ ਫਿਲਮਾਂ ਵਿੱਚ...

    PTI
    21 Aug 2025
  • ਪੇਕਿਆਂ ਦੀ ਸੌਗਾਤ ਡਾ. ਇਕਬਾਲ ਸਿੰਘ ਸਕਰੌਦੀ ਇਸ਼ਮੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਐੱਮ.ਫਿੱਲ਼. ਦਾ ਵਿਦਿਆਰਥੀ ਸੀ। ਪ੍ਰੋ. ਮਨਜੀਤ ਕੌਰ ਸੰਧੂ ਦੀ ਅਗਵਾਈ ਵਿੱਚ ਵਿਦਿਆਰਥੀਆਂ ਦਾ ਪੰਜ ਰੋਜ਼ਾ ਕਸ਼ਮੀਰ ਦਾ ਟੂਰ ਪ੍ਰੋਗਰਾਮ ਬਣਾਇਆ ਗਿਆ। ਇੱਕ ਮਈ ਨੂੰ ਸਵੇਰੇ...

    .
    20 Aug 2025
  • ਕਾਲੀ ਨਦੀ ਦੀ ਵਿਥਿਆ ਲਖਵਿੰਦਰ ਸਿੰਘ ਬਾਜਵਾ ਸਵਾਲ ਜਾਹ ਨੀ ਨਦੀਏ ਕਾਲੀਏ, ਤੂੰ ਏਂ ਬੜੀ ਕਰੂਪ। ਸਾਰੇ ਲੰਘਣ ਥੁੱਕ ਕੇ, ਕੈਸਾ ਤੇਰਾ ਰੂਪ। ਆਉਂਦੀ ਤੇਰੇ ਜਿਸਮ ਚੋਂ, ਬਦਬੂ ਗੰਦੀ ਢੇਰ। ਨੱਕ ਢੱਕ ਕੇ ਲੰਘਣਾ, ਪੈਂਦੈ ਦੇਰ ਸਵੇਰ। ਨਾ ਤੇਰੇ ਵਿੱਚ...

    .
    20 Aug 2025
  • ਈਸਾਈ ਧਰਮ ਵਿੱਚ ਗੋਸਪੇਲ ਸੰਗੀਤ ਦਾ ਵਿਸ਼ੇਸ਼ ਸਥਾਨ ਹੈ। ਇਹ ਸੰਗੀਤ ਸੱਚ ਅਤੇ ਭਰੋਸੇ ਦੇ ਬਹੁਤ ਨੇੜੇ ਮੰਨਿਆ ਜਾਂਦਾ ਹੈ ਜਿਸ ਦਾ ਈਸਾ ਮਸੀਹ ਨਾਲ ਡੂੰਘਾ ਸਬੰਧ ਹੈ। ਉੱਘੀ ਅਦਾਕਾਰਾ ਤਮੰਨਾ ਭਾਟੀਆ ਨੇ ਹੁਣੇ ਜਿਹੇ ਗੋਸਪਲ ਸੰਗੀਤ ਦੇ ਉਸਤਾਦ ਡਾ....

    ANI
    19 Aug 2025
  • ਬੌਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਨੇ ਇੰਟਰਨੈੱਟ ’ਤੇ ਉਸ ਦਾ ਵੀਡੀਓ ਵਾਇਰਲ ਹੋਣ ’ਤੇ ਟਰੌਲ ਕਰਨ ਦੀ ਆਲੋਚਨਾ ਕੀਤੀ ਹੈ। ਇਸ ਵੀਡੀਓ ਵਿੱਚ ਅਦਾਕਾਰਾ ਜਨਮ ਅਸ਼ਟਮੀ ਦੇ ਸਮਾਗਮ ਦੌਰਾਨ ਦਹੀਂ ਹਾਂਡੀ ਰਸਮ ਮੌਕੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਗਾ ਰਹੀ...

    PTI
    19 Aug 2025
  • ਅਦਾਕਾਰਾ ਸਾਇਰਾ ਬਾਨੋ ਨੇ ਹੇਮਾ ਮਾਲਿਨੀ ਨਾਲ ਮੁਲਾਕਾਤ ਮਗਰੋਂ ਸੋਸ਼ਲ ਮੀਡੀਆ ’ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਦੋਵਾਂ ਨੇ ਇਕੱਠੇ ਬੈਠ ਕੇ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ ਅਤੇ ਖ਼ੁਸ਼ੀਆਂ ਦੇ ਕੁਝ ਪਲ ਸਾਂਝੇ ਕੀਤੇ। ਸਾਇਰਾ ਬਾਨੋ...

    PTI
    18 Aug 2025
  • ਕੋਲਕਾਤਾ ਵਿੱਚ ਫ਼ਿਲਮ ‘ਦਿ ਬੰਗਾਲ ਫਾਈਲਜ਼’ ਦੇ ਟਰੇਲਰ ਲਾਂਚ ਮੌਕੇ ਬੀਤੇ ਦਿਨ ਹੋਏ ਹੰਗਾਮੇ ਮਗਰੋਂ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਇਸ ਨੂੰ ਲਾਂਚ ਕਰ ਦਿੱਤਾ ਹੈ। ਦੋ ਵਾਰ ਕੌਮੀ ਪੁਰਸਕਾਰ ਜੇਤੂ ਰਹੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਆਪਣੀ...

    ANI
    18 Aug 2025
  • ਅਦਾਕਾਰ ਅਮਿਤਾਭ ਬੱਚਨ ਨੇ ‘ਇੰਡੀਅਨ ਫ਼ਿਲਮ ਫੈਸਟੀਵਲ ਆਫ਼ ਮੈਲਬੌਰਨ’ (ਆਈਐੱਫਐੈੱਫਐੱਮ) ਵਿੱਚ ‘ਬਿਹਤਰੀਨ ਅਦਾਕਾਰ’ ਦਾ ਪੁਰਸਕਾਰ ਮਿਲਣ ’ਤੇ ਆਪਣੇ ਪੁੱਤਰ ਅਭਿਸ਼ੇਕ ਬੱਚਨ ਦੀ ਸ਼ਲਾਘਾ ਕੀਤੀ ਹੈ। ਉਸ ਨੇ ਇਸ ਪੁਰਸਕਾਰ ਨੂੰ ਪਰਿਵਾਰ ਦਾ ਗੌਰਵ ਅਤੇ ਸਨਮਾਨ ਦੱਸਿਆ ਹੈ। ਜ਼ਿਕਰਯੋਗ ਹੈ ਕਿ...

    PTI
    17 Aug 2025
  • 15 ਅਗਸਤ ਦੇਸ਼ ਦੀ ਆਜ਼ਾਦੀ ਦੇ ਨਾਲ-ਨਾਲ ਪੰਜਾਬੀ ਟ੍ਰਿਬਿਊਨ ਦੀ ਸਥਾਪਤੀ ਦਾ ਵੀ ਦਿਨ ਹੈ। ਇਸ ਦੇ ਪਹਿਲੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਤੋਂ ਲੈ ਕੇ ਮੌਜੂਦਾ ਸੰਪਾਦਕ ਅਰਵਿੰਦਰ ਜੌਹਲ ਨੇ ਪੰਜਾਬੀ ਟ੍ਰਿਬਿਊਨ ਦੀ ਨਿਰਪੱਖ, ਲੋਕ ਪੱਖੀ, ਸਾਹਿਤਕ ਅਤੇ ਮਿਆਰੀ ਪੱਤਰਕਾਰੀ...

    Sumeet Singh
    14 Aug 2025
  • ਬਾਬਾ ਹਰੀ ਸਿੰਘ ਉਸਮਾਨ ਦਾ ਜਨਮ ਜਿ਼ਲ੍ਹਾ ਲੁਧਿਆਣਾ ਦੇ ਇਤਿਹਾਸਕ ਪਿੰਡ ਬੱਦੋਵਾਲ ਵਿੱਚ 20 ਅਕਤੂਬਰ 1879 ਨੂੰ ਹੋਇਆ। 19 ਸਾਲ ਦੀ ਉਮਰ ਵਿੱਚ ਫੌਜ ਵਿੱਚ ਭਰਤੀ ਹੋ ਕੇ (20 ਅਕਤੂਬਰ 1898 ਤੋਂ 01 ਅਪਰੈਲ 1905 ਤੱਕ) ਕਰੀਬ ਸਾਢੇ ਛੇ ਸਾਲ...

    Jasdev Singh Lalton
    14 Aug 2025
  • ਪੰਜਾਬ ਦੀ ਧਰਤੀ ਨੂੰ ਇਹ ਫ਼ਖਰ ਹੈ ਕਿ ਜਦੋਂ ਵੀ ਦੇਸ਼ ਨੂੰ ਵਿਦੇਸ਼ੀ ਹਕੂਮਤ ਤੋਂ ਆਜ਼ਾਦੀ ਦਿਵਾਉਣ ਲਈ ਕਿਸੇ ਕਿਸਮ ਦਾ ਕੋਈ ਸੰਘਰਸ਼ ਸ਼ੁਰੂ ਹੋਇਆ, ਉਸ ਵਿਚ ਪੰਜਾਬੀ ਨੌਜਵਾਨਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਿੰਘ...

    Joginder Singh Oberai
    14 Aug 2025
  • ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ, ਜਿਸ ਦੇ ਜਸ਼ਨ ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਮਨਾਏ ਜਾਂਦੇ ਹਨ। ਚੰਗੀ ਗੱਲ ਹੈ ਪਰ ਉਨ੍ਹਾਂ ਲੋਕਾਂ ਨੂੰ ਵੀ ਯਾਦ ਰੱਖੋ ਜੋ ਵੰਡੇ ਗਏ ਦੇਸ਼ ਤੋਂ ਬਾਅਦ ਅੱਜ ਵੀ ਉਹ...

    Gurpreet Singh Sandhu
    14 Aug 2025
Advertisement