ਸਿੱਧੂ ਮੂਸੇਵਾਲਾ ਦੇ ‘ਵਰਲਡ ਟੂਰ’ ਦਾ ਪੋਸਟਰ ਜਾਰੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਵਰਚੁਅਲ ਵਰਲਡ ਟੂਰ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਵਰਲਡ ਟੂਰ ਦਾ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ਜਿਸ ਦਾ ਨਾਮ ‘ਸਾਈਨ ਟੂ ਗੌਡ” ਰੱਖਿਆ ਗਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ...
Advertisement
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਵਰਚੁਅਲ ਵਰਲਡ ਟੂਰ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਵਰਲਡ ਟੂਰ ਦਾ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ਜਿਸ ਦਾ ਨਾਮ ‘ਸਾਈਨ ਟੂ ਗੌਡ” ਰੱਖਿਆ ਗਿਆ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਪੋਸਟਰ (ਏ ਆਈ) ਦੀ ਮਦਦ ਨਾਲ ਬਣਾਇਆ ਗਿਆ ਹੈ ਜਿਸ ਵਿੱਚ ਸਿੱਧੂ ਮੂਸੇਵਾਲਾ ਦੀ ਝਲਕ ਦਿਖਾਈ ਗਈ ਹੈ। ਇਹ ਟੂਰ 2026 ਵਿੱਚ ਸ਼ੁਰੂ ਹੋਵੇਗਾ।
Advertisement
Advertisement
