ਕੁਰੂਕਸ਼ੇਤਰ ਵਿਚ ਪਿਪਲੀ ਫਲਾਈਓਵਰ ਨੇੜੇ ਗਾਂ ਨਾਲ ਟਕਰਾਉਣ ਮਗਰੋਂ ਪਲਟੀ ਕਾਰ; ਤੜਕੇ ਚਾਰ ਵਜੇ ਦੇ ਕਰੀਬ ਵਾਪਰਿਆ ਹਾਦਸਾ
Advertisement
ਹਰਿਆਣਾ
ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕੀਤਾ ਜਾਵੇਗਾ ਪ੍ਰਦਰਸ਼ਨ
ਹਾਦਸੇ ਤੋਂ ਦੋ ਮਿੰਟ ਪਹਿਲਾਂ ਮਾਂ ਨੇ ਪੁੱਤ ਨੂੰ ਕੀਤਾ ਸੀ ਪਾਸੇ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਧਾਰਮਿਕ ਚਿੰਨ੍ਹਾਂ ਨੂੰ ਪਾਉਣ ਦੇ ਅਧਿਕਾਰਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਚਿੰਨ੍ਹਾਂ ਨੂੰ ਪਾਉਣ ਸੰਬੰਧੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿਚ ਸਵੀਕਾਰਯੋਗ...
Advertisement
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਅੰਬਾਲਾ ਛਾਉਣੀ ਹਵਾਈ ਅੱਡੇ ਦੇ ਉਦਘਾਟਨ ਲਈ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਹਿਮਤੀ ਦੇ ਦਿੱਤੀ ਹੈ। ਉਦਘਾਟਨ 15 ਅਗਸਤ ਦੇ ਨੇੜੇ ਕਰਨ ਦੀ ਯੋਜਨਾ ਬਣਾਈ ਜਾ ਰਹੀ...
ਸਮਾਗਮ ਵਿੱਚ ਫ਼ਿਲਮ ਅਦਾਕਾਰ ਅਤੇ ਕਈ ਗਾਇਕਾਂ ਨੇ ਕੀਤੀ ਸ਼ਮੂਲੀਅਤ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਤਕਨੀਕੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਚੰਗੇ ਸੰਸਕਾਰ ਤੇ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਿਆ ਦੇਣੀ ਬਹੁਤ ਜ਼ਰੂਰੀ ਹੈ। ਇਸ ਲਈ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ...
ਹਰਿਆਣਾ ਦੇ ਪਾਣੀਪਤ ਦੀ ਰਹਿਣ ਵਾਲੀ ਇੱਕ 16 ਸਾਲਾ ਲੜਕੀ ਨਾਲ ਸੋਸ਼ਲ ਮੀਡੀਆ ’ਤੇ ਦੋਸਤੀ ਕਰਨ ਤੋਂ ਬਾਅਦ ਇੱਕ ਨੌਜਵਾਨ ਨੇ ਕਥਿਤ ਤੌਰ ’ਤੇ ਜਬਰ ਜਨਾਹ ਕੀਤਾ। ਪੀੜਤ ਪਰਿਵਾਰ ਵੱਲੋਂ ਦਰਜ ਸ਼ਿਕਾਇਤ ਦੇ ਅਨੁਸਾਰ ਦੋਸ਼ੀ ਨੇ ਇੰਸਟਾਗ੍ਰਾਮ ’ਤੇ ਲੜਕੀ...
ਮੰਗਾਂ ਪੂਰੀਆਂ ਕਰਨ ਦੀ ਮੰਗ; ਫਰਨੀਚਰ ਅਤੇ ਇਮਾਰਤਾਂ ਦੀ ਖਸਤਾ ਹਾਲਤ ਕਾਰਨ ਮੁਲਾਜ਼ਮ ਪ੍ਰੇਸ਼ਾਨ
ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ, 20 ਤੇ 21 ਅਗਸਤ ਨੂੰ ਭੁੱਖ ਹੜਤਾਲ ਦਾ ਐਲਾਨ
ਸੂਬੇ ਦੀ ਤਰੱਕੀ ਲਈ ਕੀਤੀ ਅਰਦਾਸ; ਗੁਰੂਆਂ ਦੀ ਸ਼ਹਾਦਤ ਨੂੰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਦੱਸਿਆ
Creta car ਤੇ ਖਾਦ ਨਾਲ ਭਰੇ ਟਰੱਕ ਦੀ ਆਹਮੋ-ਸਾਹਮਣੀ ਟੱਕਰ ਕਾਰਨ ਹਰਿਆਣਾ ਦੇ ਜ਼ਿਲ੍ਹਾ ਹਿਸਾਰ ’ਚ ਅਗਰੋਹਾ ਦੇ ਨੰਗਥਲਾ ਪਿੰਡ ਨੇੜੇ ਵਾਪਰਿਆ ਹਾਦਸਾ
ਨਿਯੁਕਤੀ ਸਬੰਧੀ ਵਰਣਿਕਾ ਕੁੰਡੂ ਨੇ ਚੁੱਕੇ ਸਨ ਸਵਾਲ
ਇਥੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਟ ਜੱਟਾਂ ਵਿੱਚ ਅੱਜ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਕਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਸਮਰਪਣ,ਕੁਰਬਾਨੀ ਤੇ ਆਤਮ ਤਿਆਗ ਦੀ ਭਾਵਨਾ ਪੈਦਾ ਕਰਨਾ ਸੀ। ਪ੍ਰੋਗਰਾਮ...
ਭਾਰਤੀ ਕਿਸਾਨ ਯੂਨੀਅਨ (ਚਡ਼ੂਨੀ) ਨੇ ਮਾਮਲੇ ਦੀ ਜਾਂਚ ਲਈ ਗਠਿਤ ਕਮੇਟੀ ਨੂੰ ਦਿੱਤੀ ਸ਼ਿਕਾਇਤ
ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਚੇਅਰਮੈਨ ਵੱਲੋਂ ਪ੍ਰੀਖ਼ਿਆ ਕੇਂਦਰਾਂ ਦਾ ਦੌਰਾ
ਹਰਿਆਣਾ ਵਿਚ ਗਰੁੱਪ ਸੀ ਦੀਆਂ ਅਸਾਮੀਆਂ ਲਈ ਸਾਂਝੀ ਯੋਗਤਾ ਪ੍ਰੀਖਿਆ ਲਈ ਸੂਬੇ ਦੇ 22 ਜ਼ਿਲ੍ਹਿਆਂ ਤੇ ਰਾਜਧਾਨੀ ਚੰਡੀਗੜ੍ਹ ’ਚ ਪ੍ਰੀਖਿਆ ਕੇਂਦਰ ਬਣਾਏ
ਜ਼ਿਲ੍ਹਾ ਪੁਲੀਸ ਕਪਤਾਨ ਸਿਧਾਰਥ ਜੈਨ ਦੇ ਆਦੇਸ਼ਾਂ ਅਨੁਸਾਰ, ਮਹਿਲਾ ਸੁਰੱਖਿਆ ਟੀਮ ਦੇ ਇੰਚਾਰਜ ਇੰਸਪੈਕਟਰ ਮੰਜੂ ਸਿੰਘ ਨੇ ਕੁੜੀਆਂ ਦੇ ਸਰਕਾਰੀ ਸੀਨੀਅਰ ਕੰਡਰੀ ਸਕੂਲ ਰਤੀਆ ਵਿੱਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਕਾਲਜ ਵਿੱਚ ਮਹਿਲਾ ਸੁਰੱਖਿਆ ਟੀਮ ਨੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ।...
ਬਹੁਤੇ ਪਰਵਾਸੀ ਮਜ਼ਦੂਰ ਬੰਗਾਲ ਦੇ ਮਾਲਦਾ, ਦੱਖਣੀ ਦਿਨਾਜਪੁਰ, ਉੱਤਰੀ ਦਿਨਾਜਪੁਰ, ਨਾਦੀਆ, ਮੁਰਸ਼ੀਦਾਬਾਦ, ਕੂਚ ਬਿਹਾਰ ਤੇ ਉੱਤਰੀ 24 ਪਰਗਣਾ ਜ਼ਿਲ੍ਹਿਆਂ ਤੋਂ ਹੋਣ ਦਾ ਕਰ ਰਹੇ ਨੇ ਦਾਅਵਾ; ਬੰਗਲਾਦੇਸ਼ੀਆਂ ਨਾਲ ਭਾਸ਼ਾ ਦੀ ਇਕਸਾਰਤਾ ਕਾਰਨ ਪੁਲੀਸ ’ਤੇ ਨਿਸ਼ਾਨਾ ਬਣਾੳੁਣ ਦੇ ਲਾਏ ਦੋਸ਼
ਹਰਿਆਣਾ ਦੇ ਹਿਸਾਰ ਜ਼ਿਲ੍ਹੇ ਵਿੱਚ ਅੱਜ ਤੜਕੇ ਸੜਕ ਹਾਦਸੇ ’ਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਹ ਆਪਸ ਵਿਚ ਦੋਸਤ ਸਨ। ਹਾਦਸਾ ਅਗਰੋਹਾ ਦੇ ਨੰਗਥਲਾ ਪਿੰਡ ਨੇੜੇ ਵਾਪਰਿਆ, ਜਿੱਥੇ ਕਰੇਟਾ ਕਾਰ ਅਤੇ ਖਾਦ ਨਾਲ ਭਰੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ...
ਜੀਂਦ ਜ਼ਿਲ੍ਹੇ ਵਿੱਚ ਬਦਮਾਸ਼ਾਂ ਨੇ ਵੀਰਵਾਰ ਦੇਰ ਰਾਤ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਦੇ ਪੁੱਤਰ ਅਤੇ ਸਫੀਦੋਂ ਦੇ ਨਿੱਜੀ ਹਸਪਤਾਲ ਦੇ ਸੰਚਾਲਕ ਡਾ. ਵਿਕਾਸ ਸ਼ਰਮਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਉਸ ਸਮੇਂ ਹੋਈ ਜਦੋਂ ਡਾ. ਵਿਕਾਸ...
ਇਹ ਸੰਕਟ ਕਮੇਟੀ ਨੂੰ ਕਰ ਸਕਦਾ ਹੈ ਕਮਜ਼ੋਰ ਅਤੇ ਇਸ ਦੇ ਵਿਕਾਸ ਕਾਰਜਾਂ ਤੇ ਧਾਰਮਿਕ ਪਹਿਲਕਦਮੀਆਂ ੳੁਤੇ ਵੀ ਪੈ ਸਕਦਾ ਹੈ ਮਾਡ਼ਾ ਅਸਰ
ਮੈਨੁੂੰ ਨਿਆਂਪਾਲਿਕਾ 'ਤੇ ਭਰੋਸਾ, ਪਰ ਮੇਰਾ ਵਿਸ਼ਵਾਸ਼ ਡਗਮਗਾ ਰਿਹਾ- ਕੁੰਡੂ
ਸਫ਼ਾਈ ਨਾ ਹੋਣ ਕਾਰਨ ਨੇਡ਼ਿਓਂ ਲੰਘਣਾ ਹੋਇਆ ਮੁਸ਼ਕਲ; ਬਰਸਾਤੀ ਮੌਸਮ ਵਿੱਚ ਬਿਮਾਰੀਆਂ ਫੈ਼ਲਣ ਦਾ ਖ਼ਦਸ਼ਾ
ਸ਼ੁੱਧ ਵਾਤਾਵਰਨ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਵੈਲਫੇਅਰ ਟਰੱਸਟ ਦੇ ਮੈਂਬਰਾਂ ਨੇ ਅੱਜ ਸਥਾਨਕ ਨਿਰਮਾਣ ਅਧੀਨ ਸੀਨੀਅਰ ਸਿਟੀਜ਼ਨ ਹੋਮ ਵਿੱਚ ਬੂਟੇ ਲਗਾਏ। ਇਹ ਜਾਣਕਾਰੀ ਦਿੰਦੇ ਹੋਏ ਪ੍ਰਾਜੈਕਟ ਅਫਸਰ ਗੋਪਾਲ ਚੰਦ ਕੁਲੇਰੀਅਨ ਨੇ ਦੱਸਿਆ ਕਿ ਪਹਿਲਾਂ ਵੀ ਇੱਥੇ ਦੋ ਪੜਾਵਾਂ ਵਿੱਚ ਛਾਂਦਾਰ,...
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਅੰਬਾਲਾ ਛਾਉਣੀ ਹਵਾਈ ਅੱਡੇ ਦੇ ਉਦਘਾਟਨ ਲਈ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਹਿਮਤੀ ਦੇ ਦਿੱਤੀ ਹੈ। ਉਦਘਾਟਨ 15 ਅਗਸਤ ਦੇ ਨੇੜੇ ਕਰਨ ਦੀ ਯੋਜਨਾ ਬਣਾਈ ਜਾ ਰਹੀ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੈਕਟਰ 23 ਪੰਚਕੂਲਾ ਚੌਕ ਦਾ ਨਾਮ ਦੀਨਬੰਧੂ ਸਰ ਛੋਟੂ ਰਾਮ ਦੇ ਨਾਮ ਤੇ ਰੱਖਿਆ ਹੈ ਅਤੇ ਇਸ ਚੌਕ ’ਤੇ ਉਨ੍ਹਾਂ ਦੀਆਂ ਤਿੰਨ ਤਖ਼ਤੀਆਂ ਲਗਾਈਆਂ ਗਈਆਂ ਹਨ। ਟ੍ਰਾਈਸਿਟੀ ਜਾਟ ਸਭਾ ਦੇ ਸਾਰੇ ਅਹੁਦੇਦਾਰਾਂ,...
Advertisement