ਹਰਿਆਣਾ ਦੇ ਝੱਜਰ ’ਚ ਸੜਕ ਹਾਦਸਾ: ਕਾਰ ਸਵਾਰ 9 ਵਿਅਕਤੀਆਂ ਦੀ ਮੌਤ

ਹਰਿਆਣਾ ਦੇ ਝੱਜਰ ’ਚ ਸੜਕ ਹਾਦਸਾ: ਕਾਰ ਸਵਾਰ 9 ਵਿਅਕਤੀਆਂ ਦੀ ਮੌਤ

ਚੰਡੀਗੜ੍ਹ, 22 ਅਕਤੂਬਰ

ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿਚ ਅੱਜ ਕਾਰ ਨੂੰ ਪਿੱਛਿਓਂ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾਅ ਗਈ। ਇਸ ਕਾਰਨ ਕਾਰ ਵਿੱਚ ਸਵਾਰ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਝੱਜਰ ਦੇ ਬਾਦਲੀ ਇਲਾਕੇ ਨੇੜੇ ਕੇਐੱਮਪੀ ਐਕਸਪ੍ਰੈਸਵੇਅ 'ਤੇ ਹੋਇਆ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਬੱਚਾ ਸ਼ਾਮਲ ਹਨ। ਉਹ ਕਾਰ ਵਿੱਚ ਉੱਤਰ ਪ੍ਰਦੇਸ਼ ਵੱਲ ਜਾ ਰਹੇ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All