ਮੁਲਜ਼ਮ ਹੈਰੋਇਨ ਤੇ ਮੋਟਰਸਾਈਕਲ ਸਣੇ ਕਾਬੂ
ਅੰਬਾਲਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਬਰਾੜਾ ਅਨਾਜ ਮੰਡੀ ਗੇਟ ਨੇੜੇ ਤੋਂ ਇਕ ਨਸ਼ਾ ਤਸਕਰ ਨੂੰ 9 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸ਼ੁਭਮ ਪਿੰਡ ਬੀੜ ਕਾਲਵਾ ਥਾਣਾ ਬਬੈਨ ਜ਼ਿਲ੍ਹਾ ਕੁਰੂਕਸ਼ੇਤਰ ਵਜੋਂ ਹੋਈ ਹੈ।...
Advertisement
ਅੰਬਾਲਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਬਰਾੜਾ ਅਨਾਜ ਮੰਡੀ ਗੇਟ ਨੇੜੇ ਤੋਂ ਇਕ ਨਸ਼ਾ ਤਸਕਰ ਨੂੰ 9 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸ਼ੁਭਮ ਪਿੰਡ ਬੀੜ ਕਾਲਵਾ ਥਾਣਾ ਬਬੈਨ ਜ਼ਿਲ੍ਹਾ ਕੁਰੂਕਸ਼ੇਤਰ ਵਜੋਂ ਹੋਈ ਹੈ। ਮੁਲਜ਼ਮ ਦਾ ਦੋ ਦਿਨਾਂ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।
Advertisement
Advertisement